600 ਯੂਨਿਟ ਤੋਂ ਦੁਖੀ ਜੱਟ ਨੇ ਲਾ ਲਿਆ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਫੋਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਅਤੇ ਉਹਦੇ ਵੱਲੋਂ ਪੰਜਾਬ ਦੇ ਨਾਲ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ ਜਿਸ ਤੋਂ ਵੱਧ ਹੈ ਯਾਦ ਰਹੇ ਕਿ ਹੁਣ ਉਨ੍ਹਾਂ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾਵੇਗਾ ਉਨ੍ਹਾਂ ਦੇ ਵੱਲੋਂ ਤਿੰਨ ਸੌ ਯੂਨਿਟ ਬਿਜਲੀ ਮੁਆਫੀ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਇਸ ਵਿੱਚ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਜਨਰਲ ਕੈਟਾਗਿਰੀ ਜੇਕਰ ਛੇ ਸੌ ਯੂਨਿਟ ਤੋਂ ਇਕ ਯੂਨਿਟ ਵੀ ਉੱਪਰ ਕੂਕਦੀ ਹੈ ਤਾਂ ਉਸ ਨੂੰ ਸਾਰਾ ਬਿੱਲ ਭਰਨਾ

ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜਨਰਲ ਕੈਟਾਗਿਰੀ ਦੇ ਲੋਕਾਂ ਦੇ ਵਿਚ ਬਹੁਤਿਆਂ ਦਾ ਰੋਸ ਦੇਖਿਆ ਜਾ ਰਿਹਾ ਹੈ ਅਤੇ ਹੁਣ ਇਕ ਕਾਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵੱਲੋਂ ਹੁਣ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਫੋਨ ਲਗਾਇਆ ਗਿਆ ਹੈ ਤੇ ਫੋਨ ਉਸ ਦੇ ਪੀਏ ਦੇ ਵੱਲੋਂ ਛਕਾਇਆ ਜਾਂਦਾ ਹੈ ਜਿਸ ਤੋਂ ਬਾਅਦ ਇਹ ਕਿਸਾਨ ਉਸਦੇ ਨਾਲ ਗੁੱਸੇ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਗਈਆਂ ਸਨ ਪਰ ਆਮ ਆਦਮੀ ਪਾਰਟੀ ਨੀਨਾ ਨਾਲ ਧੱਕਾ ਕੀਤਾ ਹੈ ਇਸ ਤੋਂ ਬਾਅਦ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਵੱਡੀ ਪੱਧਰ ਤੇ ਉੱਪਰ ਹੁਣ ਆਮ ਆਦਮੀ ਪਾਰਟੀ ਦਾ ਵਿਰੋਧ ਕਰਨਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਵਿਰੋਧ ਹੋ ਸਕਦਾ ਹੈ ਤੁਸੀਂ ਵੀ ਆਪਣੇ ਵਿਚਾਰ ਇਸ ਮਾਮਲੇ ਦੇ ਬਾਰੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/Y1H59Rio1DY

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *