ਅੱਜ ਦੀਆਂ ਮੁੱਖ ਖ਼ਬਰਾਂ, ਰਹੋ ਹਰ ਸਮੇਂ ਅਪਡੇਟ!

Latest Update

ਅਸੀਂ ਅਕਸਰ ਹੀ ਤੁਹਾਡੇ ਲਈ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਛੱਬੀ ਨਵੰਬਰ ਨੂੰ ਇੱਕ ਸਾਲ ਦਾ ਸਮਾਂ ਪੂਰਾ ਹੋ ਜਾਵੇਗਾ ਜਦੋਂ ਤੋਂ ਇਹ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ। ਕਾਫ਼ੀ ਲੰਮੇ ਸਮੇਂ ਤੋਂ ਬਾਅਦ ਹੀ ਖ਼ਬਰ ਸਾਹਮਣੇ ਆਈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਰਾਇ ਕਰ ਲਈ ਹੈ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਦੇ ਨਾਲ ਵੀ ਇਸ ਮਾਮਲੇ ਬਾਰੇ ਗੱਲਬਾਤ ਕਰਨੀ ਹੈ

ਜਾਣਕਾਰੀ ਮੁਤਾਬਕ ਹੁਣ ਕੈਬਨਿਟ ਮੀਟਿੰਗ ਬੁਲਾਈ ਗਈ ਹੈ ਇਸ ਮੀਟਿੰਗ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀਆਂ ਦੇ ਨਾਲ ਇਕ ਨਵਾਂ ਬਿੱਲ ਪਾਸ ਕਰ ਸਕਦੇ ਹਨ।ਜਿਸ ਨੂੰ ਦੋਨਾਂ ਸਦਨਾਂ ਦੇ ਵਿਚ ਭੇਜਿਆ ਜਾਵੇਗਾ ਉਸ ਤੋਂ ਬਾਅਦ ਪੱਕੇ ਤੌਰ ਤੇ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਦੇ ਹਨ ਭਾਵੇਂ ਕਿ ਉਨੀ ਨਵੰਬਰ ਨੂੰ ਨਰਿੰਦਰ ਮੋਦੀ ਨੇ ਇਹ ਐਲਾਨ ਕਰ ਦਿੱਤਾ ਸੀ ਕਿ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ ਪਰ ਫਿਰ ਵੀ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ

ਅਤੇ ਵੱਡੀ ਗਿਣਤੀ ਦੇ ਵਿਚ ਕਿਸਾਨ ਇੱਕ ਵਾਰ ਫਿਰ ਤੋਂ ਦਿੱਲੀ ਦੀਆਂ ਸਰਹੱਦਾਂ ਵੱਲ ਨੂੰ ਰਵਾਨਾ ਹੋ ਰਹੇ ਹਨ।ਕਿਉਂਕਿ ਜੇਕਰ ਇਸ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਗੜਬੜੀ ਹੁੰਦੀ ਹੈ ਭਾਵ ਸਰਕਾਰ ਵੱਲੋਂ ਆਪਣਾ ਫੈਸਲਾ ਬਦਲਿਆ ਜਾਂਦਾ ਹੈ ਤਾਂ ਇਸ ਨਾਲ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ ਅਤੇ ੳੁਨ੍ਹਾਂ ਨੂੰ ਇੱਕ ਵਾਰ ਫਿਰ ਲੰਬੇ ਸਮੇਂ ਲਈ ਸੰਘਰਸ਼ ਕਰਨਾ ਪੈ ਸਕਦਾ ਹੈ ਇਸ ਲਈ ਵੱਡੀ ਗਿਣਤੀ ਦੇ ਵਿਚ ਕਿਸਾਨ ਇਕ ਵਾਰ ਫਿਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਲਿਖਤੀ ਰੂਪ ਦੇ ਵਿੱਚ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਘਰਾਂ ਨੂੰ ਵਾਪਸ ਨਹੀਂ ਆਉਣਗੇ ਇਸ ਤੋਂ ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਹੁਣ ਭਾਰਤ ਦੇ ਵਿਦਿਆਰਥੀਆਂ ਦੇ ਲਈ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ ਦਸੰਬਰ ਤੋਂ ਉਹ ਆਸਟ੍ਰੇਲੀਆ ਦੇ ਵਿਚ ਜਾ ਕੇ ਪੜ੍ਹਾਈ ਕਰ ਸਕਦੇ ਹਨ ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਅਪਡੇਟ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *