ਇਸ ਵਾਰ ਰੱਬ ਵੀ ਬਣਿਆ ਕਿਸਾਨਾਂ ਦਾ ਵੈਰੀ, ਦੇਖੋ ਕਿਵੇਂ ਲਿਫਾਫੇ ਵਾਂਗੂੰ ਉੱਡੀ ਕਣਕ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਕਿਸੇ ਸਮੇਂ ਖੇਤੀਬਾੜੀ ਇਕ ਲਾਹੇਵੰਦ ਧੰਦਾ ਹੋਇਆ ਕਰਦਾ ਸੀ ਦੇਸ਼ ਭਰ ਦੇ ਵਿੱਚ ਸਭ ਤੋਂ ਜ਼ਿਆਦਾ ਲੋਕ ਖੇਤੀਬਾੜੀ ਦੇ ਨਾਲ ਜੁੜੇ ਹੋਏ ਹਨ ਅਤੇ ਖਾਸ ਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਜ਼ਿਆਦਾਤਰ ਲੋਕ ਖੇਤੀਬਾੜੀ ਦੇ ਨਾਲ ਸੰਬੰਧ ਰੱਖਦੇ ਹਨ ਪਰ ਅੱਜ ਦੇ ਸਮੇਂ ਵਿੱਚ ਖੇਤੀਬਾੜੀ ਭਾਰਤ ਵਿੱਚ ਕੁਝ ਬਚਦਾ ਨਹੀਂ ਅੱਜ ਇਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਕਿਸਾਨ ਕਰਜ਼ਾਈ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਖੇਤੀਬਾੜੀ ਛੱਡੀ ਜਾ ਰਹੀ ਹੈ ਦੂਸਰੇ ਧੰਦਿਆਂ ਦੇ ਵੱਲ ਜਾ ਰਹੇ ਹਨ ਜਾਂ ਫਿਰ ਉਹ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ

ਲੱਗਦਾ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਨਹੀਂ ਕਰ ਸਕਦੀ ਨਵੀਂ ਸਰਕਾਰ ਆਈ ਹੈ ਉਮੀਦਾਂ ਜ਼ਰੂਰ ਹਨ ਪਰ ਫਿਰ ਵੀ ਕੋਈ ਅਜਿਹੀ ਕਾਰਵਾਈ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ ਜਿਸ ਦੇ ਨਾਲ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਵੇਖਿਆ ਜਾਵੇ ਤਾਂ ਇੱਥੇ ਕਈ ਥਾਵਾਂ ਤੇ ਕਿਸਾਨਾਂ ਦੀਆਂ ਵੀ ਗ਼ਲਤੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਜ਼ਿਆਦਾ ਝਾੜ ਲੈਣ ਦੇ ਚੱਕਰ ਦੇ ਵਿੱਚ ਅਜਿਹੀਆਂ ਰੇਹਾਂ ਸਪਰੇਹਾਂ ਇਸਤੇਮਾਲ ਦੇ ਵਿੱਚ ਲਿਆਂਦੀਆਂ ਜਾਂਦੀਆਂ ਹਨ ਖਿਡਾਰੀਆਂ ਨਾਲ ਕੁਝ ਸਮੇਂ ਲਈ ਤਾਂ ਉਨ੍ਹਾਂ ਨੂੰ ਝਾੜ ਵਧੀਆ ਮਿਲ ਜਾਂਦਾ ਹੈ ਪਰ ਬਾਅਦ ਵਿੱਚ ਜਦੋਂ ਧਰਤੀ ਦੇ ਉਪਜਾਊਪਣ ਖ਼ਤਮ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਝਾੜ ਘੱਟ ਮਿਲਦਾ ਹੈ ਇਸ ਵਾਰ ਵੀ

ਝਾੜ ਬਹੁਤ ਜ਼ਿਆਦਾ ਘਟ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ ਜਦੋਂ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਆਪਣੀ ਸੁੱਖ ਸਹੂਲਤ ਦੇ ਲਈ ਕੁਦਰਤ ਦੇ ਨਾਲ ਖਿਲਵਾੜ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਇੱਕ ਹੋਰ ਵੀਡੀਓ ਸਾਹਮਣੇ ਆਉਂਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਤੇਜ਼ ਹਨ੍ਹੇਰੀ ਆਉਣ ਦੇ ਨਾਲ ਕਿਸ ਤਰੀਕੇ ਦੇ ਨਾਲ ਕਣਕ ਦੇ ਭਰੇ ਉੱਡਦੇ ਹੋਏ ਦਿਖਾਈ ਦੇ ਰਹੇ ਹਨ ਕਣਕ ਇਸ ਤਰੀਕੇ ਦੇ ਨਾਲ ਉੱਡ ਰਹੀ ਹੈ ਜਿਵੇਂ ਕੋਈ ਲਿਫਾਫਾ ਉੱਡ ਰਿਹਾ ਹੋਵੇ ਇਸ ਦੇ ਨਾਲ ਵੀ ਬਹੁਤ

ਸਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *