ਦੇਖੋ ਵਿਦੇਸ਼ ਵਿਚ ਰਹਿ ਰਹੀ ਕੁੜੀ ਵੱਲੋਂ ਵੀਡਿਓ ਬਣਾ ਕੇ ਭੇਜੀ ਗਈ ਜਿਸ ਨੂੰ ਸਾਰੇ ਹੀ ਲੋਕ ਦੇਖ ਕੇ ਭਾਵੁਕ ਹੋ ਰਹੇ ਹਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮਾਜ ਦੇ ਵਿੱਚ ਵਿਦੇਸ਼ ਜਾਣ ਨੂੰ ਬਹੁਤ ਹੀ ਜ਼ਿਆਦਾ ਤਰਜੀਹ ਦਿੱਤੀ ਜਾਂਦੀ ਹੈ ਤੁਹਾਨੂੰ ਦੱਸ ਦਈਏ ਕਿ ਅੱਜਕੱਲ੍ਹ ਦੇ ਲੋਕਾਂ ਦੇ ਵਿੱਚ ਇਹ ਇੱਕ ਫੈਸ਼ਨ ਹੀ ਬਣ ਗਿਆ ਹੈ ਕਿ ਬਾਰ੍ਹਵੀਂ ਕਲਾਸ ਤੋਂ ਬਾਅਦ ਆਈਲੈੱਟਸ ਕਰੋ ਅਤੇ ਕੈਨੇਡਾ ਅਮਰੀਕਾ ਇੰਗਲੈਂਡ ਅਤੇ ਹੋਰ ਵਿਦੇਸ਼ਾਂ ਵਿੱਚ ਜਾਓ

ਕਿਉਂਕਿ ਇਨ੍ਹਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਲੋਕ ਇਨ੍ਹਾਂ ਦੇਸ਼ਾਂ ਵਿੱਚ ਜਾਂਦੇ ਹਨ ਉਹ ਆਪਣਾ ਭਵਿੱਖ ਅੱਗੇ ਵਧਿਆ ਬਣਾ ਲੈਂਦੇ ਹਨ ਅਤੇ ਉਨ੍ਹਾਂ ਦੀ ਆਪਣੀ ਵੀ ਜ਼ਿੰਦਗੀ ਸੰਵਰ ਜਾਂਦੀ ਹੈ ਕਿਉਂਕਿਲ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਏਧਰ ਜ਼ਿਆਦਾ ਕਰੱਪਸ਼ਨ ਹੋਣ ਦੇ ਕਾਰਨ ਉਨ੍ਹਾਂ ਦੇ ਕੰਮ ਦੀ ਕਦਰ ਨਹੀਂ ਹੁੰਦੀ ਅਤੇ ਨਾ ਹੀ ਕੋਈ ਨੌਕਰੀ ਮਿਲਦੀ ਹੈ ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ ਅਤੇ ਇਸ ਦੇ ਕਾਰਨ ਹੀ ਇੱਥੋਂ ਦੇ ਸਾਰੇ ਲੋਕ ਬੇਰੁਜ਼ਗਾਰ ਹਨ ਜਿਸ ਕਰਕੇ ਆਈਲੈੱਟਸ ਕਰਕੇ ਮੁੰਡਾ ਕੁੜੀ ਵਿਆਹ ਕਰਵਾਉਣ ਤੋਂ ਬਾਅਦ ਵਿਦੇਸ਼ ਚਲੇ ਜਾਂਦੇ ਹਨ ਪਰ ਉਨ੍ਹਾਂ ਨੂੰ ਪਿੱਛੇ ਰਹੇ ਮਾਂ ਬਾਪ ਦੀ ਕਮੀ ਹਮੇਸ਼ਾ ਹੀ ਮਹਿਸੂਸ ਹੁੰਦੀ ਰਹਿੰਦੀ ਹੈ ਜਿਸ ਦੇ ਚੱਲਦਿਆਂ ਕੈਨੇਡਾ ਵਿੱਚ ਰਹਿ ਰਹੀ

ਇਸ ਲੜਕੀ ਵੱਲੋਂ ਵੀਡੀਓ ਦੇ ਵਿੱਚ ਇੱਕ ਅਜਿਹਾ ਭਾਵੁਕ ਗੀਤ ਗਾਇਆ ਗਿਆ ਜਿਸ ਨੂੰ ਦੇਖ ਕੇ ਸਾਰੀਆਂ ਹੀ ਬੱਚਿਆਂ ਦੇ ਮਾਂ ਬਾਪ ਬਹੁਤ ਜ਼ਿਆਦਾ ਭਾਵੁਕ ਹੋ ਗਏ ਸਾਡੇ ਵੱਲੋਂ ਦਿੱਤੀ ਗਈ ਵੀਡੀਓ ਵਿਚ ਤੁਸੀਂ ਉਸੇ ਲੜਕੀ ਦੁਆਰਾ ਗਾਇਆ ਗਿਆ ਗੀਤ ਸੁਣਾ ਸਕਦੇ ਹੋ ਅਤੇ ਦੇਖੋ ਕਿੰਨੀ ਹੀ ਪਿਆਰੀ ਬਾਜ਼ ਦੇ ਵਿੱਚ ਉਸ ਵੱਲੋਂ ਹੀ ਗੀਤ ਗਾਇਆ ਗਿਆ ਇਸ ਖ਼ਬਰ ਨੂੰ ਅੰਕਿਤ ਕਪੂਰ ਅਤੇ ਖਣਿਜ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *