ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਕਿਤੇ ਨਾ ਕਿਤੇ ਲੋਕਾਂ ਨੂੰ ਪ੍ਰਭਾਵਿਤ ਕਰ ਜਾਂਦੀਆਂ ਹਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਅਕਸਰ ਹੀ ਕੁਝ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਸ ਦੇ ਉੱਤੇ ਸਾਰਿਆਂ ਦੀ ਨਜ਼ਰ ਕਹਿੰਦੀ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਦਿੱਲੀ ਦੇ ਵਿੱਚ ਤੀਹ ਅਪ੍ਰੈਲ ਨੂੰ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ ਇਸ ਦੌਰਾਨ ਇੱਕ ਵੱਡਾ ਸਮਾਗਮ ਰੱਖਿਆ ਜਾਵੇਗਾ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ
ਮੌਕੇ ਉਨ੍ਹਾਂ ਦੇ ਵੱਲੋਂ ਇੱਕ ਸਿੱਕਾ ਅਤੇ ਇੱਕ ਮੋਹਰ ਵੀ ਜਾਰੀ ਕੀਤੀ ਜਾਵੇਗੀ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਇਸ ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਤੀ ਜਾਵੇਗੀ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਹੀ ਇੱਕ ਵਧੀਆ ਕੰਮ ਕੀਤਾ ਜਾ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਿੱਖ ਕੌਮ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿਚ ਸਿੱਖ ਕੌਮ ਆਪਣੇ
ਇਤਿਹਾਸ ਤੋਂ ਦੂਰ ਹੁੰਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਫਿਰ ਵੀ ਕੁਝ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ ਭਾਈ ਉਹ ਇਸ ਨੂੰ ਅੱਗੇ ਵਧਾਉਣ ਦੀ ਸੋਚ ਰਹੇ ਹਨ ਪਰ ਕੁਝ ਅਜਿਹੇ ਸ਼ਰਾਰਤੀ ਅਨਸਰ ਹਨ ਜਿਨ੍ਹਾਂ ਦੇ ਵੱਲੋਂ ਸਿੱਖ ਕੌਮ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਭਾਵ ਉਨ੍ਹਾਂ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਪਈਆਂ ਹਨ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਸਿੱਖ ਕੌਮ ਦੇ ਵੱਲੋਂ ਆਪਣੀ ਹੋਂਦ ਨੂੰ ਕਾਇਮ ਰੱਖਣ ਦੇ ਲਈ ਕਿਹੜੇ ਕਿਹੜੇ ਉਪਰਾਲੇ ਕੀਤੇ ਜਾਣਗੇ।