ਦੇਖੋ ਇਸ ਬਜ਼ੁਰਗ ਦੇ ਪਰਿਵਾਰ ਵੱਲੋਂ ਉਸ ਦਾ ਛੱਡ ਦਿੱਤਾ ਗਿਆ ਸਾਥ ਪਰ ਪਰਾਈ ਕੁੜੀ ਦੁਆਰਾ ਇਸ ਬਜ਼ੁਰਗ ਦੀ ਕੀਤੀ ਕਿ ਸੇਵਾ ਦੇਖੋ ਖਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸੰਬੰਧ ਵਿਚ ਸਾਰੇ ਹੀ ਲੋਕ ਆਪਣੇ ਆਪੋ ਆਪਣੇ ਕੰਮਾਂ ਵਿੱਚ ਉਲਝੇ ਹੋਏ ਹਨ ਅਤੇ ਉਨ੍ਹਾਂ ਕੋਲ ਪਰਿਵਾਰਿਕ ਮੈਂਬਰਾਂ ਨੂੰ ਮਿੱਲ ਦਾ ਸਮਾਂ ਨਹੀਂ ਜਿਸ ਦੇ ਕਾਰਨ ਅੱਜਕੱਲ੍ਹ ਦੇ ਸਮੇਂ ਦੇ ਵਿੱਚ ਸਾਰੇ ਰਿਸ਼ਤੇ ਨਾਤੇ ਟੁੱਟ ਰਹੇ ਹਨ

ਅਤੇ ਲੋਕ ਆਪਣੇ ਹੀ ਪਰਿਵਾਰ ਦੇ ਵਿਚੋਂ ਵਿਛੜ ਰਹੇ ਹਨ ਅਜਿਹੀ ਇਕ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਇੱਕ ਬਜ਼ੁਰਗ ਨੂੰ ਜਦ ਉਸ ਨੂੰ ਬੁਢਾਪੇ ਦੇ ਵਿੱਚ ਆਪਣੇ ਪਰਿਵਾਰ ਦੀ ਲੋੜ ਸੀ ਤਾਂ ਉਸ ਦੇ ਪਰਿਵਾਰ ਵੱਲੋਂ ਉਸ ਬਜ਼ੁਰਗ ਦਾ ਸਾਥ ਛੱਡ ਦਿੱਤਾ ਗਿਆ ਜਿਸ ਤੋਂ ਬਾਅਦ ਇਕ ਪਰਾਈ ਲੜਕੀ ਦੁਆਰਾ ਉਸ ਬੈਰਕ ਦੀ ਮੱਦਦ ਕੀਤੀ ਗਈ ਤੇ ਉਸ ਦੀ ਸੇਵਾ ਕਰਨੀ ਸ਼ੁਰੂ ਕੀਤੀ ਗਈ ਅਤੇ ਉਸ ਬਜ਼ੁਰਗ ਦੀ ਅਤੇ ਸੁਪ੍ਰੀਆ ਲੜਕੀ ਦੀ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਆਈ ਹੈ ਜੋ ਕਿ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ

ਅਤੇ ਤੁਸੀਂ ਦੇਖ ਸਕਦੇ ਹੋ ਕਿ ਉਸ ਪੀੜ੍ਹੀ ਦੇ ਵਿੱਚ ਆਪਣੇ ਹਾਲਾਤਾਂ ਨੂੰ ਦੇਖ ਕੇ ਉਹ ਬਜ਼ੁਰਗ ਵੀ ਰੋ ਪਿਆ ਤੁਹਾਨੂੰ ਦੱਸਦੀ ਕਿ ਮਾਂ ਬਾਪ ਨੂੰ ਹਮੇਸ਼ਾ ਹੀ ਖ਼ੁਸ਼ ਰੱਖਣਾ ਚਾਹੀਦੈ ਕਿਉਂਕਿ ਉਹ ਆਪਣੇ ਬੱਚਿਆਂ ਦੇ ਲਈ ਹਮੇਸ਼ਾਂ ਚੰਗਾ ਹੀ ਸੋਚਦੇ ਹਨ ਅਤੇ ਆਪਣੇ ਆਪ ਨੂੰ ਦੁੱਖ ਦੇਖ ਕੇ ਉਹ ਆਪਣੇ ਬੱਚਿਆਂ ਨੂੰ ਸੁੱਖ ਦਿੰਦੇ ਹਨ ਪਰ ਕਈ ਲੋਕ ਆਪਣੇ ਮਾਂ ਬਾਪ ਨੂੰ ਲੋਡ਼ ਪੈਣ ਤੇ ਸਾਥ ਛੱਡ ਜਾਂਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ

ਸਗੋਂ ਸਾਨੂੰ ਜਦ ਆਪਣੇ ਮਾਂ ਬਾਪ ਨੂੰ ਲੋੜ ਹੋਵੇ ਉਦੋਂ ਉਨ੍ਹਾਂ ਦੀ ਇਸ ਲੋੜ ਨੂੰ ਪੂਰਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਮਾਂ ਬਾਪ ਆਪਣੇ ਸਾਰੀ ਉਮਰ ਦੇ ਲਈ ਸਾਥ ਦਿੰਦੇ ਹਨ ਇਸ ਖ਼ਬਰ ਨੂੰ ਅੱਜ ਤੱਕ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *