ਅੱਜ ਕੱਲ੍ਹ ਦੇ ਸਮੇਂ ਵਿੱਚ ਕੁਝ ਲੜਕੀਆਂ ਕੁਝ ਅਜਿਹੇ ਕਾਰਨਾਮੇ ਕਰਕੇ ਦਿਖਾਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਲੜਕੀ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਹਰ ਕਿਸੇ ਦੇ ਰੌਂਗਟੇ ਖਡ਼੍ਹੇ ਹੋ ਰਹੇ ਹਨ ਅਤੇ ਹਰ ਇੱਕ ਵਿਅਕਤੀ ਦੇ ਵਿੱਚ ਜੋਸ਼ ਭਰ ਰਿਹਾ ਹੈ ਭਰੀ ਪੰਚਾਇਤ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਚਾਰੇ ਪਾਸੇ ਲਡ਼ਕੀ ਦੇ ਇਕੱਠ ਦਿਖਾਈ ਦੇ ਰਿਹਾ ਹੈ ਅਤੇ ਉਸ ਦੇ ਵੱਲੋਂ ਗੀਤ ਗਾਇਆ ਜਾ ਰਿਹਾ ਹੈ ਜਿਸਦੇ ਵਿਚ ਉਸਦੇ ਵੱਲੋਂ ਕਿਹਾ ਜਾ ਰਿਹਾ ਹੈ
ਜਦੋਂ ਕੁਰਸੀ ਤੇ ਬੈਠਾ ਰਾਜਾ ਲੋਕਾਂ ਦੇ ਨਾਲ ਧੱਕਾ ਕਰਨ ਲੱਗੇ ਤਾਂ ਉਸ ਸਮੇਂ ਉਸ ਕੌਮ ਦੀਆਂ ਚਿੜੀਆਂ ਨੂੰ ਵੀ ਬਾਜ਼ ਬਣ ਕੇ ਲੜਨਾ ਪੈਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਗੀਤ ਦੇ ਵਿੱਚ ਜੋ ਬੋਲ ਇਸਤੇਮਾਲ ਲਿਆਂਦੇ ਗਏ ਹਨ ਉਹ ਕਾਫੀ ਜ਼ਿਆਦਾ ਸਰਾਹੇ ਜਾ ਰਹੇ ਹਨ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੇ ਗੀਤਾਂ ਦੀ ਜ਼ਰੂਰਤ ਹੈ ਜੋ ਨੌਜਵਾਨਾਂ ਨੂੰ ਇੱਕ ਚੰਗੀ ਸੇਧ ਦਿੰਦੇ ਹਨ ਸੋ ਇਸ ਨੌਜਵਾਨ ਲਡ਼ਕੀ ਦੇ ਵੱਲੋਂ ਬਹੁਤ ਵਧੀਆ ਗੀਤ ਗਾਇਆ ਗਿਆ ਹੈ ਜੇਕਰ ਕਲਾਕਾਰਾਂ ਦੇ ਵੱਲੋਂ ਵੀ ਆਪਣੀ ਇਸ ਬਿਮਾਰੀ ਨੂੰ ਸਮਝਿਆ ਜਾਵੇ ਤਾਂ ਇੱਕ ਵਧੀਆ ਸੇਧ ਦਿੱਤੀ ਜਾ ਸਕਦੀ ਹੈ ਇਸ ਦੇ ਨਾਲ ਬਹੁਤ ਸਾਰੇ ਲੋਕ ਵਧੀਆ
ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਲੜਕੀ ਦੀ ਤਾਰੀਫ ਕੀਤੀ ਜਾ ਰਹੀ ਹੈ ਕਿ ਉਸ ਦੇ ਵੱਲੋਂ ਬਹੁਤ ਵਧੀਆ ਗੀਤ ਗਾਇਆ ਗਿਆ ਹੈ ਵੇਖਿਆ ਜਾਵੇ ਤਾਂ ਜੇਕਰ ਤੁਸੀਂ ਵੀ ਇਸ ਗੀਤ ਨੂੰ ਸੁਣੋਗੇ ਸਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਇੱਕ ਬੋਲ ਸੱਚਾਈ ਦਾ ਹੈ ਅਤੇ ਅਕਸਰ ਹੀ ਦੋ ਸੱਚਾਈ ਨੂੰ ਕਿਸੇ ਗੀਤ ਦੇ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ ਤਾਂ ਉਹ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਤ ਕਰਦੀ ਹੈ ਸੋ ਹੁਣ ਇਸੇ ਤਰੀਕੇ ਦੇ ਨਾਲ ਇਸ ਲੜਕੀ ਦੇ ਵੱਲੋਂ ਜਦੋਂ ਇਹ ਗੀਤ ਗਾਇਆ ਗਿਆ ਹੈ ਉਸ ਨੂੰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਧੀਆ ਮੰਨਿਆ ਜਾ ਰਿਹਾ ਹੈ ਅਤੇ ਇਸ ਲੜਕੀ ਦੀ ਗਾਇਕੀ ਦੀ ਵੀ ਤਾਰੀਫ਼ ਕੀਤੀ ਜਾ ਰਹੀ ਹੈ ਅਤੇ ਜੋ ਇਸ ਗੀਤ ਨੂੰ ਗਾਇਆ ਗਿਆ ਹੈ ਉਸ ਨੂੰ ਵੀ ਵਧੀਆ ਮੰਨਿਆ ਜਾ ਰਿਹਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ