ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕਰ ਰਹੇ ਹਨ ਜਿਸ ਦਾ ਕਾਰਨ ਇਹ ਹੈ ਕਿ ਅੱਜ ਦੇ ਸਮੇਂ ਵਿਚ ਸਰਕਾਰ ਦੇ ਵੱਲੋਂ ਕੁਝ ਅਜਿਹੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਦੇਸ਼ ਭਰ ਦੇ ਵਿੱਚ ਹਾਲਾਤ ਖ਼ਰਾਬ ਹੋ ਰਹੇ ਹਨ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਵਜ੍ਹਾ ਕਾਰਨ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਦੂਸਰੇ ਪਾਸੇ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਕਦੇ ਨਾ ਕਦੇ ਇਕ ਵੱਡੀ ਖੁਸ਼ੀ ਆ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਕੇਬਲ ਆਪਰੇਟਰ ਦੀ ਇੱਕ ਕਰੋੜ ਦੀ ਲਾਟਰੀ
ਲੱਗੀ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਸਮੇਂ ਇਨ੍ਹਾਂ ਨੇ ਇਹ ਲਾਟਰੀ ਖਰੀਦੀ ਸੀ ਸਿਰਫ਼ ਇੱਕ ਮਹੀਨੇ ਤੋਂ ਬਾਅਦ ਹੀ ਇਨ੍ਹਾਂ ਨੂੰ ਇੱਕ ਵੱਡੀ ਖੁਸ਼ਖਬਰੀ ਮਿਲ ਗਈ ਜਿਸ ਤੋਂ ਬਾਅਦ ਇਹ ਬਹੁਤ ਹੀ ਜ਼ਿਆਦਾ ਖੁਸ਼ ਹਨ ਸੋ ਪਰਿਵਾਰਕ ਮੈਂਬਰਾਂ ਦੇ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁਲੀਸ ਪੈਸੇ ਦੇ ਨਾਲ ਆਪਣੇ ਬੱਚਿਆਂ ਨੂੰ ਵਧੀਆ ਪੜ੍ਹਾਈ ਪੜ੍ਹਾਈ ਜਾਵੇਗੀ ਅਤੇ ਲੋੜਵੰਦਾਂ ਦੀ ਮਦਦ ਵੀ ਕੀਤੀ ਜਾਵੇਗੀ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਜ਼ਿਆਦਾ ਮਿਹਨਤ ਕਰਨ ਤੋਂ ਬਾਅਦ ਇਨ੍ਹਾਂ ਦੇ ਵਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾ ਰਿਹਾ ਸੀ ਪਰ ਹੁਣ ਜਦੋਂ ਇਨ੍ਹਾਂ ਦੀ ਇਹ ਲਾਟਰੀ ਲੱਗੀ ਹੈ ਤਾਂ ਉਸ ਤੋਂ ਬਾਅਦ ਇਨ੍ਹਾਂ ਦੀਆਂ ਸਮੱਸਿਆਵਾਂ ਦੇ ਪਿੰਜਰੇ ਚ ਥੋੜ੍ਹੀ ਕਮੀ ਜ਼ਰੂਰ ਆ ਜਾਵੇਗੀ
ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਸਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕ ਦੋ ਵਕਤ ਦੀ ਰੋਟੀ ਦੇ ਲਈ ਤਰਸ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੀ ਕਿਸਮਤ ਉਨ੍ਹਾਂ ਦਾ ਸਾਥ ਦੇ ਜਾਪਦੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੀ ਦਿਨ ਬਦਲ ਜਾਂਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਜਾਂਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ