ਦੇਖੋ ਕਿਵੇਂ ਚੰਗੇ ਭਲੇ ਵਿਅਕਤੀ ਨੂੰ ਮਿੰਟਾਂ ਵਿੱਚ ਆਈ ਮੌ ਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅਕਸਰ ਹੀ ਅਸੀਂ ਸੁਣਦੇ ਹਾਂ ਕਿ ਮੌ ਤ ਕਿਸੇ ਵੀ ਸਮੇਂ ਆ ਸਕਦੀ ਹੈ ਕੁਝ ਚੰਗੇ ਭਲੇ ਵਿਅਕਤੀ ਵੀਹ ਮਿੰਟਾਂ ਦੇ ਚ ਮੌ ਤ ਦਾ ਸਾਹਮਣਾ ਕਰ ਲੈਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਦੋ ਵਿਅਕਤੀ ਆਪਸ ਦੇ ਵਿੱਚ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ਇਹ ਇਕ ਬਿਲਡਿੰਗ ਦੇ ਹੇਠਾਂ ਖੜ੍ਹੇ ਹਨ ਕੁਝ ਸਮੇਂ ਲਈ ਇਨ੍ਹਾਂ ਦੇ ਵੱਲੋਂ ਇੱਥੇ ਗੱਲਬਾਤ ਕੀਤੀ ਜਾਂਦੀ ਰਹਿੰਦੀ ਹੈ ਇਸੇ ਦੌਰਾਨ ਹੀ ਇਨ੍ਹਾਂ ਦੋਨਾਂ ਦੇ ਵਿੱਚੋਂ ਇੱਕ

ਵਿਅਕਤੀ ਦੇ ਉੱਤੇ ਕੁਝ ਚੀਜ਼ ਡਿੱਗਦੀ ਹੈ ਜਿਸ ਤੋਂ ਬਾਅਦ ਉਹ ਤੁਰੰਤ ਹੀ ਹੇਠਾਂ ਡਿੱਗ ਜਾਂਦਾ ਹੈ ਅਤੇ ਉਸ ਦੀ ਮੌ ਤ ਹੋ ਜਾਂਦੀ ਹੈ ਇਸ ਨੂੰ ਵੇਖ ਕੇ ਉਸ ਦੇ ਨਾਲ ਖੜ੍ਹਾ ਵਿਅਕਤੀ ਕਾਫੀ ਜ਼ਿਆਦਾ ਘਬਰਾ ਜਾਂਦਾ ਹੈ ਉਸ ਨੂੰ ਸਮਝ ਨਹੀਂ ਲਗਦੀ ਕਿ ਕੀ ਹੋਇਆ ਹੈ ਉਨ੍ਹਾਂ ਰੌਲਾ ਪਾਉਣ ਲੱਗਦਾ ਹੈ ਜਿਸ ਤੋਂ ਬਾਅਦ ਆਸਪਾਸ ਦੇ ਲੋਕ ਉਸ ਦੇ ਕੋਲ ਆਉਂਦੇ ਹਨ ਅਤੇ ਹੇਠਾਂ ਡਿੱਗੇ ਹੋਏ ਵਿਅਕਤੀ ਨੂੰ ਚੁੱਕਦੇ ਹਨ ਪਰ ਅਜਿਹਾ ਲੱਗਦਾ ਹੈ ਕਿ ਉਸ ਸਮੇਂ ਤੱਕ ਉਸ ਵਿਅਕਤੀ ਦੀ ਮੌ ਤ ਹੋ ਚੁੱਕੀ ਸੀ ਜਿਸ ਦੀ ਵਜ੍ਹਾ ਕਾਰਨ ਲੋਕ ਤੁਸੀਂ ਜ਼ਿਆਦਾ ਘਬਰਾ ਜਾਂਦੇ ਹਨ ਇੱਥੇ ਪਹੁੰਚੇ ਹੋਏ ਲੋਕਾਂ ਨੂੰ ਇਹ ਸਮਝ ਨਹੀਂ ਲੱਗਦਾ ਕਿ ਇਸ ਵਿਅਕਤੀ ਨੂੰ ਅਜਿਹੀ ਕੀ ਚੀਜ਼ ਲੱਗੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੀ ਮੌ ਤ ਹੋਈ ਹੈ

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਾਇਦ ਹੀ ਕੋਈ ਚੀਜ਼ ਉਸ ਦੇ ਗਲੇ ਨੂੰ ਕੱਟਦੀ ਹੈ ਅਤੇ ਉਹ ਹੇਠਾਂ ਡਿੱਗਦਾ ਹੈ ਅਤੇ ਉਸਦੀ ਮੌ ਤ ਹੋ ਜਾਂਦੀ ਹੈ ਤੁਹਾਡੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਸਾਹਮਣੇ ਤੋਂ ਕੋਈ ਚੀਜ਼ ਆਈ ਹੋਵੇ ਜਿਸ ਨੇ ਉਸ ਨੂੰ ਮਾਰ ਦਿੱਤਾ ਹੋਵੇ ਜਾਂ ਫਿਰ ਉੱਪਰੋਂ ਕੋਈ ਚੀਜ਼ ਡਿੱਗੀ ਹੋ ਸਕਦੀ ਹੈ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਇਸ ਘਟਨਾ ਤੋਂ ਬਾਅਦ ਵੀ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਮੌ ਤ ਕਿਸੇ ਵੀ ਸਮੇਂ ਆ ਸਕਦੀ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਕੁਝ

ਬੀਮਾਰੀਆਂ ਵੀ ਅਜਿਹੀਆਂ ਹਨ ਜੋ ਵਿਅਕਤੀ ਨੂੰ ਅਹਿਸਾਸ ਵੀ ਨਹੀਂ ਹੋਣ ਦਿੰਦੀਆਂ ਕਿ ਉਹ ਬਿਮਾਰ ਹਨ ਪਰ ਇਕਦਮ ਹੀ ਕੁਝ ਅਜਿਹਾ ਹੁੰਦਾ ਹੈ ਜਿਸਦੇ ਨਾਲ ਵਿਅਕਤੀ ਮੌ ਤ ਦੇ ਮੂੰਹ ਵਿੱਚ ਚਲਿਆ ਜਾਂਦਾ ਹੈ ਜਾਂ ਫਿਰ ਉਹ ਇਸ ਦੁਨੀਆਂ ਨੂੰ ਹੀ ਅਲਵਿਦਾ ਕਿਹਾ ਜਾਂਦਾ ਹੈ ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਐਕਸੀਡੈਂਟ ਹੁੰਦੇ ਹਨ ਜਾਂ ਫਿਰ ਹੋਰ ਵੀ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅਤੇ ਕਈ ਵਾਰ ਕੁਝ ਲੋਕ ਆਪਣੀ ਜਾਨ ਗੁਆ ਬੈਠਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *