ਅੱਜ ਦੇ ਸਮੇਂ ਵਿੱਚ ਲੋਕਾਂ ਦਾ ਖਾਣ ਪੀਣ ਬਹੁਤ ਜ਼ਿਆਦਾ ਗ਼ਲਤ ਹੋ ਚੁੱਕਿਆ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਨੂੰ ਚਮੜੀ ਦੇ ਰੋਗ ਹੋ ਜਾਂਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਨੂੰ ਬਹੁਤ ਸਾਰੀਆਂ ਤਕਲੀਫਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਚਮੜੀ ਦਾ ਰੋਗ ਹੋਣ ਦੇ ਨਾਲ ਤੀਰ ਦੀ ਉੱਪਰਲੀ ਚਮੜੀ ਹੁੰਦੀ ਹੈ ਉਹ ਬਿਲਕੁਲ ਖ਼ਰਾਬ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਇੱਕ ਪਾਸੇ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੂਸਰੇ ਪਾਸੇ ਸਰੀਰ ਭੱਦਾ ਦਿਖਾਈ ਦੇਣ ਲੱਗ ਜਾਂਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਪਰ ਲੋਕਾਂ ਦੇ ਵੱਲੋਂ ਬਹੁਤ ਸਾਰੇ ਇਲਾਜ ਕਰਵਾਉਣ ਤੋਂ ਬਾਅਦ ਵੀ ਇਸ ਸਮੱਸਿਆ ਦਾ ਛੁਟਕਾਰਾ ਉਨ੍ਹਾਂ ਤੋਂ ਨਹੀਂ ਹੁੰਦਾ ਹੈ ਜਿਸ ਜੇਕਰ
ਚਲਦੇ ਕੁਝ ਲੋਕਾਂ ਦੇ ਵੱਲੋਂ ਰੱਬ ਦੇ ਅੱਗੇ ਅਰਦਾਸਾਂ ਕੀਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਸਮੱਸਿਆ ਦੂਰ ਹੋ ਜਾਵੇ ਅਤੇ ਇਸੇ ਪ੍ਰਕਾਰ ਦੇ ਨਾਲ ਕੁਝ ਲੋਕਾਂ ਦੀ ਅਰਦਾਸ ਸੁਣ ਵੀ ਲਈ ਜਾਂਦੀ ਹੈ ਅਤੇ ਹੁਣ ਇਸੇ ਤਰੀਕੇ ਨਾਲ ਤੁਹਾਨੂੰ ਦੱਸ ਦਈਏ ਕਿ ਚੰਬਲ ਪਿੰਡ ਦੇ ਵਿਚ ਇਕ ਗੁਰੂਘਰ ਹੈ ਜਿਸ ਦਾ ਨਾਮ ਗੁਰਦੁਆਰਾ ਬਾਬਾ ਸਿੱਧ ਸਰਸਾਂਈ ਜੀ ਹੈ ਬਹੁਤ ਸਾਰੀਆਂ ਸੰਗਤਾਂ ਇੱਥੇ ਪਹੁੰਚਦੀਆਂ ਹਨ ਅਤੇ ਇੱਥੇ ਕਿਸੇ ਵੀ ਪ੍ਰਕਾਰ ਦੇ ਕੋਹੜ ਜਾਂ ਫਿਰ ਚਮੜੀ ਦੇ ਰੋਗ ਦਾ ਇਲਾਜ ਕੀਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵੱਲੋਂ ਇੱਥੇ ਬਚਨ ਹੋਏ ਹਨ ਕਿ ਜਿਸ ਵੀ ਵਿਅਕਤੀ ਦੇ ਵੱਲੋਂ ਪਿੰਡ ਦੀ ਮਿੱਟੀ ਦਾ ਇਸਤੇਮਾਲ ਕੀਤਾ ਜਾਵੇਗਾ ਉਨ੍ਹਾਂ ਦੇ ਚਮੜੀ ਦੇ ਰੋਗ ਖ਼ਤਮ ਹੋ ਜਾਣਗੇ ਇਸ ਦੇ ਨਾਲ ਹੀ ਜੇਕਰ ਇਸ ਪਿੰਡ ਦੇ ਵਿਚ ਰਹਿਣ ਵਾਲੇ ਕਿਸੇ ਵਿਅਕਤੀ ਦੇ ਵੱਲੋਂ ਉਸ ਕੋਹੜ ਵਾਲੇ ਵਿਅਕਤੀ ਦੇ ਪੱਲਾ
ਲਗਾਇਆ ਜਾਵੇਗਾ ਤਾਂ ਉਹ ਵਿਅਕਤੀ ਠੀਕ ਹੋ ਜਾਵੇਗਾ ਹੁਣ ਇਸ ਮਾਮਲੇ ਸੰਬੰਧੀ ਇਕ ਬਜ਼ੁਰਗ ਗੁਰਸਿੱਖ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਦਾ ਇਤਿਹਾਸ ਕੀ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਇਹ ਵਰਦਾਨ ਮਿਲਿਆ ਹੈ ਕਿ ਇੱਥੇ ਜੋ ਵੀ ਵਿਅਕਤੀ ਆਵੇਗਾ ਉਸ ਦਾ ਕੋਹੜ ਦਾ ਰੋਗ ਦੂਰ ਹੋ ਜਾਵੇਗਾ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਸ ਪ੍ਰਕਾਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਪੀਡ਼ਤ ਹਨ ਸੋ ਜੇਕਰ ਤੁਹਾਡੀ ਵੀ ਇਸ ਗੁਰੂ ਘਰ ਦੇ ਵਿਚ ਸ਼ਰਧਾ ਹੈ ਤਾਂ ਤੁਸੀਂ ਇੱਥੇ ਆ ਕੇ ਆਪਣੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ ਉਪਰੋਕਤ ਵੀਡੀਓ ਦੇ ਵਿਚ ਇਸ ਬਜ਼ੁਰਗ ਬਾਬਾ ਜੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ
ਤੁਸੀਂ ਇਸ ਮਿੱਟੀ ਦਾ ਇਸਤੇਮਾਲ ਕਰਨਾ ਹੈ ਅਤੇ ਕਿਸ ਪ੍ਰਕਾਰ ਦੇ ਨਾਲ ਪੂਰਨ ਤੌਰ ਤੇ ਸੁੱਚਮ ਰੱਖਣੀ ਹੈ ਉਸ ਤੋਂ ਬਾਅਦ ਨਾਮ ਵੀ ਜਾਪਣਾ ਹੈ ਅਤੇ ਇਸ ਦੇ ਨਾਲ ਹੀ ਤੁਹਾਡੀ ਇਹ ਸਮੱਸਿਆ ਬਿਲਕੁੱਲ ਦੂਰ ਹੋ ਜਾਵੇਗੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ