ਦੇਖੋ ਕਿਵੇਂ ਬੱਸ ਦੀ ਟੱਕਰ ਨਾਲ ਨਹਿਰ ਚ ਜਾ ਡਿੱਗੀ ਗੱਡੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅਜਿਹੇ ਹਾਦਸੇ ਵਾਪਰਦੇ ਹਨ ਜੋ ਲੋਕਾਂ ਦਾ ਦਿਲ ਦਹਿਲਾ ਕੇ ਰੱਖ ਦਿੰਦੇ ਹਨ ਅਤੇ ਕੁਝ ਜ਼ਿੰਦਗੀਆਂ ਖ਼ਤਮ ਹੋ ਜਾਂਦੀਆਂ ਹਨ ਅਤੇ ਪਿਛਲੇ ਦਿਨਾਂ ਦੇ ਵਿੱਚ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਇਹ ਮਾਮਲਾ ਰੂਪਨਗਰ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਗੱਡੀ ਦੇ ਵਿੱਚ ਸੱਤ ਜਣੇ ਸਵਾਰ ਸੀ ਅਤੇ ਇਹ ਜੋ ਪਰਿਵਾਰਕ ਮੈਂਬਰ ਸੀ ਇਹ ਰਾਜਸਥਾਨ ਦੇ ਰਹਿਣ ਵਾਲੇ ਸੀ ਇੱਕੋ ਪਰਿਵਾਰ ਦੇ ਮੈਂਬਰ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਾਲੇ ਰੋਡ ਵੱਲ ਨੂੰ ਜਾ ਰਹੇ ਸੀ ਦੱਸਿਆ ਜਾ ਰਿਹਾ ਹੈ

ਕਿ ਜਦੋਂ ਭਾਖੜਾ ਨਹਿਰ ਦੇ ਨਜ਼ਦੀਕ ਤੋਂ ਲੰਘ ਰਹੇ ਸੀ ਤਾਂ ਇਸੇ ਦੌਰਾਨ ਹੀ ਇੱਕ ਪ੍ਰਾੲੀਵੇਟ ਬੱਸ ਆਉਂਦੀ ਹੈ ਜੋ ਕਾਫ਼ੀ ਜ਼ਿਆਦਾ ਤੇਜ਼ ਰਫ਼ਤਾਰ ਦੇ ਵਿੱਚ ਸੀ ਅਤੇ ਇਸ ਬੱਸ ਦੇ ਵੱਲੋਂ ਇਸ ਕਾਰ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਜੋ ਕਾਰ ਸੀ ਇਹ ਰੇਲਿੰਗ ਨੂੰ ਤੋੜਦੀ ਹੋਈ ਨਹਿਰ ਵਿੱਚ ਜਾ ਡਿੱਗਦੀ ਹੈ ਜਿਸ ਤੋਂ ਬਾਅਦ ਇਸ ਦੇ ਵਿੱਚ ਜਿੰਨੇ ਵੀ ਲੋਕ ਸਵਾਰ ਸੀ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਪੰਜ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਉਨ੍ਹਾਂ ਚੁੱਕਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਬੱਚੇ ਲਾਪਤਾ ਹਨ ਜੋ ਮ੍ਰਿਤਕ ਦੇਹਾਂ ਬਾਹਰ ਕੱਢੀਆਂ ਗਈਆਂ ਹਨ ਉਨ੍ਹਾਂ ਦੇ ਵਿੱਚੋਂ ਦੋ ਮਹਿਲਾਵਾਂ ਦੋ ਵਿਅਕਤੀ ਅਤੇ ਇਕ ਬੱਚਾ ਦੱਸਿਆ ਜਾ ਰਿਹਾ ਹੈ ਸੋ ਕੁੱਲ ਮਿਲਾ ਕੇ ਇਹ ਹਾਦਸਾ

ਬਹੁਤ ਹੀ ਜ਼ਿਆਦਾ ਦਰਦਨਾਕ ਸੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬੱਸ ਦਾ ਡਰਾਈਵਰ ਫ਼ਰਾਰ ਹੋ ਚੁੱਕਿਆ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਕੀਤੀ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਤੇਜ਼ ਰਫਤਾਰ ਨੇ ਕੁਝ ਲੋਕਾਂ ਦੀ ਜਾਨ ਲਈ ਹੋਵੇ ਖਾਸਕਰ ਬੇਕਸੂਰ ਲੋਕਾਂ ਦੀ ਜਾਨ ਲੈ ਲਈ ਹੋਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਤੇਜ਼ ਰਫਤਾਰ ਦੇ ਨਾਲ ਬੱਸਾਂ ਚਲਾਈਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਸੋ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਬੱਸ ਡਰਾਈਵਰਾਂ ਨੂੰ ਹਦਾਇਤਾਂ ਦਿੱਤੀਆਂ ਜਾਣ ਕੇ ਉਹ ਬਹੁਤੀ ਤੇਜ਼ ਰਫ਼ਤਾਰ ਦੇ ਨਾਲ ਬੱਸਾਂ ਨਾ ਚਲਾਉਣ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *