ਕਰਜ਼ਾ ਚੁੱਕ ਵਿਦੇਸ਼ ਭੇਜੀ ਪਤਨੀ ਨੇ ਕਰ ਦਿੱਤਾ ਵੱਡਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕਈ ਵਾਰ ਆਈਲੈਟਸ ਪਾਸ ਲੜਕੀਆਂ ਦੇ ਨਾਲ ਵਿਆਹ ਕੀਤਾ ਜਾਂਦਾ ਹੈ ਪਰ ਬਾਅਦ ਵਿੱਚ ਉਨ੍ਹਾਂ ਦੇ ਨਾਲ ਜਦੋਂ ਧੋਖਾ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਕੁਝ ਨੌਜਵਾਨਾਂ ਦੇ ਨਾਲ ਇਸੇ ਤਰ੍ਹਾਂ ਦਾ ਧੋਖਾ ਹੋ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਧਨੌਲਾ ਤੋਂ ਸਾਹਮਣੇ ਆ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਪਹਿਲਾਂ ਵੀ ਇੱਕ ਮਾਮਲਾ ਧਨੌਲਾ ਤੋਂ ਹੀ ਸਾਹਮਣੇ ਆਇਆ ਸੀ ਜਦੋਂ ਲਵਪ੍ਰੀਤ ਸਿੰਘ ਭਾਰਤੀ ਨਾਮ ਦੇ ਇਕ ਲੜਕੇ ਦੇ ਨਾਲ ਧੋਖਾਧੜੀ ਹੋਈ ਸੀ ਅਤੇ

ਉਸ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ਖਤਮ ਕਰ ਲਈ ਸੀ ਕਾਫ਼ੀ ਲੰਬਾ ਸੰਘਰਸ਼ ਵੀ ਚੱਲਿਆ ਸੀ ਪਰ ਕੋਈ ਫ਼ਾਇਦਾ ਨਹੀਂ ਨਿਕਲਿਆ ਸੀ ਇਸ ਮਾਮਲੇ ਦੇ ਵਿੱਚ ਲੜਕੀ ਨੂੰ ਕੋਈ ਸਜ਼ਾ ਨਹੀਂ ਮਿਲੀ ਉਹ ਅੱਜ ਵੀ ਕੈਨੇਡਾ ਦੇ ਵਿਚ ਰਹਿ ਰਹੀ ਹੈ ਭਾਵੇਂ ਕਿ ਉਸ ਨੂੰ ਕੇਸ ਭੁਗਤਣਾ ਪੈ ਰਿਹਾ ਹੈ ਪਰ ਅਜੇ ਵੀ ਉਹ ਕੈਨੇਡਾ ਦੇ ਵਿੱਚ ਹੀ ਮੌਜੂਦ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਲੜਕੇ ਨੇ ਪਤਨੀ ਨੂੰ ਆਈਲੈੱਟਸ ਕਰਵਾ ਕੇ ਕੈਨੇਡਾ ਭੇਜਿਆ ਸੀ ਉਸ ਦੇ ਉੱਤੇ ਤੇਤੀ ਲੱਖ ਰੁਪਿਆ ਖਰਚ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਘਰ ਦੇ ਵਿਚ ਉਸਨੇ ਆਪਣੀ ਮਾਂ ਦੇ ਗਹਿਣੇ ਵੇਚ ਕੇ ਅਤੇ

ਕਰਜ਼ਾ ਚੁੱਕ ਕੇ ਲੜਕੀ ਨੂੰ ਅਮਰੀਕਾ ਭੇਜਿਆ ਸੀ ਪਰ ਉਸ ਨੇ ਇਨ੍ਹਾਂ ਦਾ ਸਾਥ ਨਹੀਂ ਦਿੱਤਾ ਅਤੇ ਧੋਖਾ ਦੇ ਗਈ ਅਤੇ ਹੁਣ ਉਹ ਵਾਪਸ ਨਹੀਂ ਆਉਣਾ ਚਾਹੁੰਦੀ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਾਫ਼ੀ ਸਮਾਂ ਉਹ ਇੱਥੇ ਰਹਿ ਕੇ ਗਈ ਹੈ ਹਰ ਸਮੇਂ ਉਹ ਇਨ੍ਹਾਂ ਦੇ ਨਾਲ ਬਹੁਤ ਵਧੀਆ ਢੰਗ ਦੇ ਨਾਲ ਪੇਸ਼ ਆਇਆ ਕਰਦੀ ਸੀ ਕਈ ਥਾਵਾਂ ਤੇ ਘੁੰਮਣ ਵੀ ਗਏ ਸੀ ਅਤੇ ਉਸ ਸਮੇਂ ਉਹ ਕਾਫੀ ਜ਼ਿਆਦਾ ਖ਼ੁਸ਼ ਸੀ ਪਰ ਹੁਣ ਉਸ ਦੇ ਵੱਲੋਂ ਇਨ੍ਹਾਂ ਦੇ ਨਾਲ ਧੋਖਾ ਕੀਤਾ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਇਨਸਾਫ ਨਹੀਂ ਦਿੱਤਾ ਜਾਂਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *