ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਈ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ ਬਹੁਤ ਸਾਰੇ ਲੋਕਾਂ ਨੂੰ ਹਸਪਤਾਲਾਂ ਦੇ ਵਿਚ ਜਾ ਕੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਅੱਜ ਦੇ ਸਮੇਂ ਵਿੱਚ ਹਸਪਤਾਲਾਂ ਦੇ ਵਿਚ ਸੁੱਖ ਸੁਵਿਧਾ ਬਿਲਕੁਲ ਵੀ ਦਿਖਾਈ ਨਹੀਂ ਦੇ ਰਹੀ ਖਾਸਕਰ ਸਰਕਾਰੀ ਹਸਪਤਾਲਾਂ ਦੇ ਵਿਚ ਇਥੇ ਜੋ ਵੀ ਡਾਕਟਰ ਜਾਂ ਫਿਰ ਕੋਈ ਵੀ
ਸਟਾਫ਼ ਮੈਂਬਰ ਕੰਮ ਕਰ ਰਹੇ ਹਨ ਸਿਰਫ਼ ਆਪਣੀ ਮਨਮਾਨੀ ਕਰਦੇ ਹਨ ਆਪਣੀ ਮਰਜ਼ੀ ਦੇ ਨਾਲ ਮਰੀਜ਼ ਦੇਖਦੇ ਹਨ ਕਈ ਵਾਰ ਉਨ੍ਹਾਂ ਦੇ ਵੱਲੋਂ ਗਲਤ ਸ਼ਬਦਾਵਲੀ ਦਾ ਵੀ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਐੱਮ ਐੱਲ ਏ ਦੇਵ ਮਾਨ ਜੋ ਕਿ ਸਾਈਕਲ ਤੇ ਸਵਾਰ ਹੋਣ ਦੀ ਵਜ੍ਹਾ ਕਾਰਨ ਕਾਫ਼ੀ ਜ਼ਿਆਦਾ ਸੁਰਖੀਆਂ ਵਿੱਚ ਆਏ ਸੀ ਅਤੇ ਹੁਣ ਉਨ੍ਹਾਂ ਦੇ ਵਲੋਂ ਇਕ ਹਸਪਤਾਲ ਦੇ ਵਿਚ ਛਾਪੇਮਾਰੀ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ ਵੱਲੋਂ ਇੱਕ ਨਰਸ ਨੂੰ ਝਾੜ ਪਾਈ ਜਾ ਰਹੀ ਹੈ ਇੱਥੇ ਇਕ ਬੱਚੇ ਦੀ ਜਾਨ ਖ਼ਤਰੇ ਵਿੱਚ ਸੀ ਪਰ ਦੱਸਿਆ ਗਿਆ ਕਿ ਇੱਥੇ ਨਰਸਾਂ ਦੇ ਵੱਲੋਂ ਇਸ ਬੱਚੇ ਨੂੰ ਨਹੀਂ ਸਾਂਭਿਆ ਗਿਆ ਜਿੱਥੇ ਐਮਐਲਏ ਦੇਵਮਾਨ ਪਹੁੰਚ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਨਰਸ ਦੇ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਜਾਂਦੀ ਹੈ ਪਰ ਇਸ ਨਰਸ ਦੇ
ਵੱਲੋਂ ਕਈ ਵਾਰ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਸ ਦੇ ਵੱਲੋਂ ਬੱਚੇ ਦੇ ਲਈ ਕੀ ਗ਼ਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਦੂਸਰੇ ਪਾਸੇ ਐਮਐਲਏ ਦੇਵ ਮਾਨ ਨੂੰ ਵੀ ਨੌਨਸੈਂਸ ਕਿਹਾ ਜਾਂਦਾ ਹੈ ਭਾਵ ਬੇਵਕੂਫ਼ ਕਿਹਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਨਰਸਾਂ ਨੂੰ ਨੌਕਰੀਆਂ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ ਇਸਦੇ ਨਾਲ ਹੀ ਆਉਣ ਵਾਲੇ ਸਮੇਂ ਦੇ ਵਿਚ ਕੁਝ ਕੁ ਹੋਰ ਲੋਕਾਂ ਨੂੰ ਵੀ ਸੁਰਤ ਆ ਜਾਵੇਗੀ ਅੱਜ ਦੇ ਸਮੇਂ ਵਿੱਚ ਬੇਰੁਜ਼ਗਾਰਾਂ ਦੀ ਕੋਈ ਕਮੀ ਨਹੀਂ ਹੈ ਇਸ ਲਈ ਆਸਾਨੀ ਦੇ ਨਾਲ ਭਰਤੀ ਕੀਤੀ ਜਾ ਸਕਦੀ ਹੈ ਪਰ ਜੋ ਇਸ ਤਰ੍ਹਾਂ ਦਾ ਗ਼ਲਤ ਵਿਵਹਾਰ ਕਰਦੇ ਹਨ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦੇਣਾ ਚਾਹੀਦਾ ਹੈ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ