ਗ਼ਲਤ ਵੀਡੀਓਜ਼ ਬਣਾਉਣ ਵਾਲੀ ਕਮਲ ਕੌਰ ਬਾਰੇ ਹੋ ਗਏ ਵੱਡੇ ਖੁਲਾਸੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਪਿਛਲੇ ਦਿਨਾਂ ਦੇ ਵਿੱਚ ਕਮਲ ਕੌਰ ਨਾਮ ਦੀ ਇੱਕ ਲੜਕੀ ਸੁਰਖੀਆਂ ਵਿੱਚ ਆਈ ਸੀ ਦੇਖਿਆ ਜਾਵੇ ਤਾਂ ਇਸ ਦੇ ਵੱਲੋਂ ਯੂ ਟਿਊਬ ਤੇ ਆਪਣਾ ਇੱਕ ਚੈਨਲ ਬਣਾਇਆ ਗਿਆ ਹੈ ਜਿਸਦੇ ਉਤੇ ਇਸਦੇ ਵੱਲੋਂ ਜੋ ਲੱਚਰ ਵੀਡੀਓਜ਼ ਬਣਾ ਕੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਸਮਾਜ ਨੂੰ ਇੱਕ ਗ਼ਲਤ ਸੇਧ ਦਿੰਦੀਆਂ ਹਨ ਪਰਿਵਾਰ ਵਿੱਚ ਬੈਠ ਕੇ ਨਹੀਂ ਵੇਖੀਆਂ ਜਾ ਸਕਦੀਆਂ ਪਰ ਪਿਛਲੇ ਦਿਨਾਂ ਦੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵੱਲੋਂ ਇਸ ਲੜਕੀ ਨੂੰ ਹਦਾਇਤ ਦਿੱਤੀ ਗਈ ਸੀ ਕਿ ਇਹ ਇਸੇ ਤਰ੍ਹਾਂ ਦੀਆਂ ਵੀਡੀਓਜ਼ ਬਣਾਉਣੀਆਂ ਬੰਦ ਕਰ ਦੇਵੇ

ਉਸ ਤੋਂ ਬਾਅਦ ਇਸ ਲੜਕੀ ਦੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ ਇੱਕ ਵੀਡੀਓ ਕਾਲ ਵੀ ਵਾਇਰਲ ਹੋਈ ਸੀ ਜਿਸਦੇ ਵਿਚ ਅੰਮ੍ਰਿਤਪਾਲ ਸਿੰਘ ਮਹਿਰੋ ਕਮਲ ਕੌਰ ਅਤੇ ਉਸਦੇ ਸਾਥੀਆਂ ਨੂੰ ਹਦਾਇਤ ਦਿੰਦੇ ਹੋਏ ਦਿਖਾਈ ਦੇ ਰਹੇ ਸੀ ਸੋ ਹੁਣ ਇਸ ਮਾਮਲੇ ਦੇ ਵਿੱਚ ਕਮਲ ਕੌਰ ਦੇ ਵੱਲੋਂ ਆਪਣੇ ਆਪ ਨੂੰ ਵਿਚਾਰੀ ਦਿਖਾਇਆ ਜਾ ਰਿਹਾ ਸੀ ਪ੍ਰਤਾਪ ਨੂੰ ਗ਼ਰੀਬ ਕਿਹਾ ਜਾ ਰਿਹਾ ਸੀ ਅਤੇ ਆਪਣੀ ਮਜਬੂਰੀ ਦੱਸੀ ਜਾ ਰਹੀ ਸੀ ਉਸ ਦਾ ਕਹਿਣਾ ਸੀ ਕਿ ਉਹ ਮਜਬੂਰ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਇਹ ਕੰਮ ਕਰਨਾ ਪੈ ਰਿਹਾ ਹੈ ਪਰ ਕਮਲ ਕੌਰ ਦੇ ਬੁਆਏਫ੍ਰੈਂਡ ਨੇ ਉਸਦੇ ਬਾਰੇ ਵੱਡੇ ਖੁਲਾਸੇ ਕੀਤੇ ਹਨ ਉਸ ਦਾ ਕਹਿਣਾ ਹੈ ਕਿ ਕਮਲ ਕੌਰ ਕੋਈ ਵਿਚਾਰੀ ਨਹੀਂ ਹੈ ਉਸ ਨੇ ਦੱਸਿਆ ਹੈ ਕਿ ਕਮਲ ਕੌਰ ਦਾ ਅਸਲੀ ਨਾਮ ਕੰਚਨ ਤਿਵਾਰੀ ਹੈ ਉਸ ਦੇ ਨਾਂ ਪਿੱਛੇ ਕੌਰ ਨਹੀਂ ਲੱਗਦਾ ਹੈ ਜਾਣਬੁੱਝ ਕੇ ਉਸ ਦੇ ਵੱਲੋਂ ਆਪਣਾ ਨਾਮ

ਬਦਲਿਆ ਗਿਆ ਹੈ ਇਸ ਦੇ ਨਾਲ ਹੀ ਇਹ ਖੁਲਾਸਾ ਵੀ ਹੋਇਆ ਹੈ ਕਿ ਉਹ ਆਪਣੇ ਬੁਆਏਫ੍ਰੈਂਡ ਨੂੰ ਦੂਸਰਿਆਂ ਦੇ ਸਾਹਮਣੇ ਆਪਣਾ ਭਰਾ ਦੱਸਦੀ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿਸ ਸੋਚ ਦੇ ਨਾਲ ਅੱਗੇ ਵਧ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਕਮਲ ਕੌਰ ਦੇ ਖਿਲਾਫ ਕਾਰਵਾਈ ਕਰਵਾਉਣੀ ਚਾਹੀਦੀ ਹੈ ਉਸਦੇ ਵੱਲੋਂ ਸਾਰਿਆਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਆਪਣੇ ਆਪ ਨੂੰ ਬਹੁਤ ਜ਼ਿਆਦਾ ਮਜਬੂਰ ਅਤੇ ਗ਼ਰੀਬ ਦੱਸ ਕੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਮਿੱਟੀ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *