ਨੌਜਵਾਨ ਲੜਕੇ ਨੇ ਆਪਣੇ ਵਿਆਹ ਮੌਕੇ ਕੀਤਾ ਅਜਿਹਾ ਕੰਮ,ਚਾਰੇ ਪਾਸੇ ਹੋ ਗਈ ਚਰਚਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਦਿੰਦੀਆਂ ਹਨ ਅਤੇ ਕਈ ਵਾਰ ਕੁਝ ਲੋਕ ਇਨ੍ਹਾਂ ਵੀਡੀਓਜ਼ ਨੂੰ ਵੇਖ ਕੇ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ਼ ਵੀ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਲਾੜਾ ਅਤੇ ਲਾੜੀ ਖਡ਼੍ਹੇ ਹੋਏ ਦਿਖਾਈ ਦੇ ਰਹੇ ਹਨ ਅਰਦਾਸ ਦਾ ਮੌਕਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਖ ਭਾਈਚਾਰੇ ਦੇ ਵਿਚ ਜਦੋਂ ਆਨੰਦ ਕਾਰਜ ਹੁੰਦੇ ਹਨ

ਹੁਣ ਤਾਂ ਉਸ ਤੋਂ ਬਾਅਦ ਅਰਦਾਸ ਵੀ ਕੀਤੀ ਜਾਂਦੀ ਹੈ ਪਰ ਤੁਸੀਂ ਦੇਖ ਸਕਦੇ ਹੋ ਕਿ ਇਸ ਵਿਆਹ ਦੇ ਵਿੱਚ ਲਾੜੇ ਦੇ ਵੱਲੋਂ ਖੁਦ ਹੀ ਆਪਣੇ ਵਿਆਹ ਦੀ ਅਰਦਾਸ ਕੀਤੀ ਜਾ ਰਹੀ ਹੈ ਜਿਸ ਦੀ ਵੀਡੀਓ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਨੂੰ ਵੇਖ ਕੇ ਸਾਰੇ ਹੀ ਹੈਰਾਨ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਭਾਰਤ ਵੱਲੋਂ ਇਸ ਲੜਕੇ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਸਾਡੇ ਸਿੱਖ ਇਤਿਹਾਸ ਤੋਂ ਦੂਰ ਹੁੰਦੇ ਜਾ ਰਹੇ ਹਨ ਗੁਰਬਾਣੀ ਤੋਂ ਦੂਰ ਹੁੰਦੇ ਜਾ ਰਹੇ ਹਨ

ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਇਤਿਹਾਸ ਬਾਰੇ ਜਾਂ ਫਿਰ ਗੁਰਬਾਣੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੁੰਦੀ ਅਰਦਾਸ ਬਹੁਤ ਸਾਰੇ ਲੋਕਾਂ ਨੂੰ ਨਹੀਂ ਕਰਨੀ ਆਉਂਦੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਜਿਸ ਤਰੀਕੇ ਦੇ ਨਾਲ ਇਸ ਲੜਕੇ ਦੇ ਵੱਲੋਂ ਆਪਣੇ ਵਿਆਹ ਮੌਕੇ ਅਰਦਾਸ ਕੀਤੀ ਗਈ ਹੈ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਰੱਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਆਪਣੇ ਵਿਆਹ ਸਮਾਗਮ ਨੂੰ ਅਨੋਖਾ ਬਣਾਉਣ ਦੇ ਲਈ ਬਹੁਤ ਕੁਝ ਕੀਤਾ ਜਾਂਦਾ ਹੈ

ਕੁਝ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਪੈਸਾ ਖ਼ਰਚਿਆ ਜਾਂਦਾ ਹੈ ਤਾਂ ਜੋ ਉਹ ਆਪਣੇ ਇਸ ਦਿਨ ਨੂੰ ਖਾਸ ਬਣਾ ਸਕਣ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਮੈਂ ਆਪਣੀ ਸਾਦਗੀ ਅਤੇ ਆਪਣੀ ਸਮਝਦਾਰੀ ਦੇ ਨਾਲ ਆਪਣੇ ਵਿਆਹ ਨੂੰ ਖਾਸ ਬਣਾ ਦਿੰਦੇ ਹਨ ਅਤੇ ਦੁਨੀਆਂ ਭਰ ਦੇ ਲੋਕ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕਦੇ ਸੋ ਇਸੇ ਤਰੀਕੇ ਨਾਲ ਇਸ ਨੌਜਵਾਨ ਲੜਕੇ ਦੇ ਵੱਲੋਂ ਵੀ ਜੋ ਕੰਮ ਕੀਤਾ ਗਿਆ ਹੈ ਉਹ ਕਾਫੀ ਜਗ੍ਹਾ ਸ਼ਲਾਘਾਯੋਗ ਹੈ ਅਤੇ ਅੱਜ ਦੇ ਸਮੇਂ ਭਾਵੇਂ ਵਿੱਚ ਲੋਕਾਂ ਨੂੰ ਗੁਰਬਾਣੀ ਦੇ ਨਾਲ ਜੁੜਨਾ ਚਾਹੀਦਾ ਹੈ ਜੇਕਰ ਉਹ ਆਪਣੀ ਜ਼ਿੰਦਗੀ ਦੇ ਵਿੱਚ ਸਮੱਸਿਆਵਾਂ ਤੋਂ ਛੁਟਕਾਰਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰਬਾਣੀ ਦੀ ਸਮਝ ਤਾਂ ਜ਼ਰੂਰ ਹੋਣੀ ਚਾਹੀਦੀ ਹੈ।ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *