ਬੱਬੂ ਮਾਨ ਦੇ ਪੁਰਾਣੇ ਮਿੱਤਰ ਚਮਕੌਰ ਖੱਟੜਾ ਦੀ ਧਮਾਕੇਦਾਰ ਇੰਟਰਵਿਊ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਬਹੁਤ ਸਾਰੇ ਕਲਾਕਾਰ ਆਪਣਾ ਨਾਂ ਬਣਾ ਚੁੱਕੇ ਹਨ ਕੁਝ ਕਲਾਕਾਰ ਅਜਿਹੇ ਹਨ ਜਿਨ੍ਹਾਂ ਦੇ ਗੀਤ ਲੋਕਾਂ ਨੇ ਸੁਣੇ ਹਨ ਅਤੇ ਉਨ੍ਹਾਂ ਗੀਤਾਂ ਨੂੰ ਪਸੰਦ ਵੀ ਕੀਤਾ ਹੈ ਪਰ ਇਹ ਗੀਤ ਕਿੰਨਾ ਗਾਇਕਾਂ ਦੇ ਵੱਲੋਂ ਗਾਏ ਗਏ ਹਨ ਉਸ ਬਾਰੇ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ ਕਿਉਂਕਿ ਪੁਰਾਣੇ ਸਮੇਂ ਦੇ ਵਿੱਚ ਸੋਸ਼ਲ ਮੀਡੀਆ ਇੰਨਾ ਜ਼ਿਆਦਾ ਨਹੀਂ ਹੁੰਦਾ ਸੀ ਜਿਸ ਕਾਰਨ ਕਲਾਕਾਰ ਦੀ ਮਸ਼ਹੂਰੀ ਘੱਟ ਹੁੰਦੀ ਸੀ ਪਰ ਗੀਤ ਲੋਕਾਂ ਵੱਲੋਂ ਪਸੰਦ ਕੀਤੇ ਜਾਂਦੇ ਸੀ ਜਿਹੜੇ ਕਲਾਕਾਰ ਲਗਾਤਾਰ ਮਿਹਨਤ ਕਰਦੇ ਰਹੇ

ਅਤੇ ਅੱਜ ਦੇ ਜ਼ਮਾਨੇ ਵਿੱਚ ਵੀ ਕਾਇਮ ਹਨ ਉਨ੍ਹਾਂ ਨੂੰ ਲੋਕ ਜਾਣਦੇ ਹਨ ਜਿਵੇਂ ਕਿ ਬੱਬੂ ਮਾਨ ਦੀ ਗੱਲ ਕਰ ਲਈਏ ਤਾਂ ਪੁਰਾਣੇ ਸਮੇਂ ਤੋਂ ਲੈ ਕੇ ਹੁਣ ਤੱਕ ਬੱਬੂ ਮਾਨ ਨੇ ਆਪਣਾ ਬਹੁਤ ਨਾਮ ਬਣਾਇਆ ਹੈ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ।ਪਰ ਕੁਝ ਕਲਾਕਾਰ ਅਜਿਹੇ ਹੁੰਦੇ ਹਨ ਜੋ ਅੱਜ ਦੇ ਸਮੇਂ ਵਿਚ ਜੇਕਰ ਲੋਕਾਂ ਨੂੰ ਦਿਖਾਏ ਜਾਣ ਤਾਂ ਲੋਕ ਇਨ੍ਹਾਂ ਨੂੰ ਪਹਿਚਾਣ ਲਈ ਸਕਣਗੇ ਪਰ ਪੁਰਾਣੇ ਸਮੇਂ ਦੇ ਵਿੱਚ ਲੋਕ ਇਨ੍ਹਾਂ ਦੇ ਗੀਤ ਗੁਣਗੁਣਾਉਂਦੇ ਰਹੇ ਹਨ ਅਤੇ ਆਪਣਾ ਮਨੋਰੰਜਨ ਕਰਦੇ ਰਹੇ ਹਨ।ਇਸੇ ਤਰ੍ਹਾਂ ਨਾਲ

ਬੱਬੂ ਮਾਨ ਦੇ ਨਾਲ ਕੰਮ ਕਰਨ ਵਾਲੇ ਚਮਕੌਰ ਖੱਟੜਾ ਦਾ ਇੱਕ ਗੀਤ ਆਇਆ ਸੀ ਜਿਸ ਨੂੰ ਲੋਕਾਂ ਨੇ ਬਹੁਤ ਜ਼ਿਆਦਾ ਪਸੰਦ ਕੀਤਾ ਸੀ ਪਰ ਅੱਜ ਦੇ ਸਮੇਂ ਵਿੱਚ ਜੇਕਰ ਕੋਈ ਚਮਕੌਰ ਖੱਟੜਾ ਬਾਰੇ ਗੱਲ ਕਰੇ ਤਾਂ ਲੋਕਾਂ ਨੂੰ ਇਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੋਵੇਗੀ ਜਦੋਂ ਚਮਕੌਰ ਖੱਟੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕਾਫੀ ਸਮਾਂ ਉਨ੍ਹਾਂ ਨੇ ਬੱਬੂ ਮਾਨ ਦੇ ਨਾਲ ਕੰਮ ਕੀਤਾ ਅਤੇ ਬੱਬੂ ਮਾਨ ਨੇ ਵੀ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਕਿਉਂਕਿ ਪਹਿਲਾਂ ਉਨ੍ਹਾਂ ਦੀ ਕੰਪਨੀ ਦੇ ਵਿੱਚ ਕਾਫ਼ੀ ਜ਼ਿਆਦਾ ਖਲਾਰਾ ਪੈ ਗਿਆ ਸੀ।ਪਰ ਫਿਰ ਵੀ ਬੱਬੂ ਮਾਨ ਨੇ ਆਪਣੀ ਮਿਹਨਤ ਜਾਰੀ ਰੱਖੀ

ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਇੱਕ ਵੱਖਰਾ ਨਾ ਬਣਾਇਆ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਦੇ ਵੀ ਬੱਬੂ ਮਾਨ ਦੇ ਖਿਲਾਫ ਨਹੀਂ ਬੋਲੀ ਅਤੇ ਨਾ ਹੀ ਬੋਲਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿੱਚ ਸੰਘਰਸ਼ ਕੀਤਾ ਸੀ ਅਤੇ ਪਹਿਲਾਂ ਉਹ ਗੁਰੂ ਘਰਾਂ ਦੇ ਵਿੱਚ ਕੀਰਤਨ ਕਰਿਆ ਕਰਦੇ ਸੀ ਬਾਅਦ ਵਿੱਚ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਕਦਮ ਰੱਖਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਵੀ ਕੀਤਾ ਗਿਆ ਪਰ ਬਾਅਦ ਵਿੱਚ ਕੁਝ ਅਜਿਹੀਆਂ ਸਮੱਸਿਆਵਾਂ ਆਈਆਂ ਕਿ ਇਹ ਆਪਣਾ ਜ਼ਿਆਦਾ ਨਾਮ ਨਹੀਂ ਬਣਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *