ਇਸ ਨਿਹੰਗ ਸਿੰਘ ਨੇ ਅੰਮ੍ਰਿਤਪਾਲ ਸਿੰਘ ਨਾਲ ਪਾ ਲਿਆ ਪੰਗਾ

Latest Update

ਹਸਪਤਾਲ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਸਾਰਿਆਂ ਨੂੰ ਹੀ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਇਕ ਪਾਸੇ ਪੰਜਾਬ ਦੇ ਹੱਕ ਕੇਂਦਰ ਸਰਕਾਰ ਦੇ ਵੱਲੋਂ ਖੋਹੇ ਜਾ ਰਹੇ ਹਨ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਕੁਝ ਅਹਿਮ ਫੈਸਲੇ ਨਹੀਂ ਲਏ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਜੋ ਸਮਾਜਸੇਵੀ ਲੋਕ ਹਨ ਜਾਂ ਫਿਰ ਜਿਨ੍ਹਾਂ ਦੇ ਉਨ੍ਹਾਂ ਕਿਹਾ ਜਾਂਦਾ ਹੈ ਕਿ ਉਹ ਲੋਕਾਂ ਦੀ ਸਹਾਇਤਾ ਦੇ ਲਈ ਅੱਗੇ ਆਏ ਹਨ ਅਤੇ ਲੋਕਾਂ ਪਿਤਾ ਦੇ ਲਈ ਕੁਝ ਵੀ ਕਰ ਸਕਦੇ ਹਨ ਸੋਸ਼ਲ ਮੀਡੀਆ ਦੇ ਜ਼ਰੀਏ ਇਹ ਲੋਕ ਸਾਰਿਆਂ ਦੇ ਅੱਗੇ ਆ ਜਾਂਦੇ ਹਨ ਪਰ ਕਈ ਵਾਰ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਇੱਕ ਨਿਹੰਗ ਸਿੰਘ ਜਿਸ ਦਾ ਨਾਮ ਅੰਮ੍ਰਿਤਪਾਲ ਲੇਖਕ ਮਹਿਰੋ ਹੈ ਉਸ ਨੇ ਪ੍ਰੋਡਿਊਸਰ ਡੀ ਐਕਸ ਐਕਸ ਦਾ ਕੁ ਟਾ ਪਾ ਚਾੜ੍ਹਿਆ ਸੀ ਉਸਤੋਂ ਬਾਅਦ ਉਹ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਆਇਆ ਸੀ ਉਸ ਤੋਂ ਬਾਅਦ ਦਿੱਲੀ ਦੇ ਵਿੱਚ ਜਾ ਕੇ ਉਸ ਨੇ ਦਿੱਲੀ ਦੇ ਵਿੱਚ ਇੱਕ ਲੜਕੀ ਦੇ ਨਾਲ ਜੋ ਗ਼ਲਤ ਹੋਇਆ ਸੀ ਉਸ ਤੋਂ ਬਾਅਦ ਉਸ ਨੇ ਕੰਧ ਤੇ ਕੁਝ ਲਾਈਨਾਂ ਲਿਖੀਆਂ ਸੀ ਜਿਸਦੇ ਵਿਚ ਉਸ ਦਾ ਕਹਿਣਾ ਸੀ ਕਿ ਸਿੱਖ ਕੌਮ ਅਜੇ ਜਿਉਂਦੀ ਹੈ ਅਤੇ ਬਦਲਾ ਲਵੇਗੀ ਉਸ ਸਮੇਂ ਵੀ ਉਹ ਕਾਫੀ ਜ਼ਿਆਦਾ ਸੁਰਖੀਆਂ ਦੇ ਵਿੱਚ ਸੀ ਅਤੇ ਹੁਣ ਵੀ ਬਹੁਤ ਸਾਰੇ ਕੇਸ ਉਸ ਦੇ ਉੱਤੇ ਚੱਲ ਰਹੇ ਹਨ ਪਰ ਹੁਣ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਸ ਦੇ ਵਿਚ ਉਹ ਕੋਈ ਗੱਲਬਾਤ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਪਰ ਇਸੇ ਦੌਰਾਨ ਹੀ ਇੱਕ ਪੋਸਟ ਸਾਹਮਣੇ ਆਉਂਦੀ ਹੈ ਜਿਸ ਦੇ ਵਿਚ ਇਹ ਲਿਖਿਆ ਜਾਂਦਾ ਹੈ ਕਿ

ਅੰਮ੍ਰਿਤਪਾਲ ਸਿੰਘ ਮਹਿਰੋ ਨੇ ਹੀ ਇਸ ਮਾਮਲੇ ਦੇ ਵਿੱਚ ਕਾਰਵਾਈ ਕਰਵਾਈ ਹੈ ਪਰ ਹੋਰ ਕੋਈ ਵੀ ਸਿੱਖ ਜਥੇਬੰਦੀ ਅੱਗੇ ਨਹੀਂ ਕੀ ਹੈ ਜਿਸ ਤੋਂ ਬਾਅਦ ਇਕ ਨਿਹੰਗ ਸਿੰਘ ਦੇ ਵੱਲੋਂ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਝਾੜ ਪਾਈ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਡਾ ਹਰਪਾਲ ਸਿੰਘ ਮਹਿਰੋ ਨੂੰ ਅਜਿਹਾ ਲੱਗਦਾ ਹੈ ਕਿ ਉਹ ਹੀ ਸਿਰਫ ਇਕ ਅਜਿਹਾ ਹੀਰੋ ਹੈ ਜੋ ਪੰਜਾਬ ਦਾ ਭਲਾ ਚਾਹੁੰਦਾ ਹੈ ਬਾਕੀ ਸਾਰੇ ਐਵੇਂ ਹੀ ਤੁਰੇ ਫਿਰਦੇ ਹਨ ਸੋ ਇਸ ਤੋਂ ਇਲਾਵਾ ਇਨ੍ਹਾਂ ਨੇ ਹੋਰ ਵੀ ਬਹੁਤ ਸਾਰੇ ਇਲਜ਼ਾਮ ਅੰਮ੍ਰਿਤਪਾਲ ਸਿੰਘ ਮਹਿਰੋ ਤੇ ਲਗਾਏ ਹਨ ਕਿ ਉਹ ਵਿਦੇਸ਼ਾਂ ਕੰਟਰੋਲਰ ਮੰਗਵਾਉਣਾ ਜਾਣਦਾ ਹੈ ਇਸ ਤੋਂ ਇਲਾਵਾ ਵੱਡੀਆਂ ਗੱਡੀਆਂ ਦੇ ਵਿੱਚ ਘੁੰਮਦਾ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਗੱਲਾਂ ਬਾਤਾਂ ਇਨਾਂ ਦੇ ਵੱਲੋਂ ਕੀਤੀਅਾਂ ਗੲੀਅਾਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ

ਅੱਜਕੱਲ੍ਹ ਦੇ ਸਮੇਂ ਵਿਚ ਜਿਹੜੇ ਵੀ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਅੱਗੇ ਕਹਿੰਦੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵਿੱਚ ਤਕਰਾਰ ਵੀ ਹੋ ਜਾਂਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *