ਦੇਖੋ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦੇਣ ਆਏ ਵਰਕਰਾਂ ਦੀਆਂ ਕਰਤੂਤਾਂ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਪਣੇ ਸਮਾਜ ਦੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪਾਰਟੀਆਂ ਬਣੀਆਂ ਹੋਈਆਂ ਹਨ ਅਤੇ ਉਹ ਪਾਰਟੀਆਂ ਆਪਣੇ ਵਿਰੁੱਧ ਪ੍ਰਤੀ ਕਈ ਵਾਰ ਨਾਅਰੇਬਾਜ਼ੀ ਜਾਂ ਕੁਝ ਹੋਰ ਪ੍ਰਦਰਸ਼ਨ ਕਰਦੀਆਂ ਹੀ ਰਹਿੰਦੀਆਂ ਹਨ ਪਰ ਅੱਜ ਜਲੰਧਰ ਦੇ ਵਿੱਚ ਇਨ੍ਹਾਂ ਵੱਲੋਂ ਹੱਦ ਹੀ ਪਾਰ ਕਰ ਦਿੱਤੀ ਗਈ ਤੁਹਾਨੂੰ ਦੱਸਦੀ ਕਿ

ਡਾ ਬੀਆਰ ਅੰਬੇਦਕਰ ਚੌਕ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ ਤੇ ਸ਼ਰਧਾਂਜਲੀ ਦੇਣ ਪਹੁੰਚੇ ਦੋ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ ਭੀੜ ਦੇ ਵਿਚਕਾਰ ਪਹਿਲਾ ਜਾਣ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਸਮਰਥਕਾਂ ਅਤੇ ਵਰਕਰਾਂ ਵਿਚਾਲੇ ਝੜਪ ਹੋ ਗਈ ਮੌਕੇ ਤੇ ਮੌਜੂਦ ਪੁਲੀਸ ਨੇ ਕੁਝ ਵਰਕਰਾਂ ਵਿਚਾਲੇ ਹੱਥੋਪਾਈ ਹੋਣ ਤੋਂ ਬਾਅਦ ਸਥਿਤੀ ਨੂੰ ਸੰਭਾਲਿਆ ਇਸ ਦੇ ਨਾਲ ਹੀ ਮੁੱਖਮੰਤਰੀ ਭਗਵੰਤ ਮਾਨ ਨੂੰ ਵੀ ਉੱਥੋਂ ਹੀ ਲੱਗਾ ਸੀ ਜਿਸ ਕਰਕੇ ਮੌਕੇ ਤੇ ਪੁੱਜੀ ਪੁਲਸ ਨੇ ਮੁਸਤੈਦੀ ਦਿਖਾ ਦੋਵੇਂ ਧਿਰਾਂ ਨੂੰ ਕੰਟਰੋਲ ਕਰ ਲਿਆ ਪਰ ਇਸ ਦੌਰਾਨ ਦੋ ਤਿੰਨ ਵਰਕਰ ਆਪਸ ਚ ਭਿੜ ਗਏ ਤੇ ਦੋਵਾਂ ਵਿਚਾਲੇ

ਹੋ ਗਈ ਚਸ਼ਮਦੀਦਾਂ ਦਾ ਇਕ ਧੜਾ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਸੀ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦਾ ਹਾਲਾਂਕਿ ਦੋਵੇਂ ਧਿਰਾਂ ਚੋਂ ਕਿਸੇ ਨੇ ਵੀ ਇਸ ਦੀ ਪੁਸ਼ਟੀ ਨਹੀਂ ਕੀਤੀ ਜਿਸ ਤੋਂ ਬਾਅਦ ਇਹ ਦੋਵੇਂ ਪਾਰਟੀਆਂ ਆਪਸੀ ਝੜਪ ਤੋਂ ਬਾਅਦ ਵਾਪਸ ਚਲੀਆਂ ਗਈਆਂ ਲੋਕਾਂ ਵੱਲੋਂ ਕੇ ਹਜ਼ਾਰ ਹੈ ਕਿ ਅਜਿਹੀ ਜਗ੍ਹਾ ਤੇ ਇਨ੍ਹਾਂ ਪਾਰਟੀਆਂ ਨੂੰ ਪਾਰਟੀਬਾਜ਼ੀ ਛੱਡ ਕੇ ਇਨਸਾਨੀਅਤ ਦੇ ਨਾਂ ਤੇ ਇਕੱਠੇ ਹੋਣਾ ਚਾਹੀਦਾ ਹੈ ਪਰ ਲੋਕ ਇਨ੍ਹਾਂ ਪਾਰਟੀਬਾਜ਼ੀ ਦੇ ਵਿਚ ਐਨਾ ਜ਼ਿਆਦਾ ਰੁੱਝ ਗਏ ਹਨ ਕਿ ਉਨ੍ਹਾਂ ਨੂੰ ਬਾਹਰੀ ਦੁਨੀਆਂਦਾਰੀ ਦਾ ਕੁਝ ਵੀ ਨਹੀਂ ਪਤਾ ਇਸ ਖ਼ਬਰ ਨੂੰ ਗੀਤਾ ਕਪੂਰ ਦੇਖਣੀ ਉੱਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *