ਵੇਖੋ ਕਿਵੇਂ ਸਿੰਘ ਨੇ ਕੀਤੀ ਜੋੜਿਆਂ ਦੀ ਲਾਹਪਾਹ

Latest Update

ਅੱਜਕੱਲ੍ਹ ਸੋਸ਼ਲ ਮੀਡੀਆ ਤੇ ਇਸ ਦੌਰ ਦੇ ਵਿੱਚ ਯੂਟਿਊਬ ਇੰਸਟਾਗ੍ਰਾਮ ਤੇ ਟਿੱਕ ਟੌਕ ਦੇ ਉੱਪਰ ਜਿੱਥੇ ਨਵੇਂ ਵਿਆਹੇ ਜੋੜਿਆਂ ਦੇ ਵੱਲੋਂ ਆਪਣੇ ਫਾਲੋਅਰਜ਼ ਦੀ ਨਾਲ ਗੱਲਬਾਤ ਵੀ ਕੀਤੀ ਜਾਂਦੀ ਹੈ ਤੇ ਉਨ੍ਹਾਂ ਦੇ ਲਈ ਵੱਖ ਵੱਖ ਤਰ੍ਹਾਂ ਦੀਆਂ ਰੀਲ ਵੀ ਬਣਾਈਆਂ ਜਾਂਦੀਆਂ ਹਰੇ ਤੇ ਕੁਝ ਵੱਲੋਂ ਲਗਾਤਾਰ ਬਲੌਗ ਵੀ ਅਪਲੋਡ ਕੀਤੇ ਜਾਂਦੇ ਹਨ ਡੇਲੀ ਬਲੌਗ ਬਣਾਉਣ ਵਾਲਿਆਂ ਨੂੰ ਇਸ ਸਿੰਘ ਦੇ ਵੱਲੋ ਲਾਹਨਤਾਂ ਪਾਈਆਂ ਗਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਚੰਗੇ ਭਲੇ ਮੁੰਡੇ ਕੰਮ ਕਰਦੇ ਸੀ ਵਿਆਹ ਤੋਂ ਬਾਅਦ ਉਹ ਵੀ ਕੁਝ ਕੰਮ ਕਾਰ ਕਰਨ ਜੋਗੇ ਨਹੀਂ ਰਹੇ ਅਤੇ ਉਹ ਖੁ ਸ ਰੇ ਬਣ ਗਏ ਹਨ ਉਨ੍ਹਾਂ ਦੇ ਵੱਲੋਂ ਆਪਣੀ ਬੀਬੀਆਂ ਦੀ ਸਵੇਰੇ ਉੱਠਦੇ ਸਾਰ ਹੀ ਕੈਮਰਾ ਘੁੰਮਾ ਦਿੱਤਾ ਜਾਂਦਾ ਹੈ ਤੇ

ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵਾਲ ਖੁੱਲ੍ਹੇ ਹਨ ਉਨ੍ਹਾਂ ਦੀ ਪੈਂਟ ਪਾਟ ਗਈ ਅਤੇ ਉਹ ਹੁਣ ਚਾਹ ਲੈਣ ਗਈ ਹੈ ਅਜਿਹੀ ਤਰ੍ਹਾਂ ਦਾ ਕੁਝ ਵਖਾ ਕੇ ਅਤੇ ਪੈਸੇ ਕੰਮਾਂ ਤੇ ਜਿੱਥੇ ਸਾਡੀ ਪੀੜ੍ਹੀ ਨੂੰ ਕੁਝ ਹੋਰੀਸੇ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਮਿਹਨਤ ਕਰਨੀ ਚਾਹੀਦੀ ਹੈ ਨਾ ਕਿ ਸਾਨੂੰ ਇਸ ਤਰ੍ਹਾਂ ਬਲੌਕ ਬਣਾ ਕੇ ਅਤੇ ਆਪਣੀ ਪ੍ਰਾਈਵੇਸੀ ਨੂੰ ਸਭ ਦੇ ਸਾਹਮਣੇ ਰੱਖਣਾ ਚਾਹੀਦਾ ਹੈ ਇਸ ਨੌਜਵਾਨ ਦਾ ਕਹਿਣਾ ਸੀ ਕਿ ਕਈਆਂ ਲੋਕਾਂ ਦੇ ਵੱਲੋਂ ਉਸ ਨੂੰ ਨਸੀਹਤਾਂ ਵੀ ਦਿੰਦੀਆਂ ਦਿੱਤੀਆਂ ਜਾਂਦੀਆਂ ਹਨ ਕਿ ਸਾਨੂੰ ਕਿਸੇ ਦੀ ਲਾਈਫ ਬਾਰੇ ਅਜਿਹਾ ਨਹੀਂ ਬੋਲਣਾ ਚਾਹੀਦਾ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਉਸ ਤੋਂ ਕੋਈ ਵੀ ਸੇਧ ਨਹੀਂ ਮਿਲਦੀ ਤਿਉਹਾਰਿਕ ਉਸ ਜੋੜੇ ਦੇ ਖ਼ਿਲਾਫ਼ ਹਨ ਜੋ ਕਿ ਮਿਹਨਤ ਛੱਡ ਜਿਹੇ ਬਨਾਮ ਬਣਾਉਂਦਾ ਹੈ ਜੋ ਕਿ ਅੱਜਕੱਲ੍ਹ ਦੀ ਪੀੜ੍ਹੀ ਨੂੰ ਕੋਈ ਵੀ ਤਰ੍ਹਾਂ ਦੀ ਸਿੱਖਿਆ ਨਹੀਂ ਦਿੰਦੇ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *