ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅੰਗਰੇਜ਼ੀ ਸਿੱਖਣਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਜੇਕਰ ਉਨ੍ਹਾਂ ਨੂੰ ਅੰਗਰੇਜ਼ੀ ਨਹੀਂ ਆਵੇਗੀ ਤਾਂ ਉਸ ਦੇ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਤੇ ਨਾ ਕਿਤੇ ਇਹ ਗੱਲ ਸਹੀ ਵੀ ਹੈ ਕਿ ਅੱਜ ਦੇ ਸਮੇਂ ਅੰਗਰੇਜ਼ੀ ਆਉਣਾ ਵੀ ਕਾਫੀ ਜ਼ਿਆਦਾ ਲਾਜ਼ਮੀ ਹੈ ਕਿਉਂਕਿ ਜ਼ਿਆਦਾਤਰ ਥਾਂ ਥਾਂਵਾਂ ਤੇ ਅੰਗਰੇਜ਼ੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਉੱਥੇ ਕੁਝ ਲੋਕ ਆਪਣੀ ਭਾਸ਼ਾ ਦੇ ਨਾਲ ਨਫ਼ਰਤ ਕਰਨ ਲੱਗ ਜਾਂਦੇ ਹਨ ਪੰਜਾਬੀ ਮਾਂ ਬੋਲੀ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਉਨ੍ਹਾਂ ਲੱਗੇ ਹਨ ਇਸ ਦੇ ਨਾਲ ਹੀ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਜੋ ਉਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਲੋਕਾਂ ਦੇ ਮੂੰਹ ਤੇ ਚਪੇੜ ਹੁੰਦੀਆਂ ਹਨ
ਉਨ੍ਹਾਂ ਦੇ ਵੱਲੋਂ ਪੰਜਾਬੀ ਬੋਲਣ ਵਿੱਚ ਸ਼ਰਮ ਮਹਿਸੂਸ ਕੀਤੀ ਜਾਂਦੀ ਹੈ ਅਤੇ ਆਪਣੀ ਹੀ ਮਾਂ ਬੋਲੀ ਦੇ ਨਾਲ ਵਿਤਕਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਦੇਸ਼ੀ ਔਰਤ ਦੇ ਵੱਲੋਂ ਭਾਵ ਇੱਕ ਗੋਰੀ ਮੇਮ ਦੇ ਵੱਲੋਂ ਬਹੁਤ ਵਧੀਆ ਢੰਗ ਦੇ ਨਾਲ ਪੰਜਾਬੀ ਬੋਲੀ ਜਾ ਰਹੀ ਹੈ ਅਤੇ ਉਸ ਦੇ ਚਿਹਰੇ ਦੇ ਉਤੇ ਖੁਸ਼ੀ ਵੀ ਹੈ ਕਿ ਉਹ ਪੰਜਾਬੀ ਬੋਲ ਰਹੀ ਹੈ ਦੱਸ ਰਹੀ ਹੈ ਕਿ ਉਸ ਦਾ ਘਰਵਾਲਾ ਘਰ ਵਾਪਸ ਆਉਣ ਵਾਲਾ ਹੈ ਅਤੇ ਉਸ ਨੇ ਉਸ ਦੇ ਲਈ ਕਿਹੜਾ ਕਿਹੜਾ ਖਾਣਾ ਬਣਾ ਕੇ ਰੱਖਿਆ ਹੈ ਇਸ ਦੇ ਨਾਲ ਹੀ ਉਸ ਦੇ ਬੱਚਿਆਂ ਦੀ ਵੀਡੀਓ ਵੀ ਸਾਹਮਣੇ ਆ ਰਹੀ ਹੈ
ਜਿਸਦੇ ਵਿਚ ਉਸ ਦੇ ਬੱਚੇ ਸਤਨਾਮ ਵਾਹਿਗੁਰੂ ਬੋਲਦੇ ਹੋਏ ਦਿਖਾਈ ਦੇ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪਾਠ ਵੀ ਕੀਤਾ ਜਾ ਰਿਹਾ ਹੈ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ ਪਰ ਅੱਜ ਦੇ ਸਮੇਂ ਵਿੱਚ ਸਾਡੇ ਲੋਕ ਸਾਡੀ ਪੰਜਾਬੀ ਮਾਂ ਬੋਲੀ ਦੇ ਨਾਲ ਦੂਰ ਹੁੰਦੇ ਜਾ ਰਹੇ ਹਨ ਇਸ ਤੋਂ ਇਲਾਵਾ ਗੁਰਬਾਣੀ ਤੋਂ ਦੂਰ ਹੁੰਦੇ ਜਾ ਰਹੇ ਹਾਂ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਸੋ ਜੇਕਰ ਅਸੀਂ ਆਪਣੀ ਜ਼ਿੰਦਗੀ ਦੇ ਵਿੱਚ ਖ਼ੁਸ਼ੀ ਚਾਹੁੰਦੇ ਹਾਂ ਤਾਂ ਸਾਨੂੰ ਗੁਰਬਾਣੀ ਦੇ ਨਾਲ ਜੁੜਨਾ ਪਵੇਗਾ ਇਸ ਦੇ ਨਾਲ ਹੀ ਸਾਨੂੰ ਆਪਣੀ ਪੰਜਾਬੀ ਮਾਂ ਬੋਲੀ ਦੇ ਨਾਲ ਪਿਆਰ ਰੱਖਣਾ ਪਵੇਗਾ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ