ਸ਼੍ਰੋਮਣੀ ਅਕਾਲੀ ਦਲ ਦੇ ਇਸ ਆਗੂ ਦੀ ਸਿਹਤ ਹੋਈ ਖਰਾਬ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਮਿਲਿਆ ਸੀ ਕਿਉਂਕਿ ਉਨ੍ਹਾਂ ਨੂੰ ਸਿਰਫ ਤਿੰਨ ਸੀਟਾਂ ਤੇ ਹੀ ਜਿੱਤ ਪ੍ਰਾਪਤ ਹੋਈ ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਇੱਕ ਬਹੁਤ ਨਮੋਸ਼ੀ ਭਰਿਆ ਨਤੀਜਾ ਸੀ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਨੂੰ ਝਟਕਾ ਵੀ ਲੱਗਿਆ ਸੀ ਖ਼ਾਸਕਰ ਸ਼ੋਮਣੀ ਅਕਾਲੀ ਦਲ ਦੇ ਜੋ ਵਰਕਰ ਹਨ ਜਾਂ ਫਿਰ ਇਸ ਪਾਰਟੀ ਦੇ ਨਾਲ ਜੁੜੇ ਹੋਏ ਲੋਕ ਹਨ ਉਨ੍ਹਾਂ ਨੂੰ ਕਾਫੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੋਤਾ ਸਿੰਘ

ਦੀ ਤਬੀਅਤ ਖ਼ਰਾਬ ਹੋ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ ਇਹ ਉਨ੍ਹਾਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਇਲਾਜ ਕਰਵਾਇਆ ਜਾ ਸਕੇ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸਮੱਸਿਆਵਾਂ ਲਗਾਤਾਰ

ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *