ਇਸ ਪੁਲੀਸ ਮੁਲਾਜ਼ਮ ਨੇ ਕਿਸਾਨ ਨਾਲ ਕੀਤਾ ਇਹ ਕੰਮ,ਚਾਰੇ ਪਾਸੇ ਹੋ ਗਏ ਚਰਚੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਵਿਚ ਕੁਝ ਪੁਲੀਸ ਮੁਲਾਜ਼ਮਾਂ ਦੇ ਬਦਲੇ ਕੁਝ ਗ਼ਲਤ ਕੰਮ ਕੀਤੇ ਜਾਂਦੇ ਹਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਾਂ ਫਿਰ ਆਪਣੀ ਡਿਊਟੀ ਇਮਾਨਦਾਰੀ ਦੇ ਨਾਲ ਨਹੀਂ ਨਿਭਾਈ ਜਾਂਦੀ ਪਰ ਬਹੁਤ ਘੱਟ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਕੁਝ ਪੁਲਸ ਮੁਲਾਜ਼ਮ ਲੋਕਾਂ ਦੀ ਸਹਾਇਤਾ ਕਰਦੇ ਹੋਏ ਦਿਖਾਈ ਦਿੰਦੇ ਹਨ ਪਰ ਜਦੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਲੋਕ ਅਜਿਹੇ ਪੁਲਸ ਮੁਲਾਜ਼ਮਾਂ ਦੀ ਤਾਰੀਫ ਵੀ ਬਹੁਤ ਜ਼ਿਆਦਾ ਕਰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ

ਤੇ ਮਾਮਲਾ ਯੂ ਪੀ ਦਾ ਦੱਸਿਆ ਜਾ ਰਿਹਾ ਹੈ ਜਿਥੇ ਇਕ ਪੁਲੀਸ ਮੁਲਾਜ਼ਮ ਦੇ ਵੱਲੋਂ ਇਕ ਕਿਸਾਨ ਦੀ ਮਦਦ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਇੱਥੇ ਬਹੁਤ ਜ਼ਿਆਦਾ ਲੋਕਾਂ ਦੇ ਵੱਲੋਂ ਕਣਕ ਦੇ ਜੋ ਭਰੇ ਹਨ ਉਨ੍ਹਾਂ ਨੂੰ ਚੁੱਕ ਕੇ ਪਾਸੇ ਕੀਤਾ ਜਾ ਰਿਹਾ ਹੈ ਕਿਉਂਕਿ ਖੇਤ ਦੇ ਵਿਚ ਅੱਗ ਲੱਗੀ ਹੋਈ ਹੈ ਅਤੇ ਅੱਗ ਅੱਗੇ ਵਧ ਸਕਦੀ ਹੈ ਜਿਸ ਦੀ ਵਜ੍ਹਾ ਕਾਰਨ ਭਾਰੀ ਨੁਕਸਾਨ ਹੋ ਸਕਦਾ ਹੈ ਪਰ ਇਸ ਨੂੰ ਵੇਖਦੇ ਹੋਏ ਹੀ ਇੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਣਕ ਦੇ ਭਰਿਆ ਨੂੰ ਪਿੱਛੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਸੇ ਦੌਰਾਨ ਹੀ ਇਸ ਪੁਲੀਸ ਮੁਲਾਜ਼ਮ ਦੇ ਵੱਲੋਂ ਵੀ ਮਦਦ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਭਾਵੇਂ ਕਿ ਇਹ ਬਹੁਤੀ ਵੱਡੀ ਗੱਲ ਨਹੀਂ ਹੈ ਪਰ ਜਦੋਂ

ਕਿਸੇ ਵਿਅਕਤੀ ਨੇ ਵਰਦੀ ਪਾਈ ਹੁੰਦੀ ਹੈ ਤਾਂ ਉਸ ਸਮੇਂ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਇਨਸਾਨੀਅਤ ਦਿਖਾਉਂਦੇ ਹਨ ਸੋ ਇਸ ਲਈ ਹੀ ਇਸ ਤਰ੍ਹਾਂ ਦੀਆਂ ਜੋ ਵੀਡੀਓਜ਼ ਹੁੰਦੀਆਂ ਹਨ ਉਹ ਵਾਇਰਲ ਹੋ ਜਾਂਦੀਆਂ ਹਨ ਅਤੇ ਲੋਕ ਭਾਰਤ ਵੱਲੋਂ ਇਸ ਤਰ੍ਹਾਂ ਦੇ ਮੁਲਾਜ਼ਮਾਂ ਦੀ ਤਾਰੀਫ਼ ਵੀ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਿਭਾਇਆ ਜਾਂਦਾ ਹੈ ਅਤੇ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਵੇਖਿਆ ਜਾਵੇ ਤਾਂ ਪੁਲੀਸ ਮੁਲਾਜ਼ਮ ਲੋਕਾਂ ਦੀ ਮਦਦ ਦੇ ਲਈ ਬਣਾਈ ਜਾਂਦੀ ਹੈ ਭਾਵੇਂ ਕਿ ਅੱਜ ਦੇ ਸਮੇਂ ਵਿਚ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਨਿਭਾਇਆ ਪਰ ਉੱਥੇ ਹੀ ਕੁਝ ਪੁਲਸ ਪ੍ਰਸ਼ਾਸਨ ਵਾਲੇ ਅਜਿਹੇ ਹੁੰਦੇ ਹਨ ਜੋ ਵਧੀਆ ਕੰਮ ਕਰਦੇ ਹਨ ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *