ਦੇਖੋ ਕਿਵੇਂ ਇਕ ਚੋਰ ਬਣਿਆ ਫਰਿਸ਼ਤਾ,ਸੁਣ ਕੇ ਤੁਹਾਡੀਆਂ ਅੱਖਾਂ ਚੋਂ ਆਉਣਗੇ ਹੰਝੂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਇੰਨੇ ਜ਼ਿਆਦਾ ਵਿਅਸਤ ਹੋ ਚੁੱਕੇ ਹਨ ਕਿ ਉਹ ਆਪਣੇ ਘਰਾਂ ਦੇ ਵਿੱਚ ਜੋ ਬਜ਼ੁਰਗਾਂ ਤੇ ਹਨ ਉਨ੍ਹਾਂ ਦੇ ਨਾਲ ਗੱਲਬਾਤ ਕਰਨਾ ਬਿਲਕੁਲ ਵੀ ਪਸੰਦ ਨਹੀਂ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਜ਼ੁਰਗਾਂ ਦੇ ਵੱਲੋਂ ਆਪਣੇ ਆਪ ਨੂੰ ਇਕੱਲਾ ਸਮਝਿਆ ਜਾਂਦਾ ਹੈ ਇਸੇ ਤਰ੍ਹਾਂ ਦੀ ਇੱਕ ਕਹਾਣੀ ਸਾਹਮਣੇ ਆ ਰਹੀ ਹੈ ਜਿਥੇ ਇਕ ਚੋਰ ਰਾਤ ਦੇ ਹਨ੍ਹੇਰੇ ਦੇ ਵਿਚ ਚੋਰੀ ਕਰਨ ਜਾਂਦਾ ਹੈ ਅਤੇ ਉਹ ਇੱਕ ਬਜ਼ੁਰਗ ਦੇ ਘਰ ਦੇ ਵਿਚ ਚਲਿਆ ਜਾਂਦਾ ਹੈ ਜਿੱਥੇ ਉਸ ਨੂੰ ਲੱਗਦਾ ਹੈ ਕਿ ਘਰ ਵਿੱਚ ਕੋਈ ਮੌਜੂਦ ਨਹੀਂ ਹੈ ਆਸਾਨੀ ਨਾਲ ਚੋਰੀ ਕਰ ਸਕਦਾ ਹੈ ਪਰ ਅਚਾਨਕ ਹੀ ਉਸ ਨੂੰ ਘਰ ਦੇ ਵਿਚ ਕਿਸੇ ਦੇ ਖੰਘਣ ਦੀ ਆਵਾਜ਼ ਸੁਣਦੀ ਹੈ ਉਸ ਤੋਂ ਬਾਅਦ ਉਸ ਨੂੰ ਦਿਖਾਈ ਦਿੰਦਾ ਹੈ ਕਿ ਉਹ ਜੋ ਬਜ਼ੁਰਗ ਵਿਅਕਤੀ ਸੀ ਉਹ ਸੁੱਕੀਆਂ ਰੋਟੀਆਂ ਖਾਣ ਦੀ ਕੋਸ਼ਿਸ਼

ਕਰ ਰਿਹਾ ਸੀ ਇਸ ਨੂੰ ਦੇਖ ਕੇ ਚੋਰ ਵੀ ਹੈਰਾਨ ਰਹਿ ਜਾਂਦਾ ਹੈ ਉਸ ਤੋਂ ਬਾਅਦ ਇਹ ਚੋਰ ਉਸ ਵਿਅਕਤੀ ਦੇ ਕੋਲ ਚਲਿਆ ਜਾਂਦਾ ਹੈ ਅਤੇ ਉਸ ਨੂੰ ਪੁੱਛਦਾ ਹੈ ਕਿ ਉਹ ਸੁੱਕੀਆਂ ਰੋਟੀਆਂ ਕਿਉਂ ਖਾ ਰਹੇ ਹਨ ਤਾਂ ਉਹ ਬਜ਼ੁਰਗ ਵਿਅਕਤੀ ਕਹਿੰਦਾ ਹੈ ਕਿ ਉਸ ਦਾ ਪੁੱਤਰ ਵਿਦੇਸ਼ ਦੇ ਵਿਚ ਗਿਆ ਹੋਇਆ ਹੈ ਪਰ ਉਸ ਨੇ ਆਪਣੇ ਮਾਂ ਬਾਪ ਦੀ ਸਾਰ ਨਹੀਂ ਲਈ ਅੱਠ ਸਾਲ ਪਹਿਲਾਂ ਉਸ ਦੀ ਪਤਨੀ ਦੀ ਵੀ ਮੌ ਤ ਹੋ ਚੁੱਕੀ ਹੈ ਉਸ ਸਮੇਂ ਤੋਂ ਉਹ ਘਰ ਦੇ ਵਿਚ ਇਕੱਲਾ ਰਹਿ ਰਿਹਾ ਹੈ ਮੇਰੀ ਤਬੀਅਤ ਠੀਕ ਨਹੀਂ ਰਹਿੰਦੀ ਜਿਸ ਦੀ ਵਜ੍ਹਾ ਕਾਰਨ ਕੋਈ ਕੰਮਕਾਰ ਨਹੀਂ ਕਰ ਪਾ ਰਿਹਾ ਪਰ ਜੇਕਰ ਆਸ ਪਾਸ ਦੇ ਲੋਕ ਇਸ ਨੂੰ ਖਾਣਾ ਦੇ ਦਿੰਦੇ ਹਨ ਤਾਂ ਹੀ ਢਿੱਡ ਭਰ ਲੈਂਦਾ ਹੈ ਨਹੀਂ ਤਾਂ ਸੁੱਕੀਆਂ ਰੋਟੀਆਂ ਦੇ ਨਾਲ ਵੀ ਗੁਜ਼ਾਰਾ ਕਰਨਾ ਪੈ ਜਾਂਦਾ ਹੈ ਇਹ ਸੁਣ ਕੇ ਚੋਰ ਦਾ ਸੀਨਾ ਪਸੀਜਿਆ ਜਾਂਦਾ ਹੈ ਅਤੇ ਉਸ ਦੇ ਵੱਲੋਂ ਚੋਰੀ ਕੀਤੇ ਹੋਏ

ਪੰਜ ਹਜ਼ਾਰ ਰੁਪਏ ਉਸ ਬਜ਼ੁਰਗ ਵਿਅਕਤੀ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਸ ਬਜ਼ੁਰਗ ਵਿਅਕਤੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਸ ਨੂੰ ਉਨ੍ਹਾਂ ਦੀ ਜ਼ਰੂਰਤ ਨਹੀਂ ਹੈ ਤਾਂ ਉਹ ਚੋਰ ਪੁੱਛਦਾ ਹੈ ਕਿ ਉਹ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੀ ਮਦਦ ਕਰ ਸਕਦੇ ਹਨ ਤਾਂ ਉਸ ਬਜ਼ੁਰਗ ਵਿਅਕਤੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਤੂੰ ਮੇਰੇ ਕੋਲ ਘੜੀ ਘੰਟਾ ਆ ਕੇ ਗੱਲਾਂ ਬਾਤਾਂ ਕਰ ਜਾਇਆ ਕਰ ਕਿਉਂਕਿ ਪਿਛਲੇ ਅੱਠ ਸਾਲਾਂ ਤੋਂ ਮੇਰੇ ਕੋਲ ਕੋਈ ਨਹੀਂ ਆਇਆ ਅਤੇ ਨੇ ਵੀ ਮੇਰੇ ਬਾਰੇ ਜਾਨਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਮੈਂ ਕੀ ਸੋਚਦਾ ਹਾਂ ਜਿਸ ਨੂੰ ਸੁਣ ਕੇ ਉਸ ਚੋਰਾਂ ਦੀਆਂ ਅੱਖਾਂ ਦੇ ਵਿਚੋਂ ਵੀ ਹੰਝੂ ਆ ਜਾਂਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਘਰ ਦੇ ਵਿੱਚ ਆਏ ਬਜ਼ੁਰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਇਸ ਲਈ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਕਿ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਬਿਲਕੁਲ ਵੀ ਖੁਸ਼ ਨਹੀਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *