ਦੇਖੋ ਇਹ ਕੁੜੀ ਛੋਟੀ ਉਮਰ ਦੇ ਵਿੱਚ ਹੀ ਬਣੀ ਦੋਧੀ ਕਿਉਂ ਸਾਂਭਣੀ ਪਈ ਕਬੀਲਦਾਰੀ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਤੁਹਾਨੂੰ ਦੱਸ ਦਈਏ ਕਿ ਆਪਣੇ ਸਮਾਜ ਦੇ ਵਿੱਚ ਕੁੱਝ ਲੋਕ ਅਜਿਹੇ ਹੁੰਦੇ ਹਨ ਜੋ ਕਿ ਆਪਣੇ ਕੁਝ ਘਰ ਦੇ ਮਾੜੇ ਹਾਲਾਤਾਂ ਕਰਕੇ ਸਾਰੀ ਜ਼ਿੰਦਗੀ ਇੰਝ ਹੀ ਕੱਢ ਦਿੰਦੇ ਹਨ ਪਰ ਤੁਹਾਨੂੰ ਅਸੀਂ ਇਸ ਲੜਕੀ ਬਾਰੇ ਦੱਸਦੇ ਹਾਂ ਜੋ ਛੋਟੀ ਉਮਰ ਤੋਂ ਹੀ ਕਬੀਲਦਾਰੀ ਦੇ ਵਿੱਚ ਪੈ ਗਈ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿਥੇ ਇਸ ਬੱਚੀ ਦੁਆਰਾ ਆਪਣੇ ਬਾਰੇ ਕੁਝ ਅਜਿਹੀਆਂ ਗੱਲਾਂ ਦੱਸਾਂਗੇ ਜਿਸ ਨੂੰ ਤੁਸੀਂ ਸੁਣ ਕੇ ਹੈਰਾਨ ਹੋ ਜਾਵੋਗੇ ਇਸ ਬੱਚੀ ਨੇ ਦੱਸਿਆ ਹੈ

ਕਿ ਉਸ ਦੇ ਪਿਤਾ ਜੋ ਕਿ ਦੂਤੀ ਦਾ ਕੰਮ ਕਰਦੇ ਸਨ ਉਨ੍ਹਾਂ ਦੀ ਰਾਹ ਦੇ ਵਿੱਚ ਸੜਕ ਦੁਰਘਟਨਾ ਦੇ ਵਿੱਚ ਸੱਟਾਂ ਲੱਗ ਗਈਆਂ ਸਨ ਜਿਸ ਕਰਕੇ ਉਹ ਤੁਰ ਨਹੀਂ ਸਕਦੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਦਾ ਡਾਕਟਰੀ ਇਲਾਜ ਵੀ ਕਰਵਾਇਆ ਜਿਸ ਤੋਂ ਬਾਅਦ ਉਸ ਦੇ ਪਿਤਾ ਥੋੜ੍ਹਾ ਥੋੜ੍ਹਾ ਹੀ ਤੁਰ ਸਕਦੇ ਹਨ ਜਿਸ ਕਾਰਨ ਉਸ ਦੇ ਘਰ ਦਾ ਖਰਚਾ ਚਲਾਉਣਾ ਦੇ ਵਿੱਚ ਤੰਗੀ ਆ ਰਹੀ ਸੀ ਜਿਸ ਤੋਂ ਬਾਅਦ ਇਸ ਲੜਕੀ ਨੇ ਖੁਦ ਹੀ ਇਹ ਕਦਮ ਚੁੱਕ ਲਿਆ ਕਿ ਘਰ ਦਾ ਖਰਚਾ ਚਲਾਉਣ ਲਈ ਆਪਣੇ ਪਿਤਾ ਦਾ ਕੰਮ ਇਸ ਲੜਕੀ ਨੇ ਸੰਭਾਲ ਲਿਆ ਤੁਹਾਨੂੰ ਦੱਸ ਦਈਏ ਕਿ ਇਸ ਲੜਕੀ ਦੀ ਉਮਰ ਅਜੇ ਅਠਾਰਾਂ ਸਾਲ ਦੀ ਹੀ ਹੈ ਅਤੇ ਇਹ ਬਾਰ੍ਹਵੀਂ ਕਲਾਸ ਦੇ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ ਇਸ ਲੜਕੀ ਵੱਲੋਂ ਦੱਸਿਆ ਗਿਆ ਕਿ ਜਦ ਉਸ ਨੇ ਪਹਿਲੀ ਵਾਰ ਮੋਟਰਸਾਈਕਲਾਂ ਉੱਤੇ ਦੁੱਧ ਵੇਚਣਾ ਚਾਹਿਆ

ਤਾਂ ਉਹ ਘਬਰਾ ਰਹੀ ਸੀ ਪਰ ਉਸ ਨੇ ਸੋਚਿਆ ਕਿ ਲੋਕ ਤਾਂ ਹਮੇਸ਼ਾ ਹੀ ਕੁਝ ਨਾ ਕੁਝ ਕਹਿੰਦੇ ਹਨ ਪਰ ਉਹ ਲੋਕਾਂ ਨੂੰ ਅਣਸੁਣਿਆ ਕਰਨ ਲੱਗੀ ਜਿਸ ਤੋਂ ਬਾਅਦ ਉਸ ਦੀ ਘਬਰਾਹਟ ਦੂਰ ਹੋ ਗਈ ਅਤੇ ਉਹ ਆਪਣਾ ਕੰਮ ਪੂਰੇ ਸ਼ੌਕ ਨਾਲ ਕਰਨ ਲੱਗੀ ਅਤੇ ਉਸ ਨੇ ਦੱਸਿਆ ਕਿ ਉਹ ਚਾਹੇ ਮੀਂਹ ਹੋਵੇ ਚਾਹੇ ਠੰਡ ਚਾਹੇ ਗਰਮੀ ਪਰ ਉਸਨੇ ਆਪਣਾ ਦੁੱਧ ਵੇਚਣ ਦਾ ਕੰਮ ਜਾਰੀ ਰੱਖਿਆ ਜਿਸ ਦੇ ਚੱਲਦੇ ਉਸ ਲੜਕੀ ਦੇ ਪਿਤਾ ਨੂੰ ਆਪਣੀ ਬੇਟੀ ਦੇ ਉੱਪਰ ਪੂਰਾ ਮਾਣ ਹੈ ਉਸ ਲੜਕੀ ਨੇ ਦੱਸਿਆ ਕਿ ਕਈ ਮੁੰਡੇ ਜਾਂ ਕਈ ਲੋਕ ਉਸ ਦੇ ਇਸ ਕੰਮ ਉਪਰ ਟਿੱਪਣੀਆਂ ਕਰਦੇ ਸਨ ਪਰ ਉਸ ਨੇ ਉਨ੍ਹਾਂ ਨੂੰ ਅਣਸੁਣਿਆ ਕਰ ਦਿੱਤਾ ਅਤੇ ਉਸ ਨੇ ਕਿਹਾ ਕਿ ਕੁੜੀਆਂ ਮੁੰਡਿਆਂ ਨਾਲੋਂ ਜ਼ਿਆਦਾ ਵਧੀਆ ਕੰਮ ਕਰ ਸਕਦੀਆਂ ਹਨ ਜਿਸ ਦੇ ਚਲਦਿਆਂ ਉਸ ਨੇ ਆਪਣੇ ਘਰ ਦੀ ਕਬੀਲਦਾਰੀ ਸੰਭਾਲ ਲਈ

ਅਤੇ ਨਾਲ ਨਾਲ ਉਹ ਆਪਣੀ ਪੜ੍ਹਾਈ ਵੀ ਕਰ ਰਹੀ ਹੈ ਇਸ ਖ਼ਬਰ ਨੂੰ ਦਿੱਤੇ ਕਪੂਰਾ ਦੇਖਣੀ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *