ਹੁਣ ਔਰਤਾਂ ਨਹੀਂ ਕਰ ਸਕਣਗੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ?

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕੁਝ ਸਹੂਲਤਾਂ ਅਜਿਹੀਆਂ ਹੁੰਦੀਆਂ ਹਨ ਜਿਸ ਦੇ ਨਾਲ ਲੋਕਾਂ ਦੀ ਜ਼ਿੰਦਗੀ ਕੁਝ ਸੁਖਾਲੀ ਹੋ ਜਾਂਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਕਈ ਵਾਰ ਬੱਸਾਂ ਦਾ ਸਹਾਰਾ ਲੈਣਾ ਪੈ ਜਾਂਦਾ ਹੈ ਖਾਸਕਰ ਔਰਤਾਂ ਤੁਹਾਡੇ ਵੱਲੋਂ ਜ਼ਿਆਦਾਤਰ ਬੱਸਾਂ ਦੇ ਵਿੱਚ ਹੀ ਸਫ਼ਰ ਕੀਤਾ ਜਾਂਦਾ ਹੈ

ਪਰ ਵੇਖਿਆ ਜਾਵੇ ਤਾਂ ਕਾਂਗਰਸ ਸਰਕਾਰ ਦੇ ਵੱਲੋਂ ਇੱਕ ਸਹੂਲਤ ਔਰਤਾਂ ਨੂੰ ਦਿੱਤੀ ਗਈ ਸੀ ਜਿਸ ਦੇ ਚਲਦੇ ਉਨ੍ਹਾਂ ਦਾ ਕਹਿਣਾ ਸੀ ਕਿ ਔਰਤਾਂ ਸਰਕਾਰੀ ਬੱਸਾਂ ਦੇ ਵਿੱਚ ਮੁਫ਼ਤ ਵਿੱਚ ਸਫ਼ਰ ਕਰ ਸਕਦੀਅਾਂ ਹਨ ਸਿਰਫ ਆਧਾਰ ਕਾਰਡ ਦਿਖਾ ਕੇ ਭਾਰਤ ਨੂੰ ਸਫ਼ਰ ਕਰਨ ਦੀ ਆਗਿਆ ਦਿੱਤੀ ਗਈ ਸੀ ਪਰ ਹੁਣ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਕੁਝ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਰਹੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਜਲਦੀ ਹੀ ਇਹ ਸਕੀਮ ਬੰਦ ਹੋ ਸਕਦੀ ਹੈ

ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਬੱਸ ਅੱਡੇ ਦੇ ਵਿੱਚ ਜਦੋਂ ਇੱਕ ਔਰਤ ਬੱਸ ਵਿੱਚ ਚੜ੍ਹਨ ਲੱਗੀ ਤਾਂ ਉਸ ਸਮੇਂ ਕੰਡਕਟਰ ਨੇ ਉਸ ਨੂੰ ਆਧਾਰ ਕਾਰਡ ਦਿਖਾਉਣ ਦੇ ਲਈ ਕਿਹਾ ਤਾਂ ਇੱਥੇ ਉਨ੍ਹਾਂ ਦੀ ਬਹਿਸਬਾਜ਼ੀ ਹੋਣ ਲੱਗੀ ਜਿਸ ਤੋਂ ਬਾਅਦ ਮਾਮਲਾ ਇੰਨਾ ਜ਼ਿਆਦਾ ਭਖ ਗਿਆ ਕਿ ਇੱਥੇ ਰੋਸ ਪ੍ਰਦਰਸ਼ਨ ਹੋਣ ਲੱਗਿਆ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਕੱਠੇ ਹੋ ਕੇ ਇਥੇ ਧਰਨਾ ਪ੍ਰਦਰਸ਼ਨ ਕੀਤਾ ਉਨ੍ਹਾਂ ਦਾ ਕਹਿਣਾ ਸੀ

ਕਿ ਔਰਤਾਂ ਨੂੰ ਸਹੂਲਤ ਦਿੱਤੀ ਜਾਂਦੀ ਹੈ ਇਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੀਆਂ ਔਰਤਾਂ ਦੇ ਵੱਲੋਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਨਾਲ ਲੜਾਈ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਅਪਸ਼ਬਦ ਬੋਲੇ ਜਾਂਦੇ ਹਨ ਸੋ ਹੁਣ ਇਸ ਮਾਮਲੇ ਸੰਬੰਧੀ ਆਉਣ ਵਾਲੇ ਸਮੇਂ ਦੇ ਵਿਚ ਅਜਿਹਾ ਲੱਗਦਾ ਹੈ ਕਿ ਇਸ ਦੇ ਨਾਲ ਜਲਦੀ ਹੀ ਇਹ ਸਹੂਲਤ ਬੰਦ ਕਰ ਦਿੱਤੀ ਜਾਵੇਗੀ ਇਸ ਦੇ ਨਾਲ ਔਰਤਾਂ ਨੂੰ ਇੱਕ ਵਾਰ ਫਿਰ ਤੋਂ ਪੂਰਾ ਕਿਰਾਇਆ ਦੇਣਾ ਪਵੇਗਾ।ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *