ਪੁਲੀਸ ਮੁਲਾਜ਼ਮ ਨੇ ਗਾਇਆ ਅਜਿਹਾ ਗੀਤ,ਸੁਣ ਕੇ ਸਾਰਿਆਂ ਨੇ ਕੀਤੀ ਤਾਰੀਫ

Latest Update

ਮੈਂ ਕਿਸ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪਰ ਉੱਥੇ ਹੀ ਕੁਝ ਅਜਿਹੀਆਂ ਵੀਡੀਓਜ਼ ਦੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਕਾਫੀ ਜਾਂ ਪ੍ਰਭਾਵਿਤ ਕਰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੁਲੀਸ ਮੁਲਾਜ਼ਮ ਦੇ ਵੱਲੋਂ ਬਹੁਤ ਵਧੀਆ ਗੀਤ ਸੁਣਾਇਆ ਜਾ ਰਿਹਾ ਹੈ ਉਸਦੇ ਵੱਲੋਂ ਧੀਆਂ ਦੇ ਲਈ ਇਕ ਗੀਤ ਗਾਇਆ ਗਿਆ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਲੜਕੀਆਂ ਨੂੰ ਕੁੱਖ ਦੇ ਵਿੱਚ ਹੀ ਮਾਰ ਦਿੱਤਾ ਜਾਂਦਾ ਹੈ ਤਾਂ ਉੱਥੇ ਹੀ ਇੱਕ ਧੀ ਦੇ ਵੱਲੋਂ ਆਪਣੀ ਮਾਂ ਨੂੰ ਇਕ ਗੀਤ ਦੇ ਜ਼ਰੀਏ

ਆਪਣਾ ਦੁੱਖ ਸੁਣਾਇਆ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਵਿੱਚੋਂ ਹੰਝੂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਧੀਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਕਿ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਕਿ ਧੀਆਂ ਪੁੱਤਰ ਇੱਕ ਬਰਾਬਰ ਹਨ ਪਰ ਫਿਰ ਵੀ ਬਹੁਤੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਲੋਂ ਧੀਆਂ ਪੁੱਤਰਾਂ ਦੇ ਵਿੱਚ ਫ਼ਰਕ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਪੁਲੀਸ ਮੁਲਾਜ਼ਮ ਦੀ ਤਾਰੀਫ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਗੀਤ ਗਾਇਆ ਗਿਆ ਹੈ ਬਹੁਤ ਸੁਰੀਲੇ ਢੰਗ ਦੇ ਨਾਲ ਅਤੇ

ਬਹੁਤ ਵਧੀਆ ਸੰਦੇਸ਼ ਵੀ ਦਿੱਤਾ ਗਿਆ ਹੈ ਕਿ ਅੱਜ ਦੇ ਸਮੇਂ ਵਿੱਚ ਧੀਆਂ ਨੂੰ ਮਾਰਨਾ ਨਹੀਂ ਚਾਹੀਦਾ ਕਿਉਂਕਿ ਧੀਆਂ ਅੱਜ ਦੇ ਸਮੇਂ ਵਿੱਚ ਹਰ ਇੱਕ ਖੇਤਰ ਦੇ ਵਿੱਚ ਅੱਗੇ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਈ ਜਾ ਸਕਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *