ਸ਼ਹਿਨਾਜ਼ ਗਿੱਲ ਦਾ ਇਹ ਰੂਪ ਸ਼ਾਇਦ ਤੁਸੀਂ ਨਹੀਂ ਵੇਖਿਆ ਹੋਵੇਗਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਹਿਨਾਜ ਕਾਫ਼ੀ ਜ਼ਿਆਦਾ ਮਸ਼ਹੂਰ ਹੋ ਚੁੱਕੀ ਹੈ ਪਹਿਲਾਂ ਵੀ ਉਹ ਆਪਣੀ ਮਿਹਨਤ ਦੇ ਦਮ ਦੇ ਉੱਤੇ ਪੰਜਾਬੀ ਇੰਡਸਟਰੀ ਦੇ ਵਿਚ ਕੰਮ ਹੰਗਾਮਾ ਕਰ ਚੁੱਕੀ ਹੈ ਉਸ ਨੇ ਇਕ ਮਾਡਲ ਦੇ ਤੌਰ ਤੇ ਵਧੀਆ ਕੰਮ ਕੀਤਾ ਹੈ ਬਹੁਤ ਸਾਰੇ ਪੰਜਾਬੀ ਗੀਤਾਂ ਦੇ ਵਿੱਚ ਵੀ ਉਹ ਦਿਖਾਈ ਦਿੰਦੀ ਹੈ ਉਸ ਤੋਂ ਬਾਅਦ ਜਦੋਂ ਉਹ ਬਿੱਗ ਬਾਸ ਦੇ ਵਿੱਚ ਚਲੀ ਜਾਂਦੀ ਹੈ ਤਾਂ ਉਸ ਤੋਂ ਬਾਅਦ ਉਸ ਨੂੰ ਪੂਰੀ ਦੁਨੀਆਂ ਦੇ ਲੋਕ ਜਾਣਨ ਲੱਗੇ ਇਸ ਤੋਂ ਬਾਅਦ ਉਸ ਨੂੰ ਬਹੁਤ ਸਾਰੇ ਲੋਕ ਪਸੰਦ ਕਰਦੇ ਹਨ ਉਸ ਤੋਂ ਬਾਅਦ ਉਸ ਦੀ ਜ਼ਿੰਦਗੀ ਦੇ ਵਿਚ ਸਿਧਾਰਥ ਸ਼ੁਕਲਾ ਹੁੰਦਾ ਹੈ ਜਿਸ ਤੋਂ ਬਾਅਦ ਉਸ ਦੀ ਮੌਤ ਵੀ ਹੋ ਜਾਂਦੀ ਹੈ ਉਸ ਸਮੇਂ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਸ਼ਹਿਨਾਜ਼ ਕੌਰ ਗਿੱਲ ਦੇ ਨਾਲ ਹਮਦਰਦੀ ਜਤਾਈ ਜਾਂਦੀ ਹੈ ਅਤੇ ਹੁਣ ਇੱਕ ਵਾਰ ਫ਼ਿਰ ਸ਼ਹਿਨਾਜ਼ ਅੱਗੇ ਲੋਕਾਂ ਦੇ ਵਿਚ ਵਿਚਰਦੀ ਹੋਈ ਦਿਖਾਈ ਦੇ ਰਹੀ ਹੈ

ਜਿਸ ਨੂੰ ਵੇਖ ਕੇ ਲੋਕ ਪ੍ਰਭਾਵਿਤ ਹੋ ਰਹੇ ਹਨ ਵੱਖੋ ਵੱਖਰੇ ਅੰਦਾਜ਼ ਉਸ ਦੇ ਵੱਲੋਂ ਪੇਸ਼ ਕੀਤੇ ਜਾ ਰਹੇ ਹਨ ਜਿਸ ਤਰੀਕੇ ਦੇ ਨਾਲ ਅਸੀਂ ਦੇਖਦੇ ਹਾਂ ਕਿ ਬਾਲੀਵੁੱਡ ਦੀਆਂ ਅਭਿਨੇਤਰੀਆਂ ਅਤੇ ਵੱਲੋਂ ਸਿਰਫ਼ ਆਪਣੀ ਅਮੀਰੀ ਹੀ ਦਿਖਾਈ ਜਾਂਦੀ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਆਪਣੇ ਉਹ ਹਾਲਾਤ ਨਹੀਂ ਦਿਖਾਏ ਜਾਂਦੇ ਜਿੱਥੋਂ ਉਹ ਪਹਿਲਾਂ ਉੱਠੀਆਂ ਹੁੰਦੀਆਂ ਹਨ ਜਾਂ ਫਿਰ ਉਹ ਆਪਣੇ ਦੇਸ਼ ਪ੍ਰਦੇਸ਼ ਦੇ ਬਾਰੇ ਗੱਲਬਾਤ ਕਰਨਾ ਪਸੰਦ ਨਹੀਂ ਕਰਦੀਆਂ ਪਰ ਸ਼ਹਿਨਾਜ਼ ਗਿੱਲ ਅਜਿਹੀ ਨਹੀਂ ਹੈ ਉਸਦੇ ਵੱਲੋਂ ਅਕਸਰ ਹੀ ਪੰਜਾਬ ਦੇ ਰੰਗਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਿਛਲੇ ਦਿਨਾਂ ਦੇ ਵਿੱਚ ਵੀ ਉਸ ਦੀ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਦੇ ਵਿਚ ਉਹ ਪਹਿਲਾਂ

ਪਾਉਂਦੀ ਹੋਈ ਦਿਖਾਈ ਦੇ ਰਹੀ ਸੀ ਪੰਜਾਬੀ ਸੂਟ ਦੇ ਵਿੱਚ ਪਿੰਡ ਦੀਆਂ ਬੁੜ੍ਹੀਆਂ ਦੇ ਨਾਲ ਉਹ ਗਿੱਧਾ ਪਾ ਰਹੀ ਸੀ ਅਤੇ ਹੁਣ ਭਾਰਤ ਦੀ ਇੱਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਹ ਪਿੰਡਾਂ ਦੇ ਵਿੱਚ ਦਿਖਾਈ ਦੇ ਰਹੀ ਹੈ ਕਦੇ ਉਹ ਰੇਹੜੇ ਦੇ ਉੱਤੇ ਬੈਠ ਜਾਂਦੀ ਹੈ ਜਾਂ ਫਿਰ ਕਦੇ ਸੈਲਫ਼ੀ ਵਾਲੀ ਰੇਹੜੀ ਨੂੰ ਚਲਾਉਣ ਲੱਗ ਜਾਂਦੀ ਹੈ ਬੱਚਿਆਂ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ਇਸ ਅੰਦਾਜ਼ ਨੂੰ ਵੇਖ ਕੇ ਲੋਕ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਸ਼ਹਿਨਾਜ਼ ਕੌਰ ਦੀ ਪਾਪੂਲੈਰਿਟੀ ਹੋਰ ਵੀ ਜ਼ਿਆਦਾ ਵਧਦੀ ਜਾ ਰਹੀ ਹੈ ਉਸ ਦੀਆਂ ਇਹੋ ਜਿਹੀਆਂ ਹਰਕਤਾਂ ਹੀ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਸ਼ਹਿਨਾਜ਼ ਕੌਰ ਗਿੱਲ ਦੇ ਵਲੋਂ ਵੀ ਲੋਕਾਂ ਨੂੰ ਹਸਾਉਣ ਦੇ ਲਈ ਬਹੁਤ ਕੁਝ ਕੀਤਾ ਜਾਂਦਾ ਹੈ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸ਼ਹਿਨਾਜ਼ ਗਿੱਲ ਕਾਫ਼ੀ ਜ਼ਿਆਦਾ ਮਸ਼ਹੂਰ ਹੋ ਚੁੱਕੀ ਹੈ ਅਤੇ ਉਸ ਦੀ ਬਹੁਤ ਸਾਰੇ ਫੈਨਜ਼ ਹਨ ਜੋ ਉਸ ਨੂੰ ਬਹੁਤ ਹੀ ਜ਼ਿਆਦਾ ਪਿਆਰ ਦਿੰਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *