ਦੇਖੋ ਕਿਵੇਂ ਤੇਜ਼ ਰਫਤਾਰ ਗੱਡੀ ਨੇ ਠੋਕ ਦਿੱਤੀਆਂ ਅਨੇਕਾਂ ਗੱਡੀਆਂ

Latest Update

ਅੱਜਕੱਲ੍ਹ ਦੇ ਸਮੇਂ ਪਿੱਛੋਂ ਤੇਜ਼ ਰਫਤਾਰ ਦੀ ਵਜ੍ਹਾ ਕਾਰਨ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਕਈ ਵਾਰ ਅਜਿਹਾ ਹੁੰਦਾ ਹੈ ਕਿ ਗਲਤੀ ਕਿਸੇ ਹੋਰ ਦੀ ਹੁੰਦੀ ਹੈ ਤੇ ਭੁਗਤਣਾ ਕਿਸੇ ਹੋਰ ਨੂੰ ਪੈ ਜਾਂਦਾ ਹੈ ਇਸ ਲਈ ਜ਼ਰੂਰੀ ਹੈ ਇਸ ਲਈ ਜ਼ਰੂਰੀ ਹੈ ਕਿ ਤੇਜ਼ ਰਫਤਾਰ ਦੇ ਨਾਲ ਆਪਣੀਆਂ ਗੱਡੀਆਂ ਨਾ ਚਲਾਈਆਂ ਜਾਣ ਰਫਤਾਰ ਨੂੰ ਹੌਲੀ ਰੱਖਿਆ ਜਾਵੇ ਤਾਂ ਜੋ ਮੌਕਾ ਆਉਣ ਤੇ ਆਪਣੀ ਗੱਡੀ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ

ਪਰ ਫਿਰ ਵੀ ਕੁਝ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਬਹੁਤ ਹੀ ਵਧੀਆ ਡਰਾਈਵਰ ਹਨ ਅਤੇ ਆਸਾਨੀ ਨਾਲ ਆਪਣੀ ਗੱਡੀ ਨੂੰ ਕੰਟਰੋਲ ਵਿੱਚ ਕਰ ਸਕਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਤੇਜ਼ ਰਫ਼ਤਾਰ ਦੇ ਨਾਲ ਆਪਣੀਆਂ ਗੱਡੀਆਂ ਚਲਾਈਆਂ ਜਾਂਦੀਆਂ ਹਨ ਅਤੇ ਕਈ ਵਾਰ ਵੱਡਾ ਨੁਕਸਾਨ ਕਰ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੰਡੀਗੜ੍ਹ ਇੱਕ ਅਜਿਹਾ ਸ਼ਹਿਰ ਹੈ ਇਥੇ ਪ੍ਰਸ਼ਾਸਨ ਦੇ ਵੱਲੋਂ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ ਕਿ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਨਾ ਕਰੇ

ਇਸ ਦੇ ਲਈ ਚੰਡੀਗਡ਼੍ਹ ਦੇ ਵਿੱਚ ਅਕਸਰ ਹੀ ਲੋਕ ਸਾਵਧਾਨੀ ਵਰਤਦੇ ਹੋਏ ਦਿਖਾਈ ਦਿੰਦੇ ਹਨ ਪਰ ਫਿਰ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਵੱਡਾ ਨੁਕਸਾਨ ਕਰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਸੀਸੀਟੀਵੀ ਫੁਟੇਜ ਤੋਂ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਬੱਤੀ ਲਾਲ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਗੱਡੀਆਂ ਰੁਕ ਗਈਆਂ ਹਨ ਇਸ ਦੌਰਾਨ ਹੀ ਇਕ ਸਵਿਫਟ ਕਾਰ ਆਉਂਦੀ ਹੈ ਇਸ ਸਵਿਫਟ ਕਾਰ ਦੀ ਰਫ਼ਤਾਰ ਥੋੜ੍ਹੀ ਤੇਜ਼ ਸੀ ਜਿਸ ਦੀ ਵਜ੍ਹਾ ਕਾਰਨ ਇਹ ਖੜ੍ਹੀਆਂ ਗੱਡੀਆਂ ਦੇ ਵਿੱਚ ਜਾ ਵੱਜਦੀ ਹੈ ਇਸ ਦੌਰਾਨ ਇਹ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਫੱਟੜ ਕਰ ਦਿੰਦੀ ਹੈ

ਇਸ ਤੋਂ ਇਲਾਵਾ ਇਕ ਆਟੋ ਦੇ ਵਿਚ ਜਾ ਕੇ ਵੱਜਦੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵਿਚ ਬੈਠੀਆਂ ਹੋਈਆਂ ਸਵਾਰੀਆਂ ਵੀ ਜ਼ਖ਼ਮੀ ਹੋ ਜਾਂਦੀਆਂ ਹਨ ਇਸ ਗੱਡੀ ਦਾ ਖੁਦ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਹ ਇਕ ਹੋਰ ਗੱਡੀ ਦੇ ਨਾਲ ਟਕਰਾਉਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੇ ਨਾਲ ਖੜ੍ਹੀ ਹੋਈ ਗੱਡੀ ਦਾ ਵੀ ਨੁਕਸਾਨ ਹੋ ਜਾਂਦਾ ਹੈ ਕੁੱਲ ਮਿਲਾ ਕੇ ਕਈ ਜਣਿਆਂ ਦਾ ਨੁਕਸਾਨ ਇਸ ਗੱਡੀ ਦੇ ਵੱਲੋਂ ਕਰ ਦਿੱਤਾ ਜਾਂਦਾ ਹੈ ਸੋ ਇਸ ਮਾਮਲੇ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਕੂਟਰੀ ਸਵਾਰ ਅਤੇ ਆਟੋ ਦੇ ਵਿਚ ਬੈਠੀਆਂ ਹੋਈਆਂ ਸਵਾਰੀਆਂ ਨੂੰ ਕਾਫੀ ਜ਼ਿਆਦਾ ਨੁਕਸਾਨ ਪਹੁੰਚਿਆ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ ਅਤੇ ਦੋਸ਼ੀ ਵਿਅਕਤੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *