ਅੱਜ ਦੀਆਂ ਮੁੱਖ ਖ਼ਬਰਾਂ,ਰਹੋ ਹਰ ਸਮੇਂ ਅਪਡੇਟ!

Latest Update

ਅਸੀਂ ਅਕਸਰ ਹੀ ਤੁਹਾਡੇ ਲਈ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਚੁੱਕੇ ਹਨ ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਵੀ ਬਹੁਤ ਬੁਰਾ ਅਸਰ ਹੋਇਆ ਹੈ ਕਿਉਂਕਿ ਕਾਫ਼ੀ ਲੰਬਾ ਸਮਾਂ ਸਕੂਲ ਬੰਦ ਰਹੇ ਪਰ ਹੁਣ ਬਹੁਤ ਸਾਰੇ

ਇਲਾਕਿਆਂ ਦੇ ਵਿੱਚ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਹੁਣ ਇੱਕ ਵਾਰ ਫਿਰ ਤੋਂ ਦਿੱਲੀ ਦੇ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਸਰਕਾਰੀ ਅਫ਼ਸਰਾਂ ਨੂੰ ਵੀ ਘਰੋਂ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਵਿੱਚ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੇ ਚੱਲਦੇ ਇਹ ਫ਼ੈਸਲਾ ਸੁਣਾਇਆ ਗਿਆ ਹੈ ਤਾਂ ਜੋ ਇਸ ਮਸਲੇ ਦੇ ਨਾਲ ਨਿਪਟਿਆ ਜਾ ਸਕੇ ਜਾਣਕਾਰੀ ਮੁਤਾਬਕ ਵਧ ਰਹੇ ਪ੍ਰਦੂਸ਼ਣ ਕਾਰਨ ਬਹੁਤ ਸਾਰੇ ਲੋਕ ਬੀਮਾਰ ਹੋ ਰਹੇ ਹਨ

ਜਿਸ ਕਾਰਨ ਹਸਪਤਾਲਾਂ ਦੇ ਵਿਚ ਮਰੀਜ਼ਾਂ ਦਾ ਸਹੀ ਤਰੀਕੇ ਨਾਲ ਇਲਾਜ ਨਹੀਂ ਹੋ ਪਾ ਰਿਹਾ ਇਸ ਦੇ ਨਾਲ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਣੱਤੀ ਨਵੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦੀ ਗੱਲ ਕਹੀ ਗਈ ਹੈ। ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਕੈਬਨਿਟ ਮੀਟਿੰਗ ਦੇ ਵਿੱਚ ਇੱਕ ਫ਼ੈਸਲਾ ਲਿਆ ਹੈ

ਕਿ ਮਾਰਚ ਦੋ ਹਜਾਰ ਬਾਈ ਤਕ ਕ ਗ਼ਰੀਬ ਕਲਿਆਣ ਯੋਜਨਾ ਨੂੰ ਜਾਰੀ ਰੱਖਿਆ ਜਾਵੇਗਾ ਭਾਵ ਜਿਹੜੇ ਲੋਕਾਂ ਨੂੰ ਮੁਫ਼ਤ ਦੇ ਵਿੱਚ ਅਨਾਜ ਦਿੱਤਾ ਜਾ ਰਿਹਾ ਸੀ ਉਹ ਮਾਰਚ ਦੋ ਹਜਾਰ ਬਾਈ ਤੱਕ ਦਿੱਤਾ ਜਾਵੇਗਾ ਪਹਿਲਾਂ ਇਸ ਸਕੀਮ ਨੂੰ ਬੰਦ ਕਰਨ ਦੀ ਗੱਲ ਕਹੀ ਜਾ ਰਹੀ ਸੀ ਪਰ ਹੁਣ ਸਰਕਾਰ ਦੁਆਰਾ ਆਪਣਾ ਫ਼ੈਸਲਾ ਬਦਲ ਲਿਆ ਗਿਆ ਹੈ ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਅਪਡੇਟ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *