ਦੇਖੋ ਇਸ ਬਿਜਲੀ ਮੁਲਾਜ਼ਮ ਦੇ ਵੱਲੋਂ ਕਿਵੇਂ ਕੀਤਾ ਜਾ ਰਿਹਾ ਸੀ ਗਲਤ ਕੰਮ

Latest Update

ਅੱਜਕਲ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਪਰ ਵੇਖਿਆ ਜਾਵੇ ਤਾਂ ਸਮੱਸਿਆਵਾਂ ਖ਼ਤਮ ਹੁੰਦੀਆਂ ਹੋਈਆਂ ਦਿਖਾਈ ਨਹੀਂ ਦੇ ਰਹੀਆਂ ਹਨ ਤੇਈ ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਦੇ ਲਈ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਕਿਸੇ ਵੀ ਅਫ਼ਸਰ ਦੇ ਵੱਲੋਂ ਕੋਈ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਦਾ ਨੰਬਰ ਦੇ ਉੱਤੇ ਪਾ ਦਿੱਤੀ ਜਾਵੇ

ਇਸ ਤੋਂ ਬਾਅਦ ਇਸ ਬਾਰੇ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੇਕਰ ਇਹ ਅਫਸਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਪਰ ਵੇਖਿਆ ਜਾਵੇ ਤਾਂ ਇਸ ਦੇ ਨਾਲ ਕੁਝ ਖ਼ਾਸ ਫ਼ਰਕ ਪੈਂਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਦੋ ਲੱਖ ਦੇ ਕਰੀਬ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ ਪਰ ਦੋ ਤਿੰਨਾਂ ਦਾ ਹੀ ਨਿਬੇੜਾ ਹੋਇਆ ਹੈ ਭਾਵ ਇਨਸਾਫ ਕਯਾ ਹੈ ਉਹ ਵੀ ਸਿਰਫ਼ ਛੋਟੇ ਰੈਂਕ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਉਤਾਰਿਆ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਹੁਣ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਦੇਖਿਆ ਜਾ ਸਕਦਾ ਹੈ ਕਿ ਇਕ ਅਜੇਹੀ ਦੇ ਵੱਲੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਜਾਂਦੀ ਹੈ ਉਸ ਤੋਂ ਬਾਅਦ ਰਿਸ਼ਵਤ ਦੇਣ ਵਾਲੇ ਵਿਅਕਤੀ ਦੇ ਵੱਲੋਂ ਇਸ ਦੀ ਵੀਡੀਓ

ਬਣਾ ਲਈ ਜਾਂਦੀ ਹੈ ਅਤੇ ਪੁਲਸ ਮੁਲਾਜ਼ਮਾਂ ਨੂੰ ਵੀ ਇੱਥੇ ਸੱਦਿਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਦੇ ਕੋਲੋਂ ਇੱਥੇ ਪੰਜ ਹਜ਼ਾਰ ਰੁਪਏ ਕੱਟੇ ਜਾਂਦੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਬਣਦੀ ਹਵਾਈ ਜ਼ਰੂਰ ਕੀਤੀ ਜਾਵੇਗੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *