ਭਗਵੰਤ ਮਾਨ ਦੇ ਹੈਲਪਲਾਈਨ ਨੰਬਰ ਦਾ ਨਹੀਂ ਹੋਇਆ ਕੋਈ ਫ਼ਾਇਦਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਪਿਛਲੇ ਦਿਨਾਂ ਦੇ ਵਿੱਚ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ ਅਤੇ ਉਸ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਰਲੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਸਿਸਟਮ ਵਿਚ ਸੁਧਾਰ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇਸ ਦੇ ਲਈ ਤੇਈ ਮਾਰਚ ਨੂੰ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ

ਜਿਥੇ ਮੁੱਖਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਵੱਲੋਂ ਕੋਈ ਭਾਰਤ ਲਈ ਜਾਂਦੀ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਹੈੱਲਪਲਾਈਨ ਨੰਬਰ ਦੇ ਉੱਤੇ ਭੇਜ ਦਿੱਤੀ ਜਾਵੇ ਉਸ ਤੋਂ ਬਾਅਦ ਇਸ ਦੀ ਜਾਂਚ ਹੋਵੇਗੀ ਅਤੇ ਜੇਕਰ ਕੋਈ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਪਰ ਤੁਹਾਨੂੰ ਦੱਸ ਦਈਏ ਕਿ ਇਸ ਦੇ ਨਾਲ ਕੋਈ ਫ਼ਾਇਦਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਉਨ੍ਹਾਂ ਸਾਹਮਣੇ ਆ ਰਹੀਆਂ ਹਨ

ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦਾ ਹੀ ਮਾਮਲਾ ਦੱਸਿਆ ਜਾ ਰਿਹਾ ਹੈ ਜਿੱਥੇ ਇੱਕ ਕਾਨੂੰਗੋ ਦੇ ਵੱਲੋਂ ਇੱਕ ਵਿਅਕਤੀ ਤੋਂ ਰਿਸ਼ਵਤ ਮੰਗੀ ਗਈ ਸੀ ਇਸ ਵਿਅਕਤੀ ਨੇ ਆਪਣਾ ਕੰਮ ਕਰਵਾਉਣ ਦੇ ਲਈ ਆਪਣੀ ਮਾਂ ਦੇ ਸੋਨੇ ਦੇ ਗਹਿਣੇ ਵੇਚ ਕੇ ਰਕਮ ਇਕੱਠੀ ਕੀਤੀ ਪਰ ਉਸ ਤੋਂ ਬਾਅਦ ਵੀ ਇਸ ਵਿਅਕਤੀ ਦਾ ਕੰਮਕਾਰ ਨਹੀਂ ਹੋ ਸਕਿਆ ਜਿਸ ਤੋਂ ਬਾਅਦ ਹੁਣ ਇਹ ਵੀਡਿਓ ਬਣਾਈ ਗਈ ਅਤੇ ਸੋਸ਼ਲ ਮੀਡੀਆ ਦੇ ਉੱਤੇ ਵੀ ਸਾਂਝੀ ਕਰ ਦਿੱਤੀ ਗਈ ਹੈ ਵੇਖਿਆ ਜਾਵੇ

ਤਾਂ ਹੈਲਪਲਾਈਨ ਨੰਬਰ ਦੇ ਉੱਤੇ ਵੀ ਦੋ ਲੱਖ ਦੇ ਕਰੀਬ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ ਪਰ ਕੋਈ ਫਾਇਦਾ ਕੀ ਹੋਇਆ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਸ਼ਿਕਾਇਤਾਂ ਤਾਂ ਪਹਿਲਾਂ ਵੀ ਦਰਜ ਹੋ ਹੀ ਰਹੀਆਂ ਸੀ ਪਰ ਕੋਈ ਇਨਸਾਫ ਮਿਲ ਨਹੀਂ ਰਿਹਾ ਸੀ ਇਸੇ ਤਰੀਕੇ ਦੇ ਨਾਲ ਹੁਣ ਵੀ ਹੈਲਪਲਾਈਨ ਨੰਬਰ ਦੇ ਉੱਤੇ ਲਗਾਤਾਰ ਆਡੀਓ ਵੀਡਿਓ ਭੇਜੀਆਂ ਜਾ ਰਹੀਆਂ ਹਨ ਪਰ ਕਿਸੇ ਪ੍ਰਕਾਰ ਦਾ ਕੋਈ ਫ਼ਾਇਦਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਜਦੋਂ ਤੱਕ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਹੀਂ ਹੋਵੇਗੀ ਤਾਂ ਉਸ ਸਮੇਂ ਤੱਕ ਸਿਸਟਮ ਨੂੰ ਨਹੀਂ ਸੁਧਾਰਿਆ ਜਾ ਸਕਦਾ।ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *