ਵਿਦਿਆਰਥੀਆਂ ਨੂੰ ਪੇਪਰਾਂ ਵਿਚ ਨਕਲ ਕਰਨੀ ਪਈ ਭਾਰੀ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਬੰਧ ਵਿਚ ਸਾਰੇ ਹੀ ਛੋਟੇ ਬੱਚੇ ਪੜ੍ਹਾਈ ਨੂੰ ਛੱਡ ਕੇ ਹੋਰ ਕੰਮਾਂ ਵੱਲ ਜਿਵੇਂ ਕਿ ਮੋਬਾਇਲ ਫੋਨ ਖੇਡਣਾ ਜਾਂ ਕਈ ਹੋਰ ਕੰਮਾਂ ਵੱਲ ਜ਼ਿਆਦਾ ਧਿਆਨ ਦੇ ਰਹੇ ਹਨ ਜਿਸ ਦੇ ਕਾਰਨ ਉਹ ਆਪਣਾ ਪੜ੍ਹਾਈ ਦੇ ਵਿੱਚ ਧਿਆਨ ਨਹੀਂ ਦਿੰਦੇ ਅਤੇ ਜਦ ਉਨ੍ਹਾਂ ਦੇ ਪੇਪਰ ਆਉਂਦੇ ਹਨ ਤਾਂ

ਉਹ ਨਕਲ ਦੀ ਆਸ ਰੱਖਦੇ ਹਨ ਪਤੇ ਸੋਚਦੇ ਹਨ ਕਿ ਉਹ ਪੇਪਰਾਂ ਦੇ ਵਿੱਚ ਨਕਲ ਕਰ ਕੇ ਪਾਸ ਹੋ ਸਕਦੇ ਹਨ ਤੁਹਾਨੂੰ ਦੱਸਦੀ ਕਿ ਕੁਝ ਸਮਾਂ ਪਹਿਲਾਂ ਕੋਰੋਨਾ ਦੇ ਸਮੇਂ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਬੱਚਿਆਂ ਦਾ ਬਹੁਤ ਹੀ ਨੁਕਸਾਨ ਹੋਇਆ ਅਤੇ ਉਸ ਦੇ ਕਾਰਨ ਹੁਣ ਬੱਚੇ ਬਹੁਤ ਹੀ ਨਿਕੰਮੇ ਹੋ ਗਏ ਹਨ ਉਹ ਪੜ੍ਹਾਈ ਦੇ ਵਿੱਚ ਜਮ੍ਹਾਂ ਜ਼ੀਰੋ ਹੋ ਗਏ ਭਾਵ ਉਹ ਪੜ੍ਹਾਈ ਦੇ ਨਾਲੋਂ ਟੁੱਟ ਗਏ ਸਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਜ਼ਿਆਦਾ ਕਰਨ ਲੱਗੇ ਜਿਸ ਤੋਂ ਬਾਅਦ ਜਦ ਹੁਣ ਉਨ੍ਹਾਂ ਦੇ ਪੇਪਰ ਹੋਣੇ ਸ਼ੁਰੂ ਹੋਏ ਤਾਂ ਉਨ੍ਹਾਂ ਨੇ ਨਕਲ ਉੱਤੇ ਪੂਰੀ ਆਸ ਰੱਖਣੀ ਸ਼ੁਰੂ ਕਰ ਦਿੱਤੀ ਪਰ ਅਜਿਹਾ ਨਹੀਂ ਕਹਿੰਦੇ ਹਨ ਕਿ ਨਕਲ ਵੀ ਅਕਲ ਦੇ ਨਾਲ ਹੀ ਵੱਜਦੀ ਹੈ

ਅਕਲ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਜਾ ਸਕਦਾ ਸਾਡੇ ਵੱਲੋਂ ਦਿੱਤੀ ਗਈ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਕ ਵਿਦਿਆਰਥੀ ਔਨਲਾਈਨ ਕਲਾਸ ਦੇ ਵਿੱਚ ਪ੍ਰਸ਼ਨਾਂ ਦੇ ਉੱਤਰ ਦੇ ਰਿਹਾ ਸੀ ਜਦ ਅਧਿਆਪਕ ਵੱਲੋਂ ਉਸ ਨੂੰ ਪ੍ਰਸ਼ਨ ਪੁੱਛੇਗਾ ਤਦੋਂ ਉਸ ਵਿਦਿਆਰਥੀ ਨੇ ਗੂਗਲ ਉੱਪਰ ਸਰਚ ਕਰਕੇ ਉਸ ਦਾ ਅਨਸਰ ਦੇਣਾ ਸ਼ੁਰੂ ਕਰ ਦਿੱਤਾ ਤਦ ਅਧਿਆਪਕ ਵੱਲੋਂ ਉਸ ਨੂੰ ਦੱਸਿਆ ਗਿਆ ਕਿ ਉਸ ਦੀ ਔਨਲਾਈਨ ਕਲਾਸ ਦੇ ਵਿੱਚ ਸਕਰੀਨ ਸ਼ੇਅਰ ਹੋ ਰਹੀ ਹੈ ਜਿਸ ਤੋਂ ਬਾਅਦ ਉਸੇ ਵਿਦਿਆਰਥੀ ਅਧਿਆਪਕ ਵੱਲੋਂ ਪੂਰੀ ਚੰਗੀ ਤਰ੍ਹਾਂ ਕਲਾਸ ਲਗਾਏਗੀ ਇਸ ਖ਼ਬਰ ਨੂੰ ਕੋਟਕਪੂਰਾ ਦੇਖਣੀ ਜਿਹੀਆਂ ਕੁਝ ਹੋਰ ਨਮੀ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਤਿੰਨ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *