ਦੇਖੋ ਇਸ ਲਡ਼ਕੇ ਵੱਲੋਂ ਦੱਸੀ ਗਈ ਪੂਰੀ ਕਹਾਣੀ ਘਰ ਦੇ ਵਿਚ ਰਾਤ ਨੂੰ ਕੀ ਹੋਇਆ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੇ ਵਿਚ ਅਪਰਾਧੀ ਘਟਨਾਵਾਂ ਨੂੰ ਬਹੁਤ ਹੀ ਜ਼ਿਆਦਾ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਬੇਖੌਫ ਘੁੰਮ ਰਹੇ ਜਿਸ ਦਾ ਲੋਕਾਂ ਵੱਲੋਂ ਪ੍ਰਸ਼ਾਸਨ ਉੱਪਰ ਵਿਰੋਧ ਕੀਤਾ ਜਾ ਰਿਹਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਉਤੇ ਨਜ਼ਰ ਨਹੀਂ ਪਾਉਂਦੇ

ਜਿਸ ਕਰ ਕੇ ਹਰ ਰੋਜ਼ ਕੋਈ ਨਾ ਕੋਈ ਵੱਡੀ ਘਟਨਾ ਸਾਹਮਣੇ ਆਉਂਦੀ ਹੈ ਅਜਿਹੀ ਇੱਕ ਘਟਨਾ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਇਕ ਘਰ ਦੇ ਅੰਦਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਉੱਪਰ ਜਾਨਲੇਵਾ ਹਮਲਾ ਕਰਦਾ ਹੈ ਤੁਹਾਨੂੰ ਦੱਸ ਦਈਏ ਕਿ ਇਸ ਪਰਿਵਾਰ ਵੱਲੋਂ ਸੀਸੀਟੀ ਕੈਮਰੇ ਦੀ ਵੀਡੀਓ ਦਿਖਾਈ ਗਈ ਜੋ ਕਿ ਇਕ ਸਾਲ ਪਹਿਲਾਂ ਦੀ ਸੀ ਤਦ ਉਹ ਮੁੰਡਾ ਵੈਪਨ ਲੈ ਕੇ ਘਰ ਦੇ ਅੰਦਰ ਰਾਤ ਨੂੰ ਕੰਧ ਟੱਪ ਕੇ ਆਉਂਦਾ ਹੈ ਅਤੇ ਆ ਕੇ ਉਸ ਘਰ ਦੀ ਅੌਰਤ ਦੇ ਨਾਲ ਛੇੜਖਾਨੀ ਕਰਦਾ ਹੈ ਜਿਸ ਤੋਂ ਬਾਅਦ ਉਸ ਔਰਤ ਦੇ ਪਰਿਵਾਰਕ ਮੈਂਬਰਾਂ ਦੁਆਰਾ ਉਸ ਮੁੰਡੇ ਨੂੰ ਸਮਝਾਇਆ ਜਾਂਦਾ ਹੈ ਤੇ ਵਾਪਸ ਭੇਜਿਆ ਜਾਂਦਾ ਹੈ ਜਿਸ ਤੋਂ ਬਾਅਦ ਹਾਲ ਹੀ ਵਿੱਚ ਛੇ ਕੁਝ ਮਹੀਨਿਆਂ ਬਾਅਦ ਉਸ ਦੀ ਵੀਡੀਓ ਫਿਰ ਤੋਂ ਸਾਹਮਣੇ ਆਈ ਹੈ ਕਿ ਉਹ ਇਸ ਵਾਰ ਕਿਰਚ ਲੈ ਕੇ ਘਰ ਦੇ ਅੰਦਰ ਆਉਂਦਾ ਹੈ

ਅਤੇ ਜ਼ੋਰ ਜ਼ੋਰ ਦੀ ਅੰਦਰੋਂ ਗੇਟ ਖੜਕਾਉਂਦਾ ਹੈ ਜਦ ਘਰ ਦੀ ਅੌਰਤ ਗੇਟ ਖੋਲ੍ਹਦੀ ਹੈ ਤਾਂ ਉਹ ਉਸ ਉਪਰ ਹਮਲਾ ਕਰ ਦਿੰਦਾ ਹੈ ਜਿਸਦਾ ਵਿਰੋਧ ਉਸ ਔਰਤ ਦੇ ਭਰਤੀ ਵੱਲੋਂ ਕੀਤਾ ਜਾਣ ਲੱਗਾ ਤਾਂ ਉਹ ਮੁੰਡਾ ਉਸ ਦੇ ਪਤੀ ਉੱਪਰ ਵੀ ਹਮਲਾ ਕਰਦਾ ਹੈ ਤਾਂ ਔਰਤ ਆਪਣੇ ਪਤੀ ਨੂੰ ਬਚਾਉਣ ਲਈ ਅੱਗੇ ਹੋ ਜਾਂਦੀ ਹੈ ਤਾਂ ਉਹ ਲੜਕਾ ਉਸ ਔਰਤ ਦਾ ਹੱਥ ਕੱਟ ਦਿੰਦਾ ਹੈ ਜਿਸਦੇ ਵਿਚ ਔਰਤ ਦੀ ਇਕ ਉਂਗਲੀ ਅਲੱਗ ਹੋ ਜਾਂਦੀ ਹੈ ਅਤੇ ਫਿਰ ਤੋਂ ਉਹ ਔਰਤ ਉਪਰ ਹਮਲਾ ਕਰਕੇ ਉਥੋਂ ਭੱਜ ਜਾਂਦਾ ਹੈ ਜਿਸ ਤੋਂ ਬਾਅਦ ਉਸ ਔਰਤ ਨੂੰ ਉਸਦੇ ਪਤੀ ਵੱਲੋਂ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਜਿੱਥੇ ਤਿੰਨ ਸੌ ਤੋਂ ਵੱਲੋਂ ਕਈ ਬਿਆਨ ਦਿੱਤੇ ਗਏ ਹਨ ਅਤੇ ਉਸ ਵੱਲੋਂ ਕਿਹਾ ਗਿਆ ਹੈ ਕਿ ਸਾਨੂੰ ਅਜਿਹੇ ਅਪਰਾਧੀ ਤੋਂ ਜਾਨ ਦਾ ਖਤਰਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਕਿਓਰਿਟੀ ਦਿੱਤੀ ਜਾਵੇ ਅਤੇ ਉਸ ਉੱਪਰ ਸਖ਼ਤ ਤੋਂ ਸਖ਼ਤ

ਕਾਰਵਾਈ ਕੀਤੀ ਜਾਵੇ ਜਿਸ ਤੋਂ ਬਾਅਦ ਪੁਲੀਸ ਵੱਲੋਂ ਉਸ ਉੱਪਰ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਉਪਰ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਦੇਖਣੀ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *