ਦੇਖੋ ਹੁਣ ਫਿਰ ਕਿਸਾਨਾਂ ਨੂੰ ਲੱਗਿਆ ਵੱਡਾ ਝਟਕਾ ਦੇਖੋ ਇਹ ਵੱਡੀ ਖ਼ਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਸਾਨਾਂ ਦੇ ਨਾਲ ਨਾਲ ਸਰਕਾਰ ਨੂੰ ਵੀ ਇੱਕ ਵੱਡਾ ਝਟਕਾ ਲੱਗਿਆ ਹੈ ਇੱਥੇ ਤੁਹਾਨੂੰ ਦੱਸ ਦਈਏ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਖਰੀਦ ਤੇ ਰੋਕ ਲੱਗ ਗਈ ਹੈ ਜੀ ਹਾਂ ਹੁਣ ਮੰਡੀਆਂ ਵਿੱਚ ਕਣਕ ਦੀ ਫਸਲ ਨਹੀਂ ਵਿਕੇਗੀ ਕਿਉਂਕਿ ਏਜੰਸੀਆਂ ਨੇ ਕਣਕ ਖ਼ਰੀਦਣ ਤੋਂ ਮਨ੍ਹਾ ਕਰ ਦਿੱਤਾ ਹੈ ਕਿਉਂਕਿ ਤੁਹਾਨੂੰ ਦੱਸ ਦੇਈਏ ਇਸ ਵਾਰ ਗਰਮੀ ਜ਼ਿਆਦਾ ਪਈ ਹੈ ਮਾਰਚ ਮਹੀਨੇ ਵਿੱਚ ਹੀ ਬਹੁਤ ਜ਼ਿਆਦਾ ਗਰਮੀ ਸ਼ੁਰੂ ਹੋ ਗਈ

ਜਿਸ ਕਾਰਨ ਕਣਕ ਦੀ ਫ਼ਸਲ ਪੂਰੀ ਨਹੀਂ ਉੱਭਰ ਸਕੀ ਜਿਸ ਕਾਰਨ ਕਣਕ ਦੇ ਦਾਣੇ ਸੁੰਗੜੇ ਰਹਿ ਗਏ ਦੱਸਿਆ ਜਾ ਰਿਹਾ ਹੈ ਕਿ ਕਣਕ ਦਾ ਦਾਣਾ ਅੱਸੀ ਪਰਸੈਂਟ ਤੋਂ ਵੀਹ ਪ੍ਰਸੈਂਟ ਤਕ ਸੁੰਗੜਿਆ ਰਹਿ ਗਿਆ ਕਿਤੇ ਉਹ ਜ਼ਿਆਦਾ ਗਰਮੀ ਦੇ ਕਾਰਨ ਵੱਧ ਨਹੀਂ ਸਕਿਆ ਜਿਸ ਕਾਰਨ ਹੁਣ ਏਜੰਸੀਆਂ ਨੇ ਕਣਕ ਖ਼ਰੀਦਣ ਤੋਂ ਮਨ੍ਹਾ ਕਰ ਦਿੱਤਾ ਹੈ ਐਫਸੀਆਈ ਵੱਲੋਂ ਕੁਝ ਦਿਨ ਪਹਿਲਾਂ ਕਣਕ ਦਾ ਟੈਸਟ ਲਿਆ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਜੇਕਰ ਕਣਕ ਵਧੀਆ ਨਹੀਂ ਆਈ ਤਾਂ ਉਨ੍ਹਾਂ ਵੱਲੋਂ ਕਣਕ ਨਹੀਂ ਖਰੀਦੀ ਜਾਵੇਗੀ ਉਸ ਤਰ੍ਹਾਂ ਹੀ ਹੋਇਆ ਜਦੋਂ ਸੈਂਪਲ ਲਏ ਗਏ ਤਾਂ ਸਾਰੇ ਹੀ ਨਮੂਨੇ ਫੇਲ੍ਹ ਹੋ ਗਏ ਜਿਸ ਤੋਂ ਬਾਅਦ ਹੁਣ ਕਣਕ ਦੀ ਖ਼ਰੀਦ ਤੇ ਰੋਕ ਲਗਾ ਦਿੱਤੀ ਹੈ ਤੁਹਾਨੂੰ ਦੱਸ ਦਈਏ ਕਿ ਗਰਮੀ ਦੇ ਕਾਰਨ ਫ਼ਸਲ ਦੇ ਝਾਡ਼ ਦੇ ਵਿੱਚ ਵੀ ਬਹੁਤ ਜ਼ਿਆਦਾ ਕਮੀ ਆਈ ਹੈ ਜਿਸ ਕਰ ਕੇ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ

ਕਿ ਇਸ ਕਣਕ ਦਾ ਹਰਜਾਨਾ ਉਨ੍ਹਾਂ ਨੂੰ ਭਰਨਾ ਪੈ ਸਕਦਾ ਹੈ ਜਿਸ ਕਾਰਨ ਉਹ ਇਹ ਕਣਕ ਨਹੀਂ ਖ਼ਰੀਦ ਸਕਦੀਆਂ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਦੇ ਖਲੀਲ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *