ਧੀਆਂ ਨੂੰ ਬੋਝ ਸਮਝਣ ਵਾਲਿਆਂ ਦੇ ਮੂੰਹ ਤੇ ਚਪੇੜ ਹੈ ਇਹ ਵੀਡੀਓ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਭਾਵੇਂ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਧੀਆਂ ਅਤੇ ਪੁੱਤਰ ਬਰਾਬਰ ਹੁੰਦੇ ਹਨ ਪਰ ਫਿਰ ਵੀ ਕਿਤੇ ਨਾ ਕਿਤੇ ਧੀਆਂ ਅਤੇ ਪੁੱਤਰਾਂ ਦੇ ਵਿਚ ਵਿਤਕਰਾ ਵੇਖਿਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਧੀਆਂ ਅਜਿਹੀਆਂ ਹੁੰਦੀਆਂ ਹਨ ਕਿ ਉਹ ਆਪਣੇ ਸੁਪਨੇ ਪੂਰੇ ਨਹੀਂ ਕਰ ਪਾਉਂਦੀਆਂ

ਜਾਂ ਫਿਰ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਧੀਆਂ ਪੁੱਤਰਾਂ ਪਿੰਡ ਵਿਚਕਾਰ ਕੋਈ ਵੀ ਫਰਕ ਨਜ਼ਰ ਨਹੀਂ ਆਉਂਦਾ ਉਨ੍ਹਾਂ ਦੇ ਵੱਲੋਂ ਆਪਣੀਆਂ ਧੀਆਂ ਨੂੰ ਵੀ ਉਸੇ ਪ੍ਰਕਾਰ ਦਾ ਸਨਮਾਨ ਦਿੱਤਾ ਜਾਂਦਾ ਹੈ ਜੋ ਪੁੱਤਰਾਂ ਨੂੰ ਦਿੱਤਾ ਜਾਂਦਾ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੇ ਹੋਏ ਦਿਖਾਈ ਦੇ ਰਹੀ ਹੈ

ਜਿਸ ਦੇ ਵਿੱਚ ਇੱਕ ਲੜਕੀ ਕੰਬਾਈਨ ਚਲਾਉਂਦੀ ਹੋਈ ਦਿਖਾਈ ਦੇ ਰਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਵਾਢੀ ਦੇ ਸੀਜ਼ਨ ਦੇ ਵਿੱਚ ਅੱਜਕੱਲ੍ਹ ਦੇ ਸਮੇਂ ਵਿੱਚ ਮਸ਼ੀਨਾਂ ਦੀ ਸਹਾਇਤਾ ਦੇ ਨਾਲ ਵਾਢੀ ਕੀਤੀ ਜਾਂਦੀ ਹੈ ਜਿਸਦੇ ਚਲਦੇ ਇਸ ਲਡ਼ਕੀ ਦੇ ਵਲੋਂ ਕੰਬਾਈਨ ਚਲਾਈ ਜਾ ਰਹੀ ਹੈ ਪੁਲੀਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੜਕੀਆਂ ਹਰ ਇੱਕ ਖੇਤਰ ਦੇ ਵਿੱਚ ਅੱਗੇ ਜਾਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ

ਪਰ ਫਿਰ ਵੀ ਕੁਝ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਲੜਕੀਆਂ ਉਹ ਕੰਮ ਨਹੀਂ ਕਰ ਸਕਦੀਆਂ ਜੋ ਲੜਕੇ ਕਰ ਸਕਦੇ ਹਨ ਇਸੇ ਤਰ੍ਹਾਂ ਦੀ ਸੋਚ ਨੂੰ ਬਦਲਣ ਦੀ ਜ਼ਰੂਰਤ ਹੈ ਬਹੁਤੇ ਲੋਕੀਂ ਚਾਹੁੰਦੇ ਵੀ ਹਨ ਕਿ ਉਨ੍ਹਾਂ ਦੇ ਵੱਲੋਂ ਆਪਣੀਆਂ ਧੀਆਂ ਨੂੰ ਵੀ ਉਸੇ ਤਰ੍ਹਾਂ ਦਾ ਮਾਹੌਲ ਦਿੱਤਾ ਜਾਵੇ ਜੋ ਲੜਕੀਆਂ ਨੂੰ ਦਿੱਤਾ ਜਾਂਦਾ ਹੈ ਪਰ ਅੱਜ ਦੇ ਸਮੇਂ ਵਿੱਚ ਧੀਆਂ ਕਾਫ਼ੀ ਜ਼ਿਆਦਾ ਅਸੁਰੱਖਿਅਤ ਦਿਖਾਈ ਦੇ ਰਹੀਆਂ ਹਨ ਇਸ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਡਰ ਤੋਂ ਕੁਝ ਲੋਕ ਪਰੇਸ਼ਾਨ ਹੋ ਜਾਂਦੇ ਹਨ ਅਤੇ ਉਹ ਆਪਣੀਆਂ ਧੀਆਂ ਨੂੰ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਦੇ ਪਾਉਂਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *