ਇਸ ਵਿਅਕਤੀ ਨੂੰ ਚੋਰੀ ਕਰਦੇ ਸਮੇਂ ਦੁਕਾਨਦਾਰ ਵੱਲੋਂ ਮੌਕੇ ਤੇ ਹੀ ਦਬੋਚ ਲਿਆ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਹਰ ਰੋਜ਼ ਨਵੇਂ ਸੋਮੀ ਵਾਰਦਾਤਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਈ ਲੋਕਾਂ ਦੁਆਰਾ ਲੁੱਟਖੋਹ ਕੁੱਟਮਾਰ ਅਤੇ ਚੋਰੀ ਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੇ ਚਲਦਿਆਂ ਇਕ ਸੋਸ਼ਲ ਮੀਡੀਆ ਤੇ ਵੀਰੂ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਤੁਸੀਂ ਦੇਖ ਸਕਦੇ ਹੋ ਕਿ ਇਕ ਵਿਅਕਤੀ ਦੁਕਾਨ ਦੇ ਅੰਦਰ ਆਉਂਦਾ ਹੈ ਅਤੇ ਦੁਕਾਨਦਾਰ ਤੋਂ ਨਜ਼ਰ ਲੁਕੋ ਕੇ ਦੁਕਾਨ ਵਿਚੋਂ ਚੋਰੀ ਕਰਦਾ ਹੈ ਅਤੇ ਕੁਝ ਪੈਸੇ ਚੋਰੀ ਕਰਕੇ

ਉਹ ਆਪਣੀ ਜੇਬ ਵਿੱਚ ਪਾ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਹੀ ਕਰਦਾ ਹੈ ਤਾਂ ਅੱਗਿਓਂ ਦੁਕਾਨਦਾਰ ਦਾ ਮਾਲਕ ਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਉਸ ਚੋਰ ਤੇ ਸ਼ੱਕ ਹੋਣ ਤੇ ਉਸ ਦੀ ਤਲਾਸ਼ੀ ਲਈ ਜਾਂਦੀ ਹੈ ਤਾਂ ਉਸ ਦੀ ਜੇਬ੍ਹ ਵਿੱਚੋਂ ਚੋਰੀ ਕੀਤੇ ਗਏ ਸਾਰੇ ਪੈਸੇ ਕੱਢ ਲਏ ਜਾਂਦੇ ਹਨ ਇਹ ਘਟਨਾ ਨੂੰ ਅੰਜਾਮ ਫਤਿਆਬਾਦ ਦੇ ਮੁੱਖ ਬਾਜ਼ਾਰ ਬੱਬੂ ਕਰਿਆਨਾ ਸਟੋਰ ਦੇ ਵਿਚ ਅੰਜਾਮ ਦਿੱਤਾ ਗਿਆ ਜਿੱਥੇ ਉਸ ਦੁਕਾਨ ਦੇ ਮਾਲਕ ਵੱਲੋਂ ਇਹ ਸਾਰੀ ਸੂਚਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਉਸ ਤੋਂ ਬਾਅਦ ਉਸ ਚੋਰ ਉੱਪਰ ਮਾਮਲਾ ਦਰਜ ਕੀਤਾ ਗਿਆ ਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਤੁਹਾਨੂੰ ਦੱਸ ਦਈਏ ਕਿ ਅੱਜਕੱਲ੍ਹ ਦੇ ਸਮੇਂ ਦੇ ਵਿੱਚ ਨਸ਼ੇ ਦੇ ਕਾਰਨ ਚੋਰ ਆਪਣਾ ਨਸ਼ਾ ਪੂਰਾ ਕਰਨ ਦੇ ਲਈ ਚੋਰੀ ਕਰਦੇ ਹਨ ਅਤੇ ਪ੍ਰਸ਼ਾਸਨ ਦੀ ਢਿੱਲ ਦੇ ਹੋਣ ਕਾਰਨ ਚੋਰਾਂ ਦੇ ਹੌਂਸਲੇ ਬਹੁਤ ਹੀ ਜ਼ਿਆਦਾ ਬੁਲੰਦ ਹਨ

ਜਿਸ ਕਰਕੇ ਉਹ ਦਿਨ ਦਿਹਾੜੇ ਹੀ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਇਸ ਖ਼ਬਰ ਨੂੰ ਕਿੱਤਾ ਕਪੂਰਾ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *