ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਹੀ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਸੀ ਕਿ ਪੰਜਾਬ ਦੇ ਵਿੱਚ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਦਿੱਤੀ ਜਾਵੇਗੀ ਪਰ ਵੇਖਿਆ ਜਾਵੇ ਤਾਂ ਕਾਫੀ ਜ਼ਿਆਦਾ ਦਬਾਅ ਤੋਂ ਬਾਅਦ ਇਸ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਕਰ ਦਿੱਤਾ ਗਿਆ ਹੈ ਕਿ ਇੱਕ ਜੁਲਾਈ ਤੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿਚ ਦਿੱਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਹੈ
ਕਿ ਜਿਹੜੇ ਜਨਰਲ ਕੈਟਾਗਿਰੀ ਦੇ ਨਾਲ ਸੰਬੰਧ ਰੱਖਦੇ ਹਨ ਉਹ ਜੇਕਰ ਦੋ ਮਹੀਨਿਆਂ ਦੇ ਵਿੱਚ ਛੇ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਇਸਤੇਮਾਲ ਵਿਚ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਬਿਲ ਅਦਾ ਕਰਨਾ ਪਵੇਗਾ ਭਾਵੇਂ ਕਿ ਐਸਸੀ ਬੀਸੀ ਜਾਂ ਫਿਰ ਪੀ ਐੱਲ ਪਰਿਵਾਰਾਂ ਦੇ ਲਈ ਇਹ ਛੋਟ ਦਿੱਤੀ ਗਈ ਹੈ ਕਿ ਜੇਕਰ ਉਹ ਛੇ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਇਸਤੇਮਾਲ ਕਰਦੇ ਹਨ ਤਾਂ ਉਨ੍ਹਾਂ ਨੂੰ ਸਿਰਫ਼ ਓਨੇ ਹੀ ਯੂਨਿਟਾਂ ਦਾ ਬਿੱਲ ਆਵੇਗਾ ਜੋ ਛੇ ਸੌ ਤੋਂ ਜ਼ਿਆਦਾ ਹੋਣਗੇ ਭਾਵ ਜੇਕਰ ਉਹ ਛੇ ਸੌ ਇੱਕ ਯੂਨਿਟ ਇਸਤੇਮਾਲ ਵਿਚ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ ਸਿਰਫ ਇੱਕ ਯੂਨਿਟ ਦਾ ਹੀ ਬਿੱਲ ਅਦਾ ਕਰਨਾ ਪਵੇਗਾ ਸੋ ਅੱਜ ਦੇ ਸਮੇਂ ਵਿੱਚ ਕੁਝ ਲੋਕਾਂ ਦੇ ਵੱਲੋਂ ਬਿਜਲੀ ਦੀ ਖਪਤ ਬਹੁਤ
ਜ਼ਿਆਦਾ ਕੀਤੀ ਜਾਂਦੀ ਹੈ ਤੇ ਬਰੁੱਕ ਅਤੇ ਵੀਡਿਓ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿਚ ਜਨਰਲ ਕੈਟਾਗਿਰੀ ਦੇ ਲੋਕ ਆਪਣਾ ਖਰਚਾ ਬਚਾ ਸਕਦੇ ਹਨ ਇਸਦੇ ਲਈ ਉਨ੍ਹਾਂ ਦੇ ਵੱਲੋਂ ਇਕ ਵੀਡੀਓ ਤਿਆਰ ਦਿੱਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹੁਣ ਬੱਚਿਆਂ ਨੂੰ ਖੁੱਲ੍ਹੇ ਆਸਮਾਨ ਦੇ ਹੇਠਾਂ ਸੌਣ ਲਈ ਕਿਹਾ ਕਰਨਗੇ ਤਾਂ ਜੋ ਉਹ ਬਿਜਲੀ ਦਾ ਬਿਲ ਬਚਾ ਸਕਣ।ਇਸ ਤੋਂ ਵੇਖਿਆ ਜਾਵੇ ਤਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਥੇ ਸਾਰਿਆਂ ਦੇ ਲਈ ਇੱਕੋ ਜਿਹਾ ਕਾਨੂੰਨ ਬਣਨਾ ਚਾਹੀਦਾ ਸੀ ਜਨਰਲ ਕੈਟਾਗਿਰੀ ਦੇ ਨਾਲ ਨਾਲ ਐਸਸੀ ਅਤੇ ਬੀਸੀ ਕੈਟਾਗਿਰੀ ਤੁਸੀਂ ਵੀ ਇਹ ਕਾਨੂੰਨ ਹੋਣਾ ਚਾਹੀਦਾ ਸੀ ਕਿ ਉਹ ਜੇਕਰ ਛੇ ਸੌ ਯੂਨਿਟ ਤੋਂ ਜ਼ਿਆਦਾ ਬਿਜਲੀ ਇਸਤੇਮਾਲ ਵਿਚ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਪੂਰਾ ਬਿਲ ਅਦਾ ਕਰਨਾ ਪਵੇਗਾ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ