ਕੈਨੇਡਾ ਵਿੱਚ ਰਹਿੰਦੀ ਇਸ ਕੁੜੀ ਨੇ ਬਾਕੀ ਕੁਡ਼ੀਆਂ ਨੂੰ ਦਿੱਤੀ ਇਕ ਵੱਡੀ ਸਲਾਹ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਕੁਝ ਲੋਕ ਹੈਰਾਨ ਪ੍ਰੇਸ਼ਾਨ ਵੀ ਹੋ ਜਾਂਦੇ ਹਨ ਜਾਂ ਫਿਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਉਹ ਕਾਫ਼ੀ ਤਣਾਅ ਦੇ ਵਿਚ ਚਲੇ ਕਹਿੰਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਪ੍ਰੇਮੀ ਉਨ੍ਹਾਂ ਨੂੰ ਛੱਡ ਕੇ ਚਲੇ ਜਾਂਦੇ ਹਨ ਸੋ ਇਸੇ ਮਾਮਲੇ ਸਬੰਧੀ ਕਈ ਵਾਰ ਕੁਝ ਲੜਕੀਆਂ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੀਆਂ ਹਨ ਜਾਂ ਫਿਰ ਉਹ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਜਾਂਦੀਆਂ ਹਨ ਜਿਸ ਤੋਂ ਬਾਅਦ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧਣਾ

ਭੁੱਲ ਜਾਂਦੀਆਂ ਹਨ ਪਰ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਇਕ ਲੜਕੀ ਦੇ ਵੱਲੋਂ ਬਾਕੀ ਲੜਕੀਆਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਕਿਸੇ ਦੇ ਨਾਲ ਪ੍ਰੇਮ ਸੰਬੰਧ ਸਥਾਪਤ ਕਰ ਰਹੀਆਂ ਹਨ ਤਾਂ ਉਸ ਸਮੇਂ ਉਨ੍ਹਾਂ ਨੂੰ ਸੋਚ ਸਮਝ ਕੇ ਹੀ ਅੱਗੇ ਵਧਣਾ ਚਾਹੀਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਲੜਕੀਆਂ ਦੇ ਨਾਲ ਧੋਖਾ ਹੋ ਜਾਂਦਾ ਹੈ ਜਦੋਂ ਲੜਕੀ ਦੇ ਵੱਲੋਂ ਇਸ ਮਾਮਲੇ ਸਬੰਧੀ ਹੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਸੋ ਇਸ ਮਾਮਲੇ ਸਬੰਧੀ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਲੜਕੀਆਂ

ਆਪਣੀ ਮਰਜ਼ੀ ਦੇ ਨਾਲ ਫੈਸਲੇ ਲੈ ਸਕਦੀਆਂ ਹਨ ਭਾਵੇਂ ਕਿ ਬਹੁਤੀਆਂ ਲੜਕੀਆਂ ਅਜਿਹੀਆਂ ਵੀ ਹਨ ਜਿਨ੍ਹਾਂ ਨੂੰ ਆਪਣੀ ਮਰਜ਼ੀ ਦੇ ਨਾਲ ਫ਼ੈਸਲੇ ਲੈਣ ਦਾ ਹੱਕ ਨਹੀਂ ਹੁੰਦਾ ਪਰ ਜ਼ਿਆਦਾਤਰ ਲੜਕੀਆਂ ਅੱਜ ਦੇ ਸਮੇਂ ਵਿੱਚ ਆਜ਼ਾਦ ਹੋ ਚੁੱਕੀਆਂ ਹਨ ਪਰ ਫਿਰ ਵੀ ਉਹ ਖ਼ੁਦ ਗ਼ਲਤ ਫ਼ੈਸਲੇ ਲੈਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਉਨ੍ਹਾਂ ਨੂੰ ਸਾਹਮਣਾ ਕਰਨਾ ਪੈ ਭਾਰਤ ਦਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਕਿੰਨੀਆਂ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਬਾਅਦ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *