ਸਿੱਧੂ ਮੂਸੇ ਵਾਲੇ ਦੇ ਗੀਤ ਦੇ ਉਤੇ ਜੱਸੀ ਜਸਰਾਜ ਨੇ ਕਹੀ ਇਹ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਸਿੱਧੂ ਮੂਸੇਵਾਲਾ ਵੀ ਕਾਂਗਰਸ ਪਾਰਟੀ ਦੇ ਵੱਲੋਂ ਮਾਨਸਾ ਹਲਕੇ ਤੋਂ ਚੋਣ ਲੜਿਆ ਸੀ ਅਤੇ ਇਸ ਦੌਰਾਨ ਉਸ ਨੂੰ ਇੱਕ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਉਸ ਤੋਂ ਬਾਅਦ ਉਸ ਨੇ ਇੱਕ ਗਾਣਾ ਗਾਇਆ ਜਿਸਦੇ ਵਿਚ ਉਸ ਨੇ ਪੰਜਾਬ ਦੇ ਲੋਕਾਂ ਦੇ ਲਈ ਵੀ ਬਹੁਤ ਸਾਰੀਆਂ ਗੱਲਾਂ ਲਿਖੀਆਂ ਇਸ ਦੇ ਨਾਲ ਹੀ ਉਸ ਨੇ ਸਿਮਰਨਜੀਤ ਸਿੰਘ ਮਾਨ ਦਾ ਨਾਮ ਇਸਤਰੀ ਵਿੱਚ ਲਿਆ ਬੀਬੀ ਖਾਲੜਾ ਜੀ ਦਾ ਜ਼ਿਕਰ ਵੀ ਉਨ੍ਹਾਂ ਨੇ ਕੀਤਾ ਇਸ ਤੋਂ ਬਾਅਦ ਚਾਰੇ ਪਾਸੇ ਇਸ ਗੀਤ ਦੇ ਚਰਚੇ ਹੋਏ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਗੀਤ ਦੇ ਉਤੇ ਆਪਣੇ ਵਿਚਾਰ ਵੀ ਦਿੱਤੇ ਗਏ ਅਤੇ

ਬਹੁਤੇ ਲੋਕਾਂ ਦੇ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲੇ ਨੂੰ ਅਜਿਹਾ ਗੀਤ ਨਹੀਂ ਗੁਆਉਣਾ ਚਾਹੀਦਾ ਸੀ ਖ਼ਾਸਕਰ ਆਮ ਆਦਮੀ ਪਾਰਟੀ ਦੇ ਜੋ ਵਿਧਾਇਕ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਗੀਤ ਦੇ ਉੱਤੇ ਅੱਜ ਜਤਾਇਆ ਗਿਆ ਪਰ ਜੱਸੀ ਜਸਰਾਜ ਜੋ ਅਕਸਰ ਹੀ ਕਈ ਮੁੱਦਿਆਂ ਉੱਤੇ ਬੋਲਦੇ ਹੋਏ ਦਿਖਾਈ ਦਿੰਦੇ ਹਨ ਅਤੇ ਹੁਣ ਉਨ੍ਹਾਂ ਦੇ ਵੱਲੋਂ ਇੱਕ ਵਾਰ ਫਿਰ ਤੋਂ ਆਪਣਾ ਰਿਐਕਸ਼ਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲੇ ਨੇ ਕੋਈ ਪਹਿਲੀ ਵਾਰ ਇਸ ਤਰ੍ਹਾਂ ਦਾ ਗਾਣਾ ਨਹੀਂ ਗਾਇਆ ਹੈ ਪਹਿਲਾਂ ਵੀ ਹੋਈ ਇਸੇ ਤਰ੍ਹਾਂ ਦਾ ਗਾਣਾ ਗਾਇਆ ਕਰਦਾ ਹੈ ਪਰ ਉਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਉਨ੍ਹਾਂ ਨੂੰ ਉਹ ਬੁਰਾ ਕਿਉਂ ਨਹੀਂ ਲੱਗਿਆ

ਜਿਸ ਦਾ ਕਾਰਨ ਵੀ ਉਨ੍ਹਾਂ ਨੇ ਦੱਸਿਆ ਹੈ ਕਿਉਂਕਿ ਇਸ ਸਮੇਂ ਉਨ੍ਹਾਂ ਨੇ ਵੋਟਾਂ ਲੈਣੀਆਂ ਸੀ ਅਤੇ ਵੋਟਾਂ ਦੀ ਖਾਤਰ ਆਮ ਆਦਮੀ ਪਾਰਟੀ ਕੁਝ ਵੀ ਕਰ ਸਕਦੀ ਹੈ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਜਿਹਡ਼ੇ ਵਾਅਦੇ ਕਰਕੇ ਪੰਜਾਬ ਦੇ ਵਿੱਚ ਆਈ ਹੈ ਹੋਰਨਾਂ ਵਾਅਦਿਆਂ ਨੂੰ ਪੂਰਾ ਨਹੀਂ ਕਰੇਗੀ ਕਿਉਂਕਿ ਪੰਜਾਬ ਦੇ ਜੋ ਗੰਭੀਰ ਮੁੱਦੇ ਹਨ ਉਨ੍ਹਾਂ ਦੇ ਉਤੇ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਬਿਆਨ ਤੱਕ ਜਾਰੀ ਨਹੀਂ ਕੀਤਾ ਗਿਆ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਸਿਰਫ਼ ਸਸਤੀ ਬਿਜਲੀ ਜਾਫਰ ਮੁਫ਼ਤ ਬਿਜਲੀ ਦੇ ਵਿੱਚ ਉਲਝਾਇਆ ਗਿਆ ਇਸ ਤੋਂ ਇਲਾਵਾ ਛੋਟੇ ਮੋਟੇ ਐਲਾਨ ਜ਼ਰੂਰ ਕੀਤੇ ਜਾ ਰਹੇ ਹਨ ਪਰ ਅਜੇ ਤਕ ਇਕ ਵੀ ਅੈਲਾਨ ਸਿਰੇ ਨਹੀਂ ਚਡ਼੍ਹਿਆ ਹੈ ਜਿਸ ਨੂੰ ਅਜਿਹਾ ਕਿਹਾ ਜਾ ਸਕੇ ਜਿਸਦੇ ਨਾਲ ਕੋਈ ਬਦਲਾਅ ਆਇਆ ਹੋਵੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *