ਘਰ ਵਿੱਚ ਬਣੇ ਇਸ ਤਹਿਖਾਨੇ ਵਿੱਚ ਹੋ ਰਿਹਾ ਸੀ ਇਹ ਗਲਤ ਕੰਮ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਨਸ਼ੇ ਦੀ ਤਸਕਰੀ ਕਰਦੇ ਹਨ ਕਈ ਵਾਰ ਕੁੱਝ ਲੋਕਾਂ ਦੇ ਵੱਲੋਂ ਚਿੱਟੇ ਦੀ ਤਸਕਰੀ ਵੀ ਕੀਤੀ ਜਾਂਦੀ ਹੈ ਪਰ ਪੰਜਾਬ ਪੁਲੀਸ ਦੇ ਵੱਲੋਂ ਚਿੱਟਾ ਵੇਚਣ ਵਾਲਿਆਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ

ਪਰ ਜੇਕਰ ਕਿਸੇ ਦੇ ਵੱਲੋਂ ਸ਼ਰਾਬ ਦੀ ਨਾਜਾਇਜ਼ ਤਸਕਰੀ ਕੀਤੀ ਜਾ ਰਹੀ ਹੋਵੇ ਤਾਂ ਉਸ ਸਮੇਂ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਖਿਲਾਫ ਐਕਸ਼ਨ ਲਿਆ ਉਨ੍ਹਾਂ ਹੈ ਬਹੁਤ ਘੱਟ ਲੋਕਾਂ ਦੇ ਉੱਤੇ ਇਸ ਤਰ੍ਹਾਂ ਦਾ ਐਕਸ਼ਨ ਹੁੰਦਾ ਹੈ ਪਰ ਫਿਰ ਵੀ ਪੁਲਸ ਮੁਲਾਜ਼ਮਾਂ ਦੇ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੋ ਉਹ ਲੋਕਾਂ ਨੂੰ ਦਿਖਾ ਸਕਣ ਕਿ ਉਹ ਕਾਰਵਾਈ ਕਰ ਰਹੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ

ਕਿ ਇੱਕ ਘਰ ਦੇ ਵਿੱਚ ਨਾਜਾਇਜ਼ ਸਰਾਬ ਰੱਖੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਦੀ ਇੱਕ ਟੀਮ ਇੱਥੇ ਪਹੁੰਚਦੀ ਹੈ ਉਨ੍ਹਾਂ ਦੇ ਵੱਲੋਂ ਛਾਣਬੀਣ ਕੀਤੀ ਜਾਂਦੀ ਹੈ ਤਾਂ ਇੱਥੇ ਇਕ ਘਰ ਦੇ ਵਿੱਚ ਤਹਿਖ਼ਾਨਾ ਬਣਿਆ ਹੋਇਆ ਸੀ ਘਰ ਦੀ ਛੱਤ ਦੇ ਉੱਤੇ ਇਹ ਤਹਿਖਾਨਾ ਬਣਾਇਆ ਗਿਆ ਸੀ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਵੇਖਿਆ ਜਾ ਸਕਦਾ ਹੈ

ਕਿ ਜਿੱਥੇ ਪੱਖਾ ਲਟਕਾਇਆ ਜਾਂਦਾ ਹੈ ਹਰ ਥਾਂ ਤੋਂ ਪੁਲੀਸ ਮੁਲਾਜ਼ਮ ਦੇ ਵੱਲੋਂ ਸ਼ਰਾਬ ਦੀਆਂ ਬੋਤਲਾਂ ਕੱਢੀਆਂ ਜਾ ਰਹੀਆਂ ਹਨ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਸੋ ਹੁਣ ਚੰਗਾ ਹੋਵੇਗਾ ਕਿ ਪੰਜਾਬ ਪੁਲੀਸ ਦੇ ਵੱਲੋਂ ਕੋਈ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਜਿੱਥੇ ਹੁਣ ਪੰਜਾਬ ਪੁਲੀਸ ਨੂੰ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *