ਮੋਦੀ ਸਰਕਾਰ ਨੇ ਹੁਣ ਇਹ ਚੀਜ਼ ਮੁਫ਼ਤ ਵਿੱਚ ਦੇਣ ਦਾ ਕਰ ਦਿੱਤਾ ਐਲਾਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰਾਜ ਸਰਕਾਰ ਜਾਂ ਫਿਰ ਕੇਂਦਰ ਸਰਕਾਰ ਵੱਲੋਂ ਅਕਸਰ ਹੀ ਕੁਝ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਤਹਿਤ ਕੁਝ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਪਿਛਲੇ ਕੁਝ ਸਮੇਂ ਤੋਂ ਗ਼ਰੀਬ ਕਲਿਆਣ ਯੋਜਨਾ ਨੂੰ ਚਲਾਇਆ ਗਿਆ ਹੈ ਜਿਸ ਦੇ ਤਹਿਤ ਕੁਝ ਲੋਕਾਂ ਨੂੰ ਮੁਫ਼ਤ ਦੇ ਵਿਚ ਰਾਸ਼ਨ ਦਿੱਤਾ ਜਾਂਦਾ ਹੈ ਭਾਵ ਅਨਾਜ ਮੁਹੱਈਆ ਕਰਵਾਇਆ ਜਾਂਦਾ ਹੈ।ਪਹਿਲਾਂ ਇਸ ਸਕੀਮ ਨੂੰ ਬੰਦ ਕਰਨ ਦੀ ਗੱਲ ਕਹੀ ਜਾ ਰਹੀ ਸੀ। ਪਰ ਹੁਣ ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਨੇ ਆਪਣੀ ਕੈਬਨਿਟ ਮੀਟਿੰਗ ਦੇ ਵਿੱਚ ਇਹ ਫ਼ੈਸਲਾ ਲਿਆ ਹੈ

ਕਿ ਇਸ ਸਕੀਮ ਨੂੰ ਬੰਦ ਨਹੀਂ ਕੀਤਾ ਜਾਵੇਗਾ ਜਾਣਕਾਰੀ ਮੁਤਾਬਕ ਇਸ ਸਕੀਮ ਨੂੰ ਹੁਣ ਮਾਰਚ ਦੋ ਹਜਾਰ ਬਾਈ ਤਕ ਵਧਾ ਦਿੱਤਾ ਗਿਆ ਹੈ ਦੱਸ ਦਈਏ ਕਿ ਇਸ ਸਕੀਮ ਤਹਿਤ ਪੰਜ ਕਿਲੋਗ੍ਰਾਮ ਤਕ ਦਾ ਮੁਫ਼ਤ ਅਨਾਜ ਇਕ ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤਾ ਜਾਂਦਾ ਹੈ ਜਿਸ ਨਾਲ ਕੁਝ ਲੋਕਾਂ ਨੂੰ ਇਸ ਦੀ ਰਾਹਤ ਵੀ ਮਿਲ ਰਹੀ ਸੀ।ਪਰ ਜੇਕਰ ਸਰਕਾਰਾਂ ਵੱਲੋਂ ਅਜਿਹੀਆਂ ਸਕੀਮਾਂ ਬੰਦ ਕੀਤੀਆਂ ਜਾਣਗੀਆਂ ਤਾਂ ਲੋਕਾਂ ਨੂੰ ਤਾਂ ਜ਼ਿਆਦਾ ਨੁਕਸਾਨ ਜਾਂ ਫ਼ਾਇਦਾ ਨਹੀਂ ਹੋਵੇਗਾ

ਪਰ ਸਰਕਾਰਾਂ ਦਾ ਇੱਥੇ ਵੱਡਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਵੋਟਾਂ ਬਿਲਕੁਲ ਨਜ਼ਦੀਕ ਹਨ ਜੇਕਰ ਅਜਿਹੀਆਂ ਛੋਟੀਆਂ ਬੂਟੀਆਂ ਸਕੀਮਾਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਇਸ ਦਾ ਖਾਮਿਆਜ਼ਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਭੁਗਤਣਾ ਹੋਵੇਗਾ ਇਸ ਲਈ ਕਿਸੇ ਵੀ ਹਾਲਤ ਦੇ ਵਿੱਚ ਸਰਕਾਰਾਂ ਵੱਲੋਂ ਅਜਿਹੇ ਫ਼ੈਸਲੇ ਨਹੀਂ ਲਏ ਜਾ ਰਹੇ ਪੰਜਾਬ ਦੇ ਵਿੱਚ ਵੀ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਕੁਝ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *