ਕੈਨੇਡਾ ਤੋਂ ਸਿੱਖਾਂ ਲਈ ਆਈ ਇਹ ਖਾਸ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਖਾਸਕਰ ਸਿੱਖ ਭਾਈਚਾਰੇ ਦੇ ਲੋਕ ਕਨੇਡਾ ਦੇ ਵਿੱਚ ਵਸਦੇ ਹਨ ਜਿਸ ਦੀ ਵਜ੍ਹਾ ਕਾਰਨ ਕੈਨੇਡਾ ਦੇ ਵਿੱਚ ਵੀ ਕੈਨੇਡਾ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਕੁਝ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਮਾਣ ਵੀ ਮਹਿਸੂਸ ਹੁੰਦਾ ਪਰ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸਿੱਖ ਪੰਥ ਤੋਂ ਦੂਰ ਹੁੰਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਸਿੱਖ ਕੌਮ ਖ਼ਤਰੇ ਦੇ ਵਿੱਚ ਦਿਖਾਈ ਦੇ ਰਹੀ ਹੈ ਅੱਜ ਦੇ ਸਮੇਂ ਵਿਚ ਉਨ੍ਹਾਂ ਦੀ ਹੋਂਦ ਖ਼ਤਰੇ ਵਿਚ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਰਹੀਆਂ ਹਨ ਗੁਰੂ ਕਦੇ ਵਿੱਚੋਂ ਨੌਜਵਾਨਾਂ ਦੀ ਗਿਣਤੀ ਘੱਟ ਹੁੰਦੀ ਜਾ ਰਹੀ ਹੈ ਅੱਜ ਦੇ ਸਮੇਂ ਵਿੱਚ ਨੌਜਵਾਨ ਸਿੱਖ ਨਹੀਂ ਸੱਜਣਾ ਚਾਹੁੰਦੇ

ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਉਪਰੋਕਤ ਵੀਡੀਓ ਦੇ ਵਿੱਚ ਗੁਰੂ ਘਰ ਦੇ ਇੱਕ ਪ੍ਰਬੰਧਕ ਵਧੇ ਵੱਲੋਂ ਦੱਸਿਆ ਜਾ ਰਿਹਾ ਹੈ ਅੱਜ ਦੇ ਸਮੇਂ ਵਿਚ ਸਿੱਖ ਭਾਈਚਾਰੇ ਦੇ ਲੋਕ ਸਿੱਖ ਪੰਥ ਤੋਂ ਦੂਰ ਕਿਉਂ ਬਣਦੇ ਜਾ ਰਹੇ ਹਨ ਅਤੇ ਇਸ ਦੇ ਆਉਣ ਵਾਲੇ ਸਮੇਂ ਦੇ ਵਿਚ ਕਿਹੜੇ ਨੁਕਸਾਨ ਹੋ ਸਕਦੇ ਹਨ ਨੁਕਸਾਨ ਤਾਂ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਅਸੀਂ ਆਪਣੇ ਸਿੱਖ ਕੌਮ ਦੇ ਨਾਲੋਂ ਦੂਰ ਹੋ ਜਾਂਦੇ ਹਾਂ ਤਾਂ ਭਾਰਤ ਦੇ ਕਿਹੜੇ ਕਿਹੜੇ ਨੁਕਸਾਨ ਸਾਨੂੰ ਭੋਗਣੇ ਪੈ ਸਕਦੇ ਹਨ ਇਸ ਲਈ ਜ਼ਰੂਰੀ ਹੈ ਕਿ ਮਾਂ ਬਾਪ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਦੱਸਣ ਕਿ

ਕਿਸ ਤਰੀਕੇ ਦੇ ਨਾਲ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ ਅਤੇ ਇਸ ਖਾਲਸਾ ਪੰਥ ਦੀ ਸਾਜਨਾ ਕਿਉਂ ਕੀਤੀ ਡੀ ਸੀ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਆਪਣੇ ਹੱਕਾਂ ਦਾ ਪਤਾ ਨਹੀਂ ਹੈ ਉਨ੍ਹਾਂ ਨੂੰ ਕੀ ਚੀਜ਼ ਚਾਹੀਦੀ ਹੈ ਉਸ ਬਾਰੇ ਜਾਣਕਾਰੀ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਸਿਰਫ਼ ਆਧੁਨਿਕਵਾਦ ਦੇ ਪਿੱਛੇ ਲੱਗ ਕੇ ਉਨ੍ਹਾਂ ਦੇ ਵੱਲੋਂ ਆਪਣੀ ਹਰੇਕ ਦਿੱਲੀ ਨੂੰ ਮਿਟਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਇਸ ਲਈ ਮਾਂ ਬਾਪ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇੱਕ ਸਹੀ ਰਸਤਾ ਦਿਖਾਉਣ ਉਨ੍ਹਾਂ ਨੂੰ ਸਿੱਖ ਭਾਈਚਾਰੇ ਦੇ ਨਾਲ ਜ਼ਰੂਰ ਜੋੜਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਅੱਜ ਦੇ ਸਮੇਂ ਵਿੱਚ ਬੱਚੇ ਸਿੱਖੀ ਤੋਂ ਦੂਰ ਕਿਉਂ ਹੁੰਦੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *