ਦੇਖੋ ਇਹ ਕੁੜੀ ਛੇ ਬੈਂਡ ਲੈਣ ਤੋਂ ਬਾਅਦ ਕੈਨੇਡਾ ਜਾਣ ਤੋਂ ਪਹਿਲਾਂ ਇਸ ਮੁੰਡੇ ਨਾਲ ਕਰ ਗਈ ਇਹ ਕਾਰਾ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਸਾਰੇ ਹੀ ਲੋਕ ਆਈਲੈੱਟਸ ਕਰਨ ਨੂੰ ਵੱਧ ਤਰਜੀਹ ਦਿੰਦੇ ਹਨ ਜਿਸ ਦੇ ਚਲਦਿਆਂ ਛੋਟੀ ਛੋਟੀ ਉਮਰ ਦੀਆਂ ਕੁੜੀਆਂ ਆਈਲੈਟਸ ਕਰਕੇ ਜਲਦ ਹੀ ਵਿਆਹ ਕਰਵਾ ਕੇ ਬਾਹਰ ਕੈਨੇਡਾ ਵੱਲ ਚਲੀਆਂ ਜਾਂਦੀਆਂ ਹਨ ਅਤੇ ਇਸ ਦੇ ਚਲਦਿਆਂ ਹੀ ਕੋਈ ਕਈ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਅਜਿਹਾ ਹੀ ਇਕ ਮਾਮਲਾ ਬਰਨਾਲਾ ਸ਼ਹਿਰ ਦੇ ਲਾਗੇ ਧਨੌਲੇ ਤੋਂ ਸਾਹਮਣੇ ਆਇਆ ਹੈ ਜਿਥੇ ਇਕ

ਗਗਨਦੀਪ ਗੋਇਲ ਨਾਮ ਦੇ ਮੁੰਡੇ ਨਾਲ ਧੋਖਾ ਕੀਤਾ ਗਿਆ ਹੈ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਸ ਘਟਨਾ ਤੋਂ ਬਾਅਦ ਆਤਮਹੱਤਿਆ ਕਰਨ ਦੀ ਵੀ ਸੋਚੀ ਪਰ ਬਚ ਗਿਆ ਉਸ ਵੱਲੋਂ ਪੂਰੀ ਜਾਣਕਾਰੀ ਦਿੰਦਾ ਹੈ ਦੱਸਿਆ ਗਿਆ ਹੈ ਕਿ ਉਸ ਨੇ ਇੱਕ ਛੇ ਬੈਂਡਾਂ ਵਾਲੀ ਕੁੜੀ ਦੇ ਨਾਲ ਵਿਆਹ ਕਰਵਾਇਆ ਅਤੇ ਉਸ ਦੀਆਂ ਸਾਰੀਆਂ ਕਾਲਜ ਦੀਆਂ ਫੀਸਾਂ ਭਰੀਆਂ ਜਿਸਦੇ ਚਲਦਿਆਂ ਉਹ ਉਸ ਕੁੜੀ ਦੇ ਨਾਲ ਵਿਆਹ ਕਰਵਾਉਣ ਤੋਂ ਬਾਅਦ ਕਈ ਵਧੀਆ ਜਗ੍ਹਾ ਤੇ ਵੀ ਘੁੰਮਿਆ ਜਿਸ ਤੋਂ ਕੁਝ ਸਮੇਂ ਬਾਅਦ ਉਹ ਕੁੜੀ ਆਪਣੇ ਪੇਕੇ ਘਰ ਚਲੀ ਗਈ ਉੱਥੇ ਉੱਥੇ ਜਾ ਕੇ ਉਸ ਨੇ ਇਸ ਮੁੰਡੇ ਤੋਂ ਪੈਸਿਆਂ ਦੀ ਮੰਗ ਕੀਤੀ ਕਿ ਉਸ ਦੇ ਪਰਿਵਾਰ ਨੂੰ ਲੋਡ਼ ਹੈ ਜਿਸ ਤੋਂ ਬਾਅਦ ਉਸ ਲੜਕੀ ਨੇ ਆਪਣੀਆਂ ਫੀਸਾਂ ਭਰਵਾ ਕੇ ਅਤੇ ਕੈਨੇਡਾ ਦੀ ਫਾਈਲ ਲਗਾ ਕੇ ਉਸ ਮੁੰਡੇ ਨਾਲ ਹੌਲੀ ਹੌਲੀ ਆਪਣਾ ਨਾਤਾ ਤੋੜ ਲਿਆ ਅਤੇ

ਉਸ ਨੂੰ ਧੋਖਾ ਦੇ ਕੇ ਕੈਨੇਡਾ ਚਲੀ ਗਈ ਜਿਸ ਤੋਂ ਬਾਅਦ ਇਸ ਮੁੰਡੇ ਵੱਲੋਂ ਉਸ ਉੱਪਰ ਮਾਮਲਾ ਦਰਜ ਕਰਵਾਇਆ ਗਿਆ ਤੇ ਕਿਹਾ ਜਾ ਰਿਹਾ ਹੈ ਕਿ ਜੋ ਉਸ ਦੇ ਪੈਸੇ ਲੱਗੇ ਹਨ ਉਹ ਉਸ ਨੂੰ ਵਾਪਸ ਕੀਤੇ ਜਾਣ ਇਸ ਖ਼ਬਰ ਨੂੰ ਕੋਟਕਪੂਰਾ ਦੇ ਧਨੀ ਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *