ਫਲਾਂ ਸਬਜ਼ੀਆਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਵਿਅਕਤੀ ਨੇ ਲਗਾਇਆ ਇਹ ਜੁਗਾੜ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਕੁਝ ਇਸ ਪ੍ਰਕਾਰ ਦੇ ਜੁਗਾੜ ਲਗਾਏ ਜਾਂਦੇ ਹਨ ਜਿਨ੍ਹਾਂ ਦੇ ਨਾਲ ਕੰਮ ਆਸਾਨ ਹੋ ਜਾਂਦੇ ਹਨ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ

ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਫਲਾਂ ਸਬਜ਼ੀਆਂ ਨੂੰ ਵੇਚਣ ਦਾ ਕੰਮ ਕਰਦੇ ਹਨ ਪਰ ਫਲ ਅਤੇ ਸਬਜ਼ੀਆਂ ਕੁਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਸਮੇਂ ਸਿਰ ਨਾ ਵੇਚਿਆ ਜਾਵੇ ਤਾਂ ਇਹ ਖਰਾਬ ਹੋ ਜਾਂਦੇ ਹਨ ਅਤੇ ਦੁਕਾਨਦਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ ਗ਼ਰੀਬ ਲੋਕਾਂ ਦਾ ਜ਼ਿਕਰ ਇਸ ਤਰ੍ਹਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਨੂੰ ਇਸ ਦਾ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਕਿਉਂਕਿ ਇੱਕ ਪਾਸੇ ਤਾਂ ਜਿਥੇ ਉਹ ਦੁਕਾਨ ਲਗਾ ਰਹੇ ਹੁੰਦੇ ਹਨ

ਜਾਂ ਰੇਹੜੀ ਲਗਾ ਰਹੇ ਹੁੰਦੇ ਹਨ ਉਸ ਦਾ ਕਰਾਇਆ ਉਨ੍ਹਾਂ ਨੇ ਦੇਣਾ ਹੁੰਦਾ ਹੈ ਅਤੇ ਉੱਪਰੋਂ ਦੀ ਜੇਕਰ ਉਨ੍ਹਾਂ ਦਾ ਕੋਈ ਇਸ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇੱਕ ਵਿਅਕਤੀ ਦੇ ਵੱਲੋਂ ਅੰਗੂਰਾਂ ਨੂੰ ਬਚਾਉਣ ਦੇ ਲਈ ਇਕ ਅਜਿਹਾ ਜੁਗਾੜ ਲਗਾਇਆ ਗਿਆ ਹੈ ਜਿਸਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਇਸ ਵਿਅਕਤੀ ਦੇ ਵੱਲੋਂ ਅੰਗੂਰਾਂ ਨੂੰ ਮਿੱਟੀ ਦੇ ਬਰਤਨਾਂ ਦੇ ਵਿਚ ਪਾ ਕੇ ਬਿਲਕੁਲ ਇਨ੍ਹਾਂ ਨੂੰ ਮਿੱਟੀ ਦੇ ਨਾਲ ਢੱਕ ਦਿੱਤਾ ਗਿਆ ਹੈ ਵੱਖੋ ਵੱਖਰੀਆਂ ਕਟੋਰੀਆਂ ਇਨ੍ਹਾਂ ਦੇ ਵੱਲੋਂ ਬਣਾੲੀਅਾਂ ਗੲੀਅਾਂ ਹਨ

ਜਿਨ੍ਹਾਂ ਨੂੰ ਭੰਨ ਕੇ ਇਹ ਦਿਖਾ ਰਹੇ ਹਨ ਕਿ ਕਿਸ ਤਰੀਕੇ ਦੇ ਨਾਲ ਅੰਗੂਰ ਕਾਫ਼ੀ ਲੰਬੇ ਸਮੇਂ ਤੋਂ ਇਸ ਦੇ ਵਿੱਚ ਪਏ ਹਨ ਅਤੇ ਇਨ੍ਹਾਂ ਨੂੰ ਕੋਈ ਦਵਾਈ ਲਗਾਉਣ ਦੀ ਜ਼ਰੂਰਤ ਵੀ ਨਹੀਂ ਪੈਂਦੀ ਇਸ ਤੋਂ ਇਲਾਵਾ ਇਨ੍ਹਾਂ ਅੰਗੂਰਾਂ ਨੂੰ ਛੇ ਮਹੀਨੇ ਤਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਵੇਖਿਆ ਜਾਵੇ ਤਾਂ ਪੁਰਾਣੇ ਜ਼ਮਾਨਿਆਂ ਵਿੱਚ ਵੀ ਲੋਕ ਇਸੇ ਪ੍ਰਕਾਰ ਦੇ ਨਾਲ ਆਪਣੀਆਂ ਚੀਜ਼ਾਂ ਨੂੰ ਸੰਭਾਲ ਕੇ ਰੱਖਿਆ ਕਰਦੇ ਸੀ ਅੱਜਕੱਲ੍ਹ ਦੇ ਸਮੇਂ ਵਿਚ ਬਰਤਨ ਬਦਲ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਪਰ ਜੇਕਰ ਅਸੀਂ ਮਿੱਟੀ ਦੇ ਬਰਤਨਾਂ ਦਾ ਇਸਤੇਮਾਲ ਕਰਦੇ ਹਾਂ ਤਾਂ ਬਹੁਤ ਸਾਰੀਆਂ ਦਿੱਕਤਾਂ ਤੋਂ ਰਾਹਤ ਪਾਈ ਜਾ ਸਕਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *