ਇਸ ਪੰਜਾਬੀ ਕੁੜੀ ਨੇ ਭਗਵੰਤ ਮਾਨ ਅਤੇ ਪੁਲਸ ਪ੍ਰਸ਼ਾਸਨ ਦੀ ਬਣਾਈ ਰੇਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਵਿੱਚ ਸਿਸਟਮ ਦੇ ਸੁਧਾਰ ਕੀਤਾ ਜਾਵੇਗਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੰਮ ਸਹੀ ਤਰੀਕੇ ਨਾਲ ਕੀਤਾ ਜਾਵੇਗਾ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਫ਼ੈਸਲੇ ਦੇ ਸੁਣਾਏ ਜਾ ਰਹੇ ਹਨ ਪਰ ਕੋਈ ਅਸਰ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਕਿਉਂਕਿ ਪਹਿਲਾਂ ਦੀ ਤਰ੍ਹਾਂ ਹੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵਲੋਂ ਆਪਣੀਆਂ ਜੋ ਗੱਡੀਆਂ ਹਨ ਉਨ੍ਹਾਂ ਦੇ ਉੱਤੇ ਨੰਬਰ ਪਲੇਟਾਂ ਵੀ ਨਹੀਂ ਲਗਵਾਈਆਂ ਜਾ ਰਹੀਆਂ ਇਸ ਤੋਂ ਇਲਾਵਾ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹੋਏ ਵੀ ਕਈ ਵਾਰ ਦਿਖਾਈ ਦਿੰਦੇ ਹਨ ਅਤੇ ਹੁਣ ਮਿੰਟੀ ਨਾਮ ਦੀ ਇਹ ਲੜਕੀ ਜੋ ਅਕਸਰ ਚਰਚਾ ਵਿਚ ਰਹਿੰਦੀ ਹੈ ਕਈ ਵਾਰ ਇਸ ਦੀਆਂ

ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਜਾਂਦੀਆਂ ਹਨ ਇਸ ਦੇ ਵਿੱਚ ਇਹ ਪੰਜਾਬ ਪੁਲੀਸ ਦੀਆਂ ਹਰਕਤਾਂ ਦਿਖਾਉਂਦੀ ਹੋਈ ਦਿਖਾਈ ਦਿੰਦੀ ਹੈ ਕਈ ਵਾਰ ਇਸ ਦੇ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਝਾੜ ਪਾਈ ਜਾਂਦੀ ਹੈ ਅਤੇ ਹੁਣ ਇਕ ਵਾਰ ਫਿਰ ਤੋਂ ਇਹ ਭਗਵੰਤ ਮਾਨ ਅਤੇ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਬੋਲਦੀ ਹੋਈ ਦਿਖਾਈ ਦੇ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਵੀ ਕੋਈ ਬਦਲਾਅ ਦਿਖਾਈ ਨਹੀਂ ਦੇ ਰਿਹਾ ਹੈ ਸੋ ਇਸ ਦੇ ਨਾਲ ਹੀ ਜਿਸ ਤਰੀਕੇ ਦੇ ਨਾਲ ਪੁਲਸ ਮੁਲਾਜ਼ਮਾਂ ਦੇ ਢਿੱਡ ਵਧੇ ਹੋਏ ਹਨ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਲਾਹਨਤਾਂ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪੁਲੀਸ ਮੁਲਾਜ਼ਮ ਖੋਂਹਦਾ ਆਪਣੀਆਂ ਗੱਡੀਆਂ ਦੀ ਦੇਖ ਰੇਖ ਸਹੀ ਤਰੀਕੇ ਦੇ ਨਾਲ ਨਹੀਂ ਕਰ ਰਹੇ ਦੋ ਨਿਯਮ ਬਣੇ ਹਨ ਉਨ੍ਹਾਂ ਦੀ ਪਾਲਣਾ ਨਹੀਂ ਕਰ ਸਕਦੇ ਤਾਂ ਦੂਸਰਿਆਂ ਦੇ ਚਲਾਣ ਕਿਸ

ਤਰੀਕੇ ਦੇ ਨਾਲ ਕੱਟ ਦਿੰਦੇ ਹਨ ਇਹ ਲੋਕ ਸਿਰਫ਼ ਆਮ ਲੋਕਾਂ ਨੂੰ ਹੀ ਪ੍ਰੇਸ਼ਾਨ ਕਰਨਾ ਜਾਣਦੇ ਹਨ ਇਨ੍ਹਾਂ ਦੇ ਖੁਦ ਦੇ ਬੱਚਿਅਾਂ ਦੇ ਵੱਲੋਂ ਜਾਂ ਫਿਰ ਇਨ੍ਹਾਂ ਦੇ ਵੱਲੋਂ ਖੁਦ ਬਹੁਤ ਜ਼ਿਆਦਾ ਗੰਦ ਪਾਇਆ ਜਾਂਦਾ ਹੈ ਸੋ ਨਿਯਮ ਤੋੜੇ ਜਾਂਦੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਇਸ ਲਡ਼ਕੀ ਦੇ ਵੱਲੋਂ ਕਹੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕ ਇਸ ਲੜਕੀ ਦੇ ਨਾਲ ਸਹਿਮਤ ਵੀ ਹਨ ਦੇਖਿਆ ਜਾਵੇ ਤਾਂ ਇਹ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ ਪਹਿਲਾਂ ਵੀ ਕਈ ਵਾਰ ਮਿੰਟੀ ਨਾਮ ਦੀ ਇਸ ਕੁੜੀ ਨੇ ਪੁਲਿਸ ਵਾਲਿਆਂ ਨੂੰ ਝਾੜ ਪਾਈ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *