ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਨਾ ਸਿੱਧੂ ਨੇ ਕਰ ਦਿੱਤਾ ਇਹ ਕੰਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੱਖਾ ਸਧਾਣਾ ਨੇ ਕਿਸਾਨੀ ਅੰਦੋਲਨ ਦੇ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ ਵੱਧ ਚਡ਼੍ਹ ਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਇਕੱਠੇ ਕੀਤਾ ਅਤੇ ਜਾਗਰੂਕ ਕੀਤਾ ਕਿ ਕਿਸ ਤਰੀਕੇ ਨਾਲ ਹੀ ਕਿਸਾਨ ਵਿਰੋਧੀ ਬਿਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ ਜਿਸ ਤੋਂ ਬਾਅਦ ਬਹੁਤ ਸਾਰੇ ਨੌਜਵਾਨ ਇਕੱਠੇ ਹੋ ਕੇ ਦਿੱਲੀ ਦੀਆਂ ਸਰਹੱਦਾਂ ਉੱਤੇ ਪਹੁੰਚੇ ਇਸ ਦੌਰਾਨ ਲੱਖਾ ਸਧਾਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਕਈ ਵਾਰ ਲੱਖਾ ਸਿਧਾਣਾ ਦੇ ਖ਼ਿਲਾਫ਼ ਐਫਆਈਆਰ ਦਰਜ ਹੋਈ

ਅਤੇ ਉਨ੍ਹਾਂ ਨੂੰ ਕੇਸ ਭੁਗਤਣੇ ਪਏ ਪਰ ਲੱਖਾ ਸਧਾਣਾ ਅਖਤਰੀ ਕਹਿੰਦੇ ਰਹਿੰਦੇ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਗ੍ਰਿਫ਼ਤਾਰੀਆਂ ਜਾਂ ਫਿਰ ਪਰਚਿਆਂ ਤੋਂ ਕੋਈ ਡਰ ਨਹੀਂ ਲੱਗਦਾ ਕਿਉਂਕਿ ਪਹਿਲਾਂ ਵੀ ਉਨ੍ਹਾਂ ਨੇ ਬਹੁਤ ਸਾਰੇ ਪਰਚੇ ਅਤੇ ਗ੍ਰਿਫ਼ਤਾਰੀਆਂ ਦਾ ਸਾਹਮਣਾ ਕੀਤਾ ਹੈ। ਪਰ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਨੂੰ ਅਜਿਹੇ ਮਾਮਲਿਆਂ ਤੋਂ ਗੁੱਸਾ ਆਉਂਦਾ ਹੈ ਕਿ ਪ੍ਰਸ਼ਾਸਨ ਵੱਲੋਂ ਲੱਖਾ ਸਧਾਣਾ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਦੇ ਵਿੱਚ ਜਿੱਤ ਪ੍ਰਾਪਤ ਹੋਣ ਦੇ ਕਿਨਾਰੇ ਹੈ

ਕਿਉਂਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ ਭਾਵੇਂ ਕਿ ਅਜੇ ਤੱਕ ਇਨ੍ਹਾਂ ਨੂੰ ਲਿਖਤੀ ਰੂਪ ਵਿੱਚ ਵਾਪਸ ਨਹੀਂ ਲਿਆ ਗਿਆ ਹੈ ਪਰ ਫਿਰ ਵੀ ਉਮੀਦ ਜਾਗ ਚੁੱਕੀ ਹੈ। ਕਿ ਜਲਦੀ ਹੀ ਇਨ੍ਹਾਂ ਦਾ ਫ਼ੈਸਲਾ ਹੋ ਜਾਵੇਗਾ ਹੁਣ ਲੱਖਾ ਸਧਾਣਾ ਨੇ ਪੰਜਾਬ ਦੇ ਵਿੱਚ ਸੁਧਾਰ ਕਰਨ ਦੇ ਲਈ ਮੋਰਚਾ ਚੁੱਕਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜਿਸ ਤਰੀਕੇ ਨਾਲ ਨੌਜਵਾਨ ਬੇਰੁਜ਼ਗਾਰ ਹਨ ਉਨ੍ਹਾਂ ਨੂੰ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ

ਲੰਬੇ ਸਮੇਂ ਤੋਂ ਅਧਿਆਪਕ ਸੜਕਾਂ ਉੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲਾਠੀਚਾਰਜ ਦਾ ਸਾਹਮਣਾ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਵਿੱਚ ਵੀ ਬਹੁਤ ਕੁਝ ਗਲਤ ਹੋ ਰਿਹਾ ਹੈ ਜਿਸ ਦਾ ਵਿਰੋਧ ਹੋਣਾ ਚਾਹੀਦਾ ਹੈ

ਪੰਜਾਬੀ ਮਾਂ ਬੋਲੀ ਨੂੰ ਖ਼ਤਮ ਹੋਣ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ ਜਿਸ ਦੇ ਵਿਰੋਧ ਵਿੱਚ ਲੱਖਾ ਸਧਾਣਾ ਅਤੇ ਉਨ੍ਹਾਂ ਦੇ ਸਾਥੀ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਸੀ ਪਰ ਇਸ ਤੋਂ ਪਹਿਲਾਂ ਹੀ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਪਰ ਇਸ ਤੋਂ ਬਾਅਦ ਭਾਨਾ ਸਿੱਧੂ ਵੱਲੋਂ ਵੀ ਪੰਜਾਬ ਸਰਕਾਰ ਨੂੰ ਸਿੱਧੇ ਤੌਰ ਤੇ ਕਿਹਾ ਜਾਂਦਾ ਹੈ ਕਿ ਜੇਕਰ ਲੱਖਾਂ ਸਿਧਾਣਾ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਸਰਕਾਰ ਨੂੰ ਉਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *