ਸਾਂਢ ਅਤੇ ਸ਼ਰਾਬੀ ਦੀ ਇਹ ਵੀਡੀਓ ਦੇਖ ਕੇ ਤੁਸੀਂ ਵੀ ਹੋਵੋਗੇ ਹੈਰਾਨ

Latest Update

ਸਾਲ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਵਿੱਚੋਂ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਤ ਕਰ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਹੈਰਾਨ ਪ੍ਰੇਸ਼ਾਨ ਕਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਵੱਲੋਂ ਸ਼ਰਾਬ ਪੀਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਭਾਵੇਂ ਕਿ ਖ਼ਰਾਬ ਸਿਹਤ ਦੇ ਲਈ ਬਹੁਤੀ ਜਗ੍ਹਾ ਹਾਨੀਕਾਰਕ ਹੁੰਦੀ ਹੈ ਇਸ ਤੋਂ ਇਲਾਵਾ ਇਸ ਦੇ ਹੋਰ ਵੀ ਬਹੁਤ ਸਾਰੇ ਨੁਕਸਾਨ ਹੁੰਦੇ ਹਨ ਪਰਿਵਾਰਕ ਮੈਂਬਰਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਕੁਝ ਲੋਕ ਸ਼ਰਾਬ ਪੀ ਕੇ ਆਪਣੀ ਜਾਨ ਵੀ ਗੁਆ ਬੈਠਦੇ ਹਨ ਪਰ

ਉੱਥੇ ਹੀ ਸ਼ਰਾਬੀਆਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਵੀ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਕੁਝ ਲੋਕ ਹੱਸਦੇ ਵੀ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇਕ ਸ਼ਰਾਬੀ ਵਿਅਕਤੀ ਇਕ ਸਾਡ ਦੇ ਨਾਲ ਪੰਗੇ ਲੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਉਪਰੋਕਤ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਕਿ ਇਕ ਆਵਾਰਾ ਸਾਡ ਬੈਠਾ ਹੈ ਪਰ ਇਹ ਸ਼ਰਾਬੀ ਵਿਅਕਤੀ ਇਸ ਦੇ ਉੱਪਰ ਬੈਠ ਜਾਂਦਾ ਹੈ ਜਿਵੇਂ ਅਸੀਂ ਜਾਣਦੇ ਹਾਂ ਕਿ ਜੋ ਅਵਾਰਾ ਪਸ਼ੂ ਹੁੰਦੇ ਹਨ ਕਈ ਵਾਰ ਕੁਝ ਲੋਕਾਂ ਨੂੰ ਨੁਕਸਾਨ ਵੀ ਪਹੁੰਚਾ ਦਿੰਦੇ ਹਨ ਭਾਵ ਉਹ ਕਾਫ਼ੀ ਜਗ੍ਹਾ ਗੁੱਸਾ ਕਰਦੇ ਹਨ

ਪਰ ਇਸ ਸਾਊਂਡ ਦੇ ਵੱਲੋਂ ਇਸ ਸ਼ਰਾਬੀ ਨੂੰ ਕੁਝ ਵੀ ਨਹੀਂ ਕਿਹਾ ਜਾ ਰਿਹਾ ਅਤੇ ਇਹ ਸ਼ਰਾਬੀ ਵਿਅਕਤੀ ਇਸ ਦੇ ਨਾਲ ਵਾਰ ਵਾਰ ਪੰਗੇ ਲੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਕਦੇ ਇਸ ਦੇ ਸਿੰਘਾਂ ਦੇ ਨਾਲ ਪੰਗੇ ਲੈ ਰਿਹਾ ਹੈ ਜਾਂ ਇਸ ਨੂੰ ਕਾਫੀ ਜਿਆਦਾ ਪਰੇਸ਼ਾਨ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਪਰ ਦੂਸਰੇ ਪਾਸੇ ਜੋ ਇਹ ਸਾਂਢ ਉਹ ਇਸ ਵਿਅਕਤੀ ਉਹ ਕੁਝ ਵੀ ਨਹੀਂ ਕਹਿ ਰਿਹਾ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਇਸ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਸੋ ਇਸ ਤਰ੍ਹਾਂ ਦੀਆਂ ਵੀਡੀਓ ਅਕਸਰ ਹੀ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ।ਜਦੋਂ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਸ ਸ਼ਰਾਬੀ ਵਿਅਕਤੀ ਦਾ ਨੁਕਸਾਨ ਵੀ ਹੋ ਸਕਦਾ ਸੀ ਜੇਕਰ ਇਸ ਆਵਾਰਾ ਪਸ਼ੂ ਦੇ ਵੱਲੋਂ ਉਸ ਕਿਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਇਸ ਦੇ ਨਾਲ ਉਸ ਨੂੰ ਕਾਫ਼ੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *