ਦੇਖੋ ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਇਹ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਪੰਜਾਬ ਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਕਿਉਂਕਿ ਮਾਰਚ ਤੋਂ ਹੀ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ ਸਮੇਂ ਤੋਂ ਪਹਿਲਾਂ ਸ਼ੁਰੂ ਹੋਈ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ ਉੱਥੇ ਇਸ ਗਰਮੀ ਦੇ ਮੌਸਮ ਚ ਬਹੁਤ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ

ਪੰਜਾਬ ਚ ਪਹਿਲਾਂ ਹੀ ਬਿਜਲੀ ਦਾ ਸੰਕਟ ਪੈਦਾ ਹੋ ਗਿਆ ਸੀ ਤੇ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਪੰਜਾਬ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕੇਂਦਰ ਸਰਕਾਰ ਵੱਲੋਂ ਬੀਜ ਬਿਜਲੀ ਦੀ ਸਪਲਾਈ ਪੰਜਾਬ ਦੀ ਜਗ੍ਹਾ ਤੇ ਹਰਿਆਣਾ ਨੂੰ ਦਿੱਤੀ ਗਈ ਪੰਜਾਬ ਸਰਕਾਰ ਵੱਲੋਂ ਕੋਲੇ ਦੀ ਸਪਲਾਈ ਵਾਸਤੇ ਹੋਰ ਸੂਬੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਹੁਣ ਫਿਰ ਬਿਜਲੀ ਵਰਤਣ ਵਾਲਿਆਂ ਲਈ ਮਾੜੀ ਖ਼ਬਰ ਸਾਹਮਣੇ ਆਈ ਹੈ ਇਨ੍ਹੀਂ ਦਿਨੀਂ ਕਣਕ ਦੀ ਫਸਲ ਦੀ ਰਾਖੀ ਵਾਸਤੇ ਬਿਜਲੀ ਦੇ ਕੱਟ ਲੱਗ ਰਹੇ ਜੇਕਰ ਦੋਸਤੋ ਉਹ ਤੁਹਾਡੀ ਇਲਾਕੇ ਵਿੱਚ ਵੀ ਬਿਜਲੀ ਦੇ ਕੱਟ ਲੱਗ ਰਹੇ ਕੁਮੈਂਟ ਸੈਕਸ਼ਨ ਵਿਚ ਜੱਸਲ ਲਿਖ ਸਕਦੇ ਹੋ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕਮੀ ਕਾਰਨ ਇਨ੍ਹਾਂ ਬਿਜਲੀ ਕੱਟਾਂ ਚ ਵਾਧਾ ਹੋ ਚੁੱਕਾ ਹੈ ਗੋਇੰਦਵਾਲ ਸਾਹਿਬ ਸਥਿਤ ਪਾਵਰ ਥਰਮਲ ਪਲਾਂਟ ਦਾ ਇੱਕ ਯੂਨਿਟ ਅਜੇ ਅੱਜ ਤਕ ਅੱਜ ਤੜਕੇ ਬੰਦ ਹੋ ਗਿਆ ਹੈ

ਜੋ ਪਿਛਲੇ ਦਿਨਾਂ ਤੋਂ ਚੱਲ ਰਿਹਾ ਸੀ ਪੰਜਾਬ ਚ ਕੋਲੇ ਦੀ ਕਮੀ ਕਾਰਨ ਥਰਮਲ ਪਲਾਂਟਾਂ ਚ ਵੀ ਕੰਮ ਚ ਕਮੀ ਦੇਖੀ ਜਾ ਰਹੀ ਹੈ ਉਤਪਾਦ ਬਣਨ ਚ ਕੋਲੇ ਦੇ ਭੰਡਾਰ ਨੂੰ ਬਚਾਉਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਗੋਇੰਦਵਾਲ ਸਾਹਿਬ ਦਾ ਪਾਵਰ ਪਲਾਂਟ ਪਲਾਂਟ ਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸੰਕਟ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਸੀ ਉੱਥੇ ਵੀ ਕੋਲੇ ਦੀ ਘਾਟ ਕਾਰਨ ਬੰਦ ਹੋ ਗਿਆ ਹੈ ਇਸੇ ਤਰ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਵਿੱਚ ਵੀ ਸਮੱਸਿਆ ਪੇਸ਼ ਆ ਰਹੀਆਂ ਜਿੱਥੇ ਕੋਲੇ ਦੀ ਕਮੀ ਕਾਰਨ ਕਈ ਦਿਨਾਂ ਤੋਂ ਛੇ ਸੌ ਸੱਠ ਮੈਗਾਵਾਟ ਦਾ ਇੱਕ ਯੂਨਿਟ ਬੰਦ ਹੈ ਜਿਸ ਕਰਕੇ ਲੋਕਾਂ ਨੂੰ ਬਿਜਲੀ ਪ੍ਰਤੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖ਼ਬਰ ਨੂੰ

ਗੀਤਾ ਕਪੂਰ ਅਤੇ ਖਲੀ ਤੇ ਜਿਹੀਆਂ ਕੁਝ ਹੋਰ ਲੰਮੀ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *