ਕਿਸਾਨਾਂ ਦੀ ਫਸਲ ਨੂੰ ਅੱਗ ਲਾਉਣ ਦੀ ਪਲੈਨਿੰਗ ਦਾ ਪਰਦਾਫਾਸ਼! ਦੇਖੋ ਕਿਹੜਾ ਵਰਤਿਆ ਸੀ ਜੰਤਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਕਣਕ ਦੀ ਵਾਢੀ ਸਟਾਰਟ ਹੋ ਚੁੱਕੀ ਹੈ ਕਣਕ ਦੀ ਖ਼ਰੀਦ ਵੀ ਮੰਡੀਆਂ ਵਿੱਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਹਰ ਸਾਲ ਹੀ ਕਣਕ ਨੂੰ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਕਣਕ ਨੂੰ ਅੱਗ ਲੱਗਣ ਕਾਰਨ ਕਿਸਾਨਾਂ ਦੀ ਸਾਰੀ ਫ਼ਸਲ ਬਰਬਾਦ ਹੋ ਜਾਂਦੀ ਹੈ ਪਰਦੇਸ ਕਾਰਨ ਕਈ ਕਿਸਾਨਾਂ ਨੂੰ ਮਾਨਸਿਕ ਦੌਰ ਵਿੱਚੋਂ ਗੁਜ਼ਰਨਾ ਪੈਂਦਾ ਹੈ ਅਤੇ ਕਈ ਕਿਸਾਨ ਇਸ ਦਾ ਸਦਮਾ ਨਹੀਂ ਝੱਲ ਪਾਉਂਦੇ ਅਤੇ ਮੌਤ ਨੂੰ ਗਲੇ ਵੀ ਲਗਾ ਲੈਂਦੇ ਹਨ ਕਿਉਂਕਿ

ਉਹ ਆਪਣਾ ਸਾਰਾ ਕੁਝ ਹੀ ਕਣਕ ਦੀ ਖੇਤੀ ਉੱਤੇ ਲਾ ਦਿੰਦੇ ਹਨ ਉਨ੍ਹਾਂ ਦੀਆਂ ਆਪਣੀ ਫਸਲ ਨੂੰ ਲੈ ਕੇ ਖੁਦ ਆਸਾਂ ਹੁੰਦੀਆਂ ਹਨ ਅਤੇ ਜਦੋਂ ਕਣਕ ਨੂੰ ਅੱਗ ਲੱਗ ਜਾਂਦੀ ਹੈ ਤਾਂ ਉਨ੍ਹਾਂ ਦੀਆਂ ਸਾਰੀਆਂ ਆਸਾਂ ਤੇ ਪਾਣੀ ਫਿਰ ਜਾਂਦਾ ਹੈ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਖਬਰ ਦਿਖਾਉੰਦੇ ਹਾਂ ਜਿਸ ਨੌੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਇਕ ਵੱਡੀ ਸਾਜ਼ਿਸ਼ ਦਾ ਇਸ ਖ਼ਬਰ ਵਿੱਚ ਪਰਦਾਫਾਸ਼ ਹੋਇਆ ਹੈ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਅੱਗ ਕਿਵੇਂ ਲੱਗਦੀ ਹੈ ਅਤੇ ਕੌਣ ਲਾਉਂਦਾ ਹੈ ਇਸ ਵੱਡੀ ਵਾਰਦਾਤ ਦਾ ਅੱਜ ਪਰਦਾਫਾਸ਼ ਹੋਇਆ ਹੈ ਉਸ ਨੂੰ ਦਿੰਨੇ ਹਾਂ ਇਸ ਵੱਡੀ ਵਾਰਦਾਤ ਬਾਰੇ ਜਾਣਕਾਰੀ ਅੱਜ ਇਕ ਵੱਡੀ ਖ਼ਬਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਕਣਕ ਨੂੰ ਅੱਗ ਲੱਗਦੀ ਹੈ ਇਕ ਖੇਤ ਦੇ ਵਿਚ ਇਕ ਸੁੱਕਾ ਕਾਗਜ਼ ਰੱਖ ਕੇ ਉੱਤੇ ਸ਼ੀਸ਼ਾ ਰੱਖ ਕੇ ਸੂਰਜ ਦੀ ਰੌਸ਼ਨੀ ਨਾਲ

ਉਸ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨ ਨੇ ਮੌਕਾ ਸੰਭਾਲ ਲਿਆ ਅਤੇ ਉਸ ਨੇ ਆਪਣੇ ਖੇਤ ਵਿਚ ਇਹ ਕਾਰਵਾਈ ਹੁੰਦੀ ਦੇਖ ਲਈ ਜੇਕਰ ਕਿਸਾਨ ਦਿਮਾਗ ਨਾਲ ਗਾਉਂਦਾ ਤਾਂ ਉਸਦੀ ਕਣਕ ਸੜ ਕੇ ਸੁਆਹ ਹੋ ਜਾਂਦੀ ਸਾਡੀ ਇਸ ਖ਼ਬਰ ਨੂੰ ਜਦ ਤੋਂ ਜ਼ਿਆਦਾ ਸ਼ੇਅਰ ਕਰੋ ਤਾਂ ਜੋ ਇਨ੍ਹਾਂ ਜ਼ਾਲਮ ਲੋਕਾਂ ਦੇ ਕੋਈ ਹੋਰ ਕਿਸਾਨ ਅੜਿਕੇ ਨਾ ਚੜ੍ਹ ਜਾਵੇ ਕਿਉਂਕਿ ਕਿਸਾਨ ਆਪਣੀ ਫ਼ਸਲ ਨੂੰ ਪੁੱਤਾਂ ਵਾਂਗ ਪਾਲਦਾ ਹੈ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਦੀ 6 ਮਹੀਨੇ ਮਿਹਨਤ ਕਰਕੇ ਦੇਖਭਾਲ ਕੀਤੀ ਜਾਂਦੀ ਹੈ ਅਤੇ ਫਿਰ ਛੇ ਮਹੀਨੇ ਬਾਅਦ ਕਿਸਾਨਾਂ ਨੂੰ ਇਸਦਾ ਮੁੱਲ ਮਿਲਦਾ ਹੈ ਜੇਕਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਸੜ ਜਾਵੇ ਤਾਂ ਕਿਸਾਨ ਕਾਸੇ ਜੋਗਾ ਨਹੀਂ ਰਹਿੰਦਾ ਹੈ

ਇਸ ਖ਼ਬਰ ਨੂੰ ਪੂਰਾ ਦੇਖਣ ਲਈ ਤੁਹਾਡਾ ਧੰਨਬਾਦ ਅਤੇ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *