ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਦਿੱਕਤਾਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਅੱਜ ਦੇ ਸਮੇਂ ਵਿੱਚ ਹਰ ਇੱਕ ਇਲਾਜ ਮਹਿੰਗਾ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਤੜਪ ਤੜਪ ਕੇ ਆਪਣੀ ਜਾਨ ਦੇ ਦਿੰਦੇ ਹਨ ਇਸ ਤੋਂ ਇਲਾਵਾ ਵੇਖਿਆ ਜਾਵੇ ਤਾਂ ਸਰਕਾਰੀ ਹਸਪਤਾਲਾਂ ਦੇ ਹਾਲਾਤ ਕਾਫ਼ੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਇੱਥੇ ਮੌਕੇ ਸਿਰ ਕੋਈ ਡਾਕਟਰ ਨਹੀਂ ਮਿਲਦਾ ਹੈ
ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਪਰ ਕਈ ਥਾਵਾਂ ਤੇ ਅਜਿਹਾ ਵੀ ਵੇਖਣ ਨੂੰ ਮਿਲਦਾ ਹੈ ਕਿ ਜੋ ਡਾਕਟਰ ਹੁੰਦੇ ਹਨ ਉਹ ਤਨਖਾਹਾਂ ਸਰਕਾਰੀ ਹਸਪਤਾਲਾਂ ਦੇ ਵਿੱਚੋਂ ਲੈਂਦੇ ਹਨ ਪਰ ਆਪਣਾ ਕੰਮ ਜਾ ਕੇ ਉਹ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਕਰਦੇ ਹਨ ਜਿੱਥੇ ਉਨ੍ਹਾਂ ਨੂੰ ਦੋ ਦੋ ਥਾਂਵਾਂ ਤੋਂ ਤਨਖ਼ਾਹਾਂ ਮਿਲਦੀਆਂ ਹਨ ਪ੍ਰਾਈਵੇਟ ਹਸਪਤਾਲ ਦੇ ਵਿਚ ਵੀ ਉਨ੍ਹਾਂ ਦੇ ਵੱਲੋਂ ਤਨਖ਼ਾਹ ਲਈ ਜਾਂਦੀ ਹੈ ਅਤੇ ਦੂਸਰੇ ਪਾਸੇ ਸਰਕਾਰੀ ਹਸਪਤਾਲ ਦੇ ਵਿਚੋਂ ਵੀ ਤਨਖ਼ਾਹ ਲਈ ਜਾਂਦੀ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਈ ਹੈ ਜਿਸ ਦੇ ਵਿਚ ਇਕ ਮਹਿਲਾ ਡਾਕਟਰ
ਜੋ ਕਿ ਸਰਕਾਰੀ ਹਸਪਤਾਲਾਂ ਵਿੱਚ ਨੌਕਰੀ ਕਰ ਰਹੀ ਹੈ ਪਰ ਪ੍ਰਾਈਵੇਟ ਹਸਪਤਾਲ ਦੇ ਵਿੱਚ ਪ੍ਰੈਕਟਿਸ ਕਰਦੀ ਹੋਈ ਦਿਖਾਈ ਕੀ ਹੈ ਕਿਸੇ ਵਿਅਕਤੀ ਦੇ ਵਲੋਂ ਚੋਰੀ ਚੋਰੀ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਜਾਂਦੀ ਹੈ ਇਸ ਤੋਂ ਬਾਅਦ ਇਸ ਦੇ ਕੋਲੋਂ ਸਵਾਲ ਜਵਾਬ ਵੀ ਕੀਤੇ ਜਾਂਦੇ ਹਨ ਪਰ ਇਸ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇਣਾ ਚਾਹੁੰਦੀ ਇਸ ਮਾਮਲੇ ਸਬੰਧੀ
ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਜ਼ਰੂਰ ਦਿੱਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਡਾਕਟਰਾਂ ਨੂੰ ਉਨ੍ਹਾਂ ਦੀ ਨੌਕਰੀ ਤੋਂ ਉਤਾਰ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਨੂੰ ਅਕਲ ਆ ਜਾਵੇ ਕਿ ਜੇਕਰ ਇਹ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਹੀ ਕੰਮ ਕਰਨਾ ਚਾਹੁੰਦੇ ਹਨ ਤਾਂ ਇੱਥੇ ਹੀ ਪੱਕੇ ਹੋ ਜਾਣ ਅਤੇ ਸਰਕਾਰੀ ਹਸਪਤਾਲਾਂ ਦੇ ਵਿਚ ਜੋ ਅਸਾਮੀਆਂ ਹਨ ਉਸ ਨੂੰ ਖਾਲੀ ਕਰਨ ਤਾਂ ਜੋ ਇੱਥੇ ਹੋਰ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਸਕੇ।ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ